ਇਨਸਾਨੀਅਤ ਦੀ ਸੇਵਾ ਨੂੰ ਆਪਣਾ ਧਰਮ ਬਣਾਉਣ ਵਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ (ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਮੋਗਾ ਕਾਂਗਰਸ) ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਮਾਜ ਸੇਵਾ ਸਿਰਫ਼ ਵਾਅਦਿਆਂ ਨਾਲ ਨਹੀਂ, ਸਗੋਂ ਅਮਲੀ ਕਾਰਜਾਂ ਨਾਲ ਹੁੰਦੀ ਹੈ।