ਪੀ.ਐਚ.ਸੀ. ਘੜੂੰਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਪੀ.ਐਚ.ਸੀ. ਘੜੂੰਆਂ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ।