ਮਹੱਲਾ ਇੰਦਰ ਸਿੰਘ ਗਿੱਲ ਨਗਰ, ਮੋਗਾ ਦੇ ਵਸਨੀਕਾਂ ਵੱਲੋਂ ਇਲਾਕੇ ਦੀਆਂ ਗੰਭੀਰ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਇੱਕ ਵਿਸਥਾਰਪੂਰਵਕ ਲਿਖਤੀ ਮੰਗ ਪੱਤਰ ਸੌਂਪਿਆ ਗਿਆ।