ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ।
ਕੈਂਪਾ ਦੌਰਾਨ ਡਾਕਟਰਾਂ ਦੀ ਟੀਮਾਂ ਵੱਲੋਂ 95 ਯੂਨਿਟ ਖੂਨ ਇਕੱਤਰ
ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ "20 ਸਾਲਾਂ ਦੀ ਸੇਵਾ ਦਾ ਜਸ਼ਨ: ਧੰਨਵਾਦ ਖੂਨ ਦਾਨੀਆਂ!" ਥੀਮ ਹੇਠ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ।