Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

YogaDay

ਬਾਰਾਂਦਰੀ ਗਾਰਡਨਜ਼ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਇਤਿਹਾਸਕ ਬਾਰਾਂਦਰੀ ਗਾਰਡਨਜ਼ ਪਟਿਆਲਾ ਵਿਖੇ ਹੈਲਥ ਅਵੇਅਰਨੈਸ ਸੁਸਾਇਟੀ (ਰਜਿ.) ਅਤੇ ਯੋਗਾ ਪਰਿਵਾਰ ਗਰੁੱਪ ਵੱਲੋਂ ਸਾਂਝੇ ਤੌਰ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਚਿਲਡਰਨ ਮੈਮੋਰੀਅਲ ਪਾਰਕ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਧੂਮ-ਧਾਮ ਨਾਲ ਮਨਾਇਆ

ਸਥਾਨਕ ਕਲੀਨ ਐਂਡ ਗਰੀਨ ਪਾਰਕ ਕਲੱਬ ਸਮਾਣਾ ਵੱਲੋਂ  ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਚਿਲਡਰਨ ਮੈਮੋਰੀਅਲ ਪਾਰਕ ਵਿਖੇ ਇੱਕ ਵਿਸ਼ੇਸ਼ ਯੋਗਾ ਕੈਂਪ ਦਾ ਆਯੋਜਨ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਕੀਤਾ ਗਿਆ।

ਜੁਡੀਸ਼ੀਅਲ ਕੋਰਟਸ ਕੰਪਲੈਕਸ ਸਮਾਣਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਜ਼ਿਲਾ ਕਾਨੂੰਨੀ ਸੇਵਾਵਾਂ ਅਥੌਰਟੀ ਪਟਿਆਲਾ ਦੇ ਸਹਿਯੋਗ ਨਾਲ ਅੱਜ ਜੁਡੀਸ਼ੀਅਲ ਕੋਰਟਸ ਕੰਪਲੈਕਸ ਸਮਾਣਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ ਗਿਆ।

ਅੰਤਰਰਾਸ਼ਟਰੀ ਯੋਗਾ ਦਿਵਸ ‘ਇੱਕ ਧਰਤੀ, ਇੱਕ ਸਿਹਤ ਲਈ ਯੋਗਾ’ ਥੀਮ ਤਹਿਤ ਮਨਾਉਣਾ ਸ਼ਲਾਘਾਯੋਗ ਉਪਰਾਲਾ : ਮੇਅਰ ਕੁੰਦਨ ਗੋਗੀਆ

ਸਰੀਰਕ, ਮਾਨਸਿਕ ਅਤੇ ਆਤਮਿਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ, ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ਨਹਿਰੂ ਪਾਰਕ ਪਟਿਆਲਾ ਵਿਖੇ ਵਿਸ਼ਾਲ ਯੋਗਾ ਸਮਾਗਮ ਅਤੇ ਗਰੀਨ ਪਟਿਆਲਾ-ਕਲੀਨ ਪਟਿਆਲਾ ਮੁਹਿੰਮ ਤਹਿਤ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਏਂਜਲਸ ਵਰਲਡ ਸਕੂਲ, ਮੋਰਿੰਡਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

ਏਂਜਲਸ ਵਰਲਡ ਸਕੂਲ, ਮੋਰਿੰਡਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ, ਸ਼ਰਧਾ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਯੋਗ ਅਭਿਆਸ ਵਿੱਚ ਭਾਗ ਲੈ ਕੇ ਸਿਹਤਮੰਦ ਜੀਵਨ ਅਤੇ ਤੰਦਰੁਸਤੀ ਦਾ ਸੰਦੇਸ਼ ਦਿੱਤਾ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

 ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਮਾਨਯੋਗ ਸ਼੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਅਗਵਾਈ ਅਤੇ ਸ੍ਰੀ ਅਮਰਦੀਪ ਸਿੰਘ ਬੈਸ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। 

ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਨਾਦੇੜ੍ਹ ਵਿਚ ਕਰਵਾਇਆ ਸਮਾਗਮ

ਅੰਤਰ ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਭਾਰਤ ਸਰਕਾਰ ਦੇ ਕੇਂਦਰੀ ਸੰਚਾਰ ਬਿਊਰੋ ਨਾਦੇੜ੍ਹ ਵਲੋਂ ਨਾਦੇੜ੍ਹ ਵਿਖੇ ਸਮਾਗਮ ਕਰਵਾਇਆ ਗਿਆ, ਇਸ ਸਮਾਗਮ ਵਿਚ ਸੰਬਧਿਤ ਵਿਭਾਗ, ਨਾਨਕ ਸਾਈਂ ਫਾਊਡੇਸ਼ਨ  ਸ੍ਰੀ ਹਜ਼ੂਰ ਸਾਹਿਬ ਨਾਦੇੜ੍ਹ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਭਾਗ ਲਿਆ।  

ਵਿਦਿਆ ਵੈਲੀ ਸਕੂਲ ਖਰੜ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਅੰਤਰਰਾਸ਼ਟਰੀ ਯੋਗ ਦਿਵਸ ਨੂੰ ਲੈ ਕੇ ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ  ਸਕੂਲ ਕੈਂਪਸ ਵਿਚ ਸਮਾਗਮ ਕਰਵਾਇਆ ਗਿਆ। ਸਕੂਲ ਚੇਅਰਪਰਸਨ ਸੁਰਿੰਦਰ ਕੌਰ, ਡਾਇਰੈਕਟਰ ਸਿਮਰਪ੍ਰੀਤ ਸਿੰਘ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ ਜਿਨ੍ਹਾਂ ਨੇ ਸਾਰਿਆਂ ਨੂੰ ਯੋਗ ਨੂੰ ਆਪਣੀ ਰੋਜਾਨਾ ਰੁਟੀਨ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ।

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਬਾਰਾਦਰੀ ਗਾਰਡਨ’ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੈਂਕੜੇ ਲੋਕਾਂ ਨੇ ਕੀਤਾ ਯੋਗ ਅਭਿਆਸ

 ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੁਰਵੇਦ ਵਿਭਾਗ ਦੇ ਸਹਿਯੋਗ ਨਾਲ ਅੱਜ ਇਥੇ ਬਾਰਾਦਰੀ ਗਾਰਡਨ ਦੇ ਕੈਂਪਸ ਵਿਖੇ ਜ਼ਿਲ੍ਹਾ ਪੱਧਰ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।

ਯੋਗਾ ਦਿਵਸ ਨਾਲ ਸਿੱਖਾਂ ਦਾ ਕੋਈ ਸੰਬੰਧ ਨਹੀਂ, ਸ਼ਸਤਰ ਚਲਾਉਣ 'ਚ ਮਾਹਰ ਹੋਵੇ ਹਰ ਸਿੱਖ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਹਿੰਦੂਆਂ ਦੇ ਯੋਗਾਂ ਦਿਵਸ ਨਾਲ ਸਿੱਖਾਂ ਦਾ ਕੋਈ ਸੰਬੰਧ ਨਹੀਂ ਹੈ, ਸਿੱਖਾਂ ਨੂੰ ਇਸ ਦਿਨ ਕੌਮਾਂਤਰੀ ਗਤਕਾ ਦਿਹਾੜਾ ਹੀ ਮਨਾਉਣਾ ਚਾਹੀਦਾ ਹੈ।

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਵਿਸ਼ੇਸ਼ ਯੋਗ ਸੈਸ਼ਨ ਦਾ ਆਯੋਜਨ

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵੱਲੋਂ ਇੱਕ ਵਿਸ਼ੇਸ਼ ਯੋਗ ਸੈਸ਼ਨ ਦਾ ਸਫਲ ਆਯੋਜਨ ਕੀਤਾ ਗਿਆ।

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀ. ਸਕੈ. ਸਕੂਲ, ਫਤਿਹਪੁਰ ਸਮਾਣਾ

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਵਿਖੇ ਮਿਤੀ 21-06-2026 ਨੂੰ ਸਕੂਲ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਅਰਵਿੰਦ ਨਗਰ ਕੋਟਕਪੂਰਾ ਵਿਖੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ

ਅੱਜ ਸਥਾਨਕ ਬਠਿੰਡਾ ਰੋਡ ਤੇ ਸਥਿਤ ਅਰਵਿੰਦ ਨਗਰ ਵਿਖੇ ਅਲਾਇੰਸ ਕਲੱਬ ਕੋਟਕਪੂਰਾ ਸਿਟੀ 111 ਅਤੇ ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਵੱਲੋਂ ਸਾਂਝੇ ਤੌਰ 'ਤੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।

ਆਯੁਰਵੈਦਿਕ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਸੰਗਰੂਰ ਵਿੱਚ ਜ਼ਿਲ੍ਹਾ ਪੱਧਰੀ ਸਮਾਰੋਹ ਉਤਸ਼ਾਹਪੂਰਨ ਮਾਹੌਲ ਵਿੱਚ ਮਨਾਇਆ ਗਿਆ। 

ਮੈਕਸ ਹਸਪਤਾਲ ਅਤੇ ਬ੍ਰਹਮਾ ਕੁਮਾਰੀਆਂ ਵੱਲੋਂ ਐਰੋ ਸਿਟੀ ਵਿੱਚ ਆਯੋਜਿਤ ਯੋਗ ਦਿਵਸ ਸਮਾਗਮ ਵਿੱਚ 272 ਲੋਕਾਂ ਨੇ ਹਿੱਸਾ ਲਿਆ

ਐਤਵਾਰ ਨੂੰ ਐਰੋ ਸਿਟੀ, ਮੋਹਾਲੀ ਵਿੱਚ ਮੈਕਸ ਹਸਪਤਾਲ ਮੋਹਾਲੀ ਅਤੇ ਬ੍ਰਹਮਾ ਕੁਮਾਰੀਆਂ ਦੇ ਸਹਿਯੋਗ ਨਾਲ ਆਯੋਜਿਤ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਵਿੱਚ 272 ਲੋਕਾਂ ਨੇ ਹਿੱਸਾ ਲਿਆ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਅੱਜ ਇਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਕਾਰਜਕਾਰੀ ਚੀਫ਼ ਜਸਟਿਸ ਮਾਨਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ ਗਿਆ, ਜਿਸ ਦੌਰਾਨ ਮਾਨਯੋਗ ਜਸਟਿਸ ਸ੍ਰੀ ਹਰਸਿਮਰਨ ਸਿੰਘ ਸੇਠੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੋਰ ਮਾਣਯੋਗ ਜੱਜਾਂ ਨੇ ਹਾਜ਼ਰੀ ਲਵਾਈ।

12 ਵੇ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ 'ਬੀਵਾਈਐਸ' ਵੱਲੋਂ ਵੱਖ ਵੱਖ ਥਾਵਾਂ ਤੇ ਸਮਾਗਮ

ਭਾਰਤੀ ਯੋਗ ਸੰਸਥਾਨ (ਬੀਵਾਈਐਸ )ਵੱਲੋਂ ਅੱਜ ਜਿੱਥੇ ਦੇਸ਼ ਭਰ ਵਿੱਚ 12ਵਾਂ ਅੰਤਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਹੈ, ਉੱਥੇ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਥਾਵਾਂ ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਭਾਰਤੀ ਯੋਗ ਸੰਸਥਾਨ ਵੱਲੋਂ ਇੱਥੇ ਇਤਿਹਾਸਿਕ ਕੰਪਨੀ ਬਾਗ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਸਮਾਗਮ ਕੀਤਾ ਗਿਆ ,ਜਿੱਥੇ ਲੋਕਾਂ ਨੂੰ ਯੋਗ ਅਭਿਆਸ ਅਤੇ ਪ੍ਰਾਣਾਯਾਮ ਕਰਵਾਇਆ ਗਿਆ ।

12ਵਾਂ ਅੰਤਰਰਾਸ਼ਟਰੀ ਯੋਗ ਦਿਵਸ - 2026

ਐਨ.ਸੀ.ਸੀ. ਗਰੁੱਪ ਹੈੱਡਕੁਆਰਟਰ ਅੰਮ੍ਰਿਤਸਰ ਨੇ 21 ਜੂਨ 2026 ਨੂੰ ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਵਿਖੇ ਬਹੁਤ ਹੀ ਉਤਸ਼ਾਹ ਅਤੇ ਉਤਸ਼ਾਹ ਨਾਲ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।

ਯੋਗ ਅਪਣਾਓ, ਰੋਗ ਭਜਾਓ.. ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਕੌਮਾਂਤਰੀ ਯੋਗਾ ਦਿਵਸ

12ਵੇਂ ਕੌਮਾਂਤਰੀ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਵਿਭਾਗ ਵਲੋਂ ਅੱਜ ਵਿਸ਼ੇਸ਼ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।

ਸੇਂਟ ਕਬੀਰ ਕਾਲਜ ਵਿਖੇ ਮਨਾਇਆ ਗਿਆ 'ਅੰਤਰਰਾਸ਼ਟਰੀ ਯੋਗਾ ਦਿਵਸ

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ 'ਅੰਤਰਰਾਸ਼ਟਰੀ ਯੋਗਾ ਦਿਵਸ' ਮਨਾਇਆ ਗਿਆ। ਇਸ ਵਿੱਚ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰਾਂ ਅਤੇ ਐਨ.ਐਸ.ਐਸ. ਵਲੰਟੀਅਰਜ਼ ਨੇ ਹਿੱਸਾ ਲਿਆ।

ਸੀਐੱਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਦੀ ਸਿਹਤ ਯੋਜਨਾ "ਸੀਐੱਮ ਦੀ ਯੋਗਸ਼ਾਲਾ" ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸੂਬੇ ਭਰ ਵਿੱਚ ਬਹੁਤ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ

ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਪਟਿਆਲਾ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਸੀ.ਐਮ.ਦੀ ਯੋਗਸ਼ਾਲਾ ਤਹਿਤ ਯੋਗ ਕਰਵਾਏ ਜਾ ਰਹੇ ਹਨ , ਇਸੇ ਲੜੀ ਤਹਿਤ 21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ।

ਸਮਾਣਾ ਵਿਖੇ 21 ਜੂਨ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ 'ਕੌਮਾਂਤਰੀ ਯੋਗ ਦਿਵਸ'

ਸਮਾਣਾ ਸ਼ਹਿਰ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਕਲੀਨ ਐਂਡ ਗ੍ਰੀਨ ਪਾਰਕ ਕਲੱਬ ਅਤੇ ਤਹਿਸੀਲ ਪਾਰਕ ਕਲੱਬ ਸਮਾਣਾ ਵੱਲੋਂ ਆਉਂਦੀ 21 ਜੂਨ ਨੂੰ 'ਕੌਮਾਂਤਰੀ ਯੋਗ ਦਿਵਸ' ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੰਜਾਬ ਰਾਜ ਨੇ ਇਸ ਸਾਲ ਇੱਕ ਨਵਾਂ ਇਤਿਹਾਸ ਰਚਿਆ ਅਤੇ ਸਮੁੱਚੇ ਭਾਰਤ ਲਈ ਇੱਕ ਮਿਸਾਲ ਕਾਇਮ ਕੀਤੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ

"ਸੀ.ਐਮ. ਦੀ ਯੋਗਸ਼ਾਲਾ" ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਸਥਾਨਾਂ ’ਤੇ ਲੱਗਣਗੇ ਯੋਗ ਸ਼ੀਵਰ : ਰਜਿੰਦਰ ਸਿੰਘ

ਅੰਤਰਰਾਸ਼ਟਰੀ ਯੋਗ ਦਿਵਸ: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ

ਹਰ ਸਾਲ 21 ਜੂਨ ਨੂੰ ਮਨਾਇਆ ਜਾਣ ਵਾਲਾ ਅੰਤਰਰਾਸ਼ਟਰੀ ਯੋਗ ਦਿਵਸ ਸਿਰਫ਼ ਇੱਕ ਦਿਨ ਨਹੀਂ, ਸਗੋਂ ਇੱਕ ਅਜਿਹੀ ਜੀਵਨ ਸ਼ੈਲੀ ਦਾ ਪ੍ਰਤੀਕ ਹੈ, ਜੋ ਸਾਡੇ ਸਰੀਰ, ਮਨ ਅਤੇ ਆਤਮਾ ਨੂੰ ਸੁਮੇਲ ਵਿੱਚ ਲਿਆਉਂਦੀ ਹੈ।

21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ

ਪਟਿਆਲਾ ਵਾਸੀ ਕੌਮਾਂਤਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਵੱਧ ਚੜ ਕੇ ਸ਼ਮੂਲੀਅਤ ਕਰਨ : ਇਸ਼ਾ ਸਿੰਗਲ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਕੁਰੂਕਸ਼ੇਤਰ ਦੇ ਬ੍ਰਹਿਮ ਸਰੋਵਰ 'ਤੇ ਰਾਜ ਪੱਧਰੀ ਯੋਗ ਪ੍ਰੋਗਰਾਮ ਵਿੱਚ ਇੱਕ ਲੱਖ ਲੋਕਾਂ ਦੀ ਭਾਗੀਦਾਰੀ ਨਾਲ ਵਿਸ਼ਵ ਰਿਕਾਰਡ ਬਨਾਉਣ ਦਾ ਟੀਚਾ

ਹਰਿਆਣਾ ਕੌਮਾਂਤਰੀ ਯੋਗ ਦਿਵਸ 2025 ਦੇ ਆਲੀਸ਼ਾਨ ਸਮਾਰੋਹ ਲਈ ਤਿਆਰ

ਹਰਿਆਂਣਾ ਵਿੱਚ ਰਾਸ਼ਟਰਵਿਆਪੀ ਯੋਗ ਮਹੋਤਸਵ ਲਈ 70,000 ਤੋਂ ਵੱਧ ਨਾਗਰਿਕਾਂ ਨੇ ਰਜਿਸਟ੍ਰੇਸ਼ਣ ਕਰਾਇਆ