Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

WorkersDay

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੀਆਂ ਹਦਾਇਤਾਂ ਤਹਿਤ ਅਤੇ ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਡਾ. ਅਮਨਦੀਪ ਜੀਆਂ ਦੇ ਨਿਰਦੇਸ਼ਾਂ ਤਹਿਤ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮਿਤੀ 01.05.2026  ਨੂੰ ਪਿੰਡ ਚੰਦਿਆਨੀ ਜਿਲ੍ਹਾ ਸਹੀਦ ਭਗਤ ਸਿੰਘ ਨਗਰ ਵਿੱਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ।

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪਾਰਕ ਵਿੱਚ ਏਟਕ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1680, ਸੈਕਟਰ 22 ਬੀ, ਚੰਡੀਗੜ੍ਹ ਇਕਾਈ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ।