Monday, January 12, 2026
BREAKING NEWS

YouTuber

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਮਸ਼ਹੂਰ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਾਹਲ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਦੋ ਦਿਨਾਂ ਦੇ ਰਿਮਾਂਡ ਦੇ ਅੰਤ ‘ਤੇ ਪੇਸ਼ ਕੀਤਾ

ਜਸਬੀਰ ਸਿੰਘ Youtuber ਦੀ ਮੋਹਾਲੀ ਕੋਰਟ ‘ਚ ਪੇਸ਼ੀ

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਸ਼ੱਕ ਵਿਚ ਹਰਿਆਣਾ ਦੀ ਯੂਟਿਊਬਰ ਜੋਤੀ ਮਲਹੋਤਰਾ ਨੂੰ ਹਿਸਾਰ ਪੁਲਿਸ ਨੇ ਅੱਜ ਕੋਰਟ ਵਿਚ ਪੇਸ਼ ਕੀਤਾ। 

ਮਸ਼ਹੂਰ ਯੂਟਿਊਬਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ

ਸੋਸ਼ਲ ਮੀਡੀਆ ‘ਤੇ ਸਰਗਰਮ ਹਰਿਆਣਾ ਦੀ ਇੱਕ ਮਸ਼ਹੂਰ ਯੂਟਿਊਬਰ ਜੋਤੀ ਮਲਹੋਤਰਾ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਯੂਟਿਊਬਰ ਦੇ ਘਰ 'ਤੇ ਹਮਲਾ: ਪੰਜਾਬ ਪੁਲਿਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ 7ਵੇਂ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬੀ ਯੂ-ਟਿਊਬਕਾਰ ਸਮਾਜ ਨੂੰ ਨਰੋਈ ਸੇਧ ਦੇਣ ਵਾਲੀਆਂ ਵੀਡੀਓਜ਼ ਬਣਾਉਣ : ਪ੍ਰੋ. ਪਾਤੜ

ਅਜੋਕੇ ਸੋਸ਼ਲ ਮਾਧਿਅਮ ਦੇ ਯੁੱਗ ਵਿਚ ਘਰ ਬੈਠਿਆਂ ਹੀ ਗਿਆਨ ਪ੍ਰਾਪਤੀ ਦੇ ਅਨੇਕਾਂ ਵਸੀਲੇ ਮਿਲ ਰਹੇ ਹਨ। ਤਕਨੀਕੀ ਵਿਸ਼ਿਆਂ ’ਤੇ ਯੂ-ਟਿਊਬ ਰਾਹੀਂ ਸਿਖਲਾਈ ਲੈ ਕੇ 
ਨੌਜਵਾਨ ਰੁਜ਼ਗਾਰ ਹਾਸਲ ਕਰ ਚੁੱਕੇ ਹਨ ਪਰ ਯੂ-ਟਿਊਬ ’ਤੇ ਮਾੜੀ ਗੁਣਵੱਤਾ ਵਾਲੀਆਂ ਵੀਡੀਓਜ਼ ਦੀ ਬਹੁਤ ਵੱਡੀ ਗਿਣਤੀ ਹੈ

ਯੂਟਿਊਬਰ ਨੇ ਕੁੱਤੇ ਨੂੰ ਗੁਬਾਰਿਆਂ ਨਾਲ ਬੰਨ੍ਹ ਕੇ ਹਵਾ ਵਿਚ ਉਡਾਇਆ, ਹੋਇਆ ਗ੍ਰਿਫ਼ਤਾਰ

ਦਿੱਲੀ ਦੇ ਯੂਟਿਊਬਰ ਗੌਰਵ ਜੋਨ ਨੂੰ ਅਪਣੇ ਪਾਲਤੂ ਕੁੱਤੇ ਨੂੰ ਹਵਾ ਵਿਚ ਉਡਾਉਣਾ ਮਹਿੰਗਾ ਪੈ ਗਿਆ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਵਿਰੁਧ ਪਸ਼ੂਆਂ ’ਤੇ ਅਤਿਆਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਗੌਰਵਜੋਨ ਨੇ ਕੁਝ ਦਿਨ ਪਹਿਲਾਂ ਅਪਣੇ ਪਾਲਤੂ ਕੁੱਤੇ ਨੂੰ ਹਾਈਡਰੋਜਨ ਗੁਬਾਰਿਆਂ ਨਾਲ ਬੰਨ੍ਹ ਕੇ ਹਵਾ ਵਿਚ ਉਡਾ ਦਿਤਾ ਸੀ ਅਤੇ ਉਸ ਨਾਲ ਖੇਡਣ ਲੱਗਾ ਸੀ। ਉਸ ਨੇ ਘਟਨਾ ਦੀ ਵੀਡੀਓ ਤਿਆਰ ਕੀਤੀ ਅਤੇ ਉਸ ਨੂੰ ਅਪਣੇ ਚੈਨਲ ’ਤੇ ਅਪਲੋਡ ਕਰ ਦਿਤਾ।