Saturday, November 21, 2026
BREAKING NEWS
• ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

Wrestlers

ਸਨੌਰ ਦੇ ਤਿੰਨ ਉੱਭਰਦੇ ਰੈਸਲਰਾਂ ਨੇ ਜਿੱਤੇ ਸੋਨ ਤਗਮੇ, ਇਲਾਕੇ ਦਾ ਨਾਮ ਕੀਤਾ ਰੌਸ਼ਨ

 ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਸਦਕਾ ਨੌਜਵਾਨ ਖਿਡਾਰੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਸੰਧੂ ਨੇ ਕਿਹਾ ਕਿ ਸਨੌਰ ਦੇ ਇਨ੍ਹਾਂ ਨੌਜਵਾਨ ਖਿਡਾਰੀਆਂ ਦੀ ਕਾਮਯਾਬੀ ਹੋਰ ਬੱਚਿਆਂ ਅਤੇ ਨੌਜਵਾਨਾਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰੇਗੀ। ਉਨ੍ਹਾਂ ਤਿੰਨਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

 

ਨੈਸ਼ਨਲ ਪੱਧਰ ਦੇ ਪਹਿਲਵਾਨ ਤਿਆਰ ਕਰ ਰਿਹਾ ਹੈ ਉਸਤਾਦ ਸ੍ਰੀ ਬਾਲੀ ਪਹਿਲਵਾਨ ਦਾ ਅਖਾੜਾ

ਅੱਜ ਦੇ ਦੌਰ ਵਿੱਚ ਜਿੱਥੇ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੇ-ਆਪ ਨੂੰ ਤਬਾਹ ਕਰਨ ਵਿੱਚ ਲੱਗੀ ਹੋਈ ਹੈ, ਓਥੇ ਹੀ ਧਾਂਦਰਾ ਰੋੜ ਆਲਮਗੀਰ ਵਿੱਚ ਚੱਲ ਰਿਹਾ ਉਸਤਾਦ ਸ੍ਰੀ ਬਾਲੀ ਪਹਿਲਵਾਨ ਦਾ ਅਖਾੜਾ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਬਚਾਉਣ ਦੇ ਨਾਲ-ਨਾਲ ਉਹਨਾਂ ਨੂੰ ਮੁਫਤ ਟਰੇਨਿੰਗ ਦੇ ਕੇ ਰਾਸ਼ਟਰ ਪੱਧਰ ਦੇ ਪਹਿਲਵਾਨ ਬਣਾ ਰਿਹਾ ਹੈ।