Tuesday, September 16, 2025

Writers

ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ ਮੌਕੇ ਜਸਵਿੰਦਰ ਭੱਲਾ ਤੇ ਐਡਵੋਕੇਟ ਗੁਰਜਸਪਾਲ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ

 ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਾਸਿਕ ਇਕੱਤਰਤਾ ਹਰਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ|

ਸਾਹਿਤਕਾਰਾਂ ਨੇ ਆਜ਼ਾਦੀ ਦੇ ਪਰਵਾਨਿਆਂ ਨੂੰ ਕੀਤਾ ਯਾਦ 

ਗੁੰਮਨਾਮ ਦੇਸ਼ ਭਗਤਾਂ ਨੂੰ ਸਾਹਮਣੇ ਲਿਆਉਣ ਦੀ ਲੋੜ 

ਸਾਹਿਤਕਾਰਾਂ ਨੇ ਵਿਸ਼ਵ ਭਾਸ਼ਾ ਦਿਵਸ ਮਨਾਇਆ 

ਨੌਜਵਾਨਾਂ ਨੂੰ ਮਾਤ ਭਾਸ਼ਾ ਦੇ ਵਿਕਾਸ ਲਈ ਯਤਨਸ਼ੀਲ ਰਹਿਣ ਦੀ ਲੋੜ : ਰਤਨ

ਸਾਹਿਤਕਾਰਾਂ ਨੇ ਬੀਬੀ ਗੁਲਾਬ ਕੌਰ ਦੀ ਬਰਸੀ ਮਨਾਉਣ ਦਾ ਕੀਤਾ ਅਹਿਦ 

ਗਿਆਨੀ ਜੰਗੀਰ ਸਿੰਘ ਰਤਨ ਤੇ ਹੋਰ ਸਾਹਿਤਕਾਰ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ 'ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।

ਜ਼ਿਲ੍ਹਾ ਕੌਸਲ ਵਲੋਂ ਸਾਥੀ ਨਾਰੰਗਵਾਲ ਨੂੰ ਸ਼ਰਧਾਂਜਲੀ

ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕੌਂਸਲ ਚੰਡੀਗੜ੍ਹ ਵਲੋਂ ਅਜੇ ਭਵਨ ਵਿਖੇ ਐੱਸ ਐੱਸ ਕਾਲੀਰਮਨਾ ਦੀ ਪ੍ਰਧਾਨਗੀ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਥੀ ਪੂਰਨ ਸਿੰਘ ਨਾਰੰਗਵਾਲ, ਤਰਸੇਮ ਲਾਲ ਸਲਗੋਤਰਾ, ਸੇਵੀ ਰਾਇਤ ਅਤੇ ਤਰਲੋਚਨ ਸਿੰਘ ਗਿੱਲ ਦੇ ਸਦੀਵੀ ਵਿਛੋੜੇ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਦਿੱਤੀ ਗਈ।