ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ, ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਵਿਸ਼ਵ ਸਤਨਪਾਨ ਹਫਤਾ ਮਨਾਇਆ ਗਿਆ।
ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਮੋਹਾਲੀ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ 1 ਤੋਂ 7 ਅਗਸਤ ਤਕ ਵਿਸ਼ਵ ਸਤਨਪਾਨ ਹਫ਼ਤਾ ਮਨਾਇਆ ਜਾ ਰਿਹਾ ਹੈ।