Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

YouthCongress

ਯੂਥ ਕਾਂਗਰਸ ਦੇ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ ਵਿੱਚ ਸਰਬਪ੍ਰੀਤ ਸਿੰਘ ਘਲੋੜੀ ਨੇ ਕੀਤੀ ਸ਼ਮੂਲੀਅਤ

ਉਨ੍ਹਾਂ ਕਿਹਾ ਕਿ ਕੈਂਪ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਅਤੇ ਲੋਕਾਂ ਵਿੱਚ ਰਹਿ ਕੇ ਕੰਮ ਕਰਨ ਦਾ ਨਵਾਂ ਸੰਕਲਪ ਮਿਲਿਆ ਹੈ। ਇਹ ਤਜਰਬਾ ਭਵਿੱਖ ਵਿੱਚ ਨੌਜਵਾਨਾਂ ਦੀ ਬਿਹਤਰੀ ਲਈ ਕੰਮ ਕਰਨ ਵਿੱਚ ਯਕੀਨੀ ਤੌਰ ’ਤੇ ਮਦਦਗਾਰ ਸਾਬਤ ਹੋਵੇਗਾ।

 

ਹਲਕਾ ਗਿੱਲ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਹਰਜੋਤ ਗਰੇਵਾਲ ਦਾ ਪਿੰਡ ਰਣੀਆ ਵਿਖੇ ਵਿਸ਼ੇਸ਼ ਸਨਮਾਨ

ਨੇੜਲੇ ਪਿੰਡ ਰਣੀਆ ਵਿਖੇ ਯੂਥ ਕਾਂਗਰਸ ਦੀਆਂ ਬੀਤੇ ਸਮੇਂ ਦੌਰਾਨ ਹੋਈਆਂ ਚੋਣਾਂ ਵਿੱਚ ਹਲਕਾ ਗਿੱਲ ਦੀ ਪ੍ਰਧਾਨਗੀ ਦੀ ਚੋਣ ਜਿੱਤਣ ਵਾਲੇ ਹਰਜੋਤ ਗਰੇਵਾਲ ਦੇ ਸਨਮਾਨ ਵਿੱਚ ਇੱਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।

ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਹਲਕਾ ਸਮਾਣਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਮਨੂੰ ਸ਼ਰਮਾ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟ (ਆਪ) ਦਾ ਪੱਲਾ ਫੜ ਲਿਆ।

ਯੂਥ ਕਾਂਗਰਸ ਦੇ ਨਵ-ਚੁਣੇ ਆਗੂਆਂ ਦਾ ਹੈਰੀ ਮਾਨ ਵੱਲੋਂ ਸਨਮਾਨ, ਸੰਗਠਨ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਪੰਜਾਬ ਯੂਥ ਕਾਂਗਰਸ ਦੀਆਂ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਵੱਖ-ਵੱਖ ਅਹੁਦਿਆਂ 'ਤੇ ਚੁਣੇ ਗਏ ਆਗੂਆਂ ਦਾ ਅੱਜ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਹਰਿਦਰਪਾਲ ਸਿੰਘ ਹੈਰੀ ਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।

ਯੂਥ ਕਾਂਗਰਸ ਦੇ ਨਵ-ਚੁਣੇ ਨੌਜਵਾਨ ਆਗੂਆਂ ਦਾ ਕੀਤਾ ਗਿਆ ਸਨਮਾਨ

ਨਜ਼ਦੀਕੀ ਪਿੰਡ ਧਰੋੜ ਵਿਖੇ ਸਾਦੇ ਸਮਾਗਮ ਦੌਰਾਨ ਮਹਿਲਾਂ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਕਰਨਦੀਪ ਕੌਰ ਗਰੇਵਾਲ ਵੱਲੋਂ ਕਾਂਗਰਸ ਦੀਆਂ ਚੋਣਾਂ ਜਿੱਤਣ ਵਾਲੇ ਨੌਜਵਾਨ ਆਗੂਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਯੂਥ ਕਾਂਗਰਸ ਦੀ ਧੰਨਵਾਦ ਯਾਤਰਾ ਨੂੰ ਸਨੌਰ ’ਚ ਮਿਲਿਆ ਭਰਵਾਂ ਹੁੰਗਾਰਾ

ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਅਰਸ਼ਦੀਪ ਸਿੰਘ ਮੱਲ ,ਪ੍ਰਭਜੋਤ ਸਿੰਘ ਜਨਰਲ ਸੈਕਟਰੀ, ਗੁਰਿੰਦਰ ਸਿੰਘ ਢੋਟ ਵਿਧਾਨ ਸਭਾ ਹਲਕਾ ਸਨੌਰ ਦੇ ਯੂਥ ਪ੍ਰਧਾਨ,ਅਮ੍ਰਿਤਪਾਲ ਸਿੰਘ ਬਲਾਕ ਭੁੰਨਰਹੇੜੀ ਪ੍ਰਧਾਨ, ਅਰਸ਼ਦੀਪ ਸਿੱਧੂ ਬਲਾਕ ਸਨੌਰ ਦੇ ਯੂਥ ਵਾਈਸ ਪ੍ਰਧਾਨ ਵੱਲੋਂ ਅੱਜ ਹਲਕਾ ਸਨੌਰ ਵਿੱਚ ਧੰਨਵਾਦ ਯਾਤਰਾ ਕੱਢੀ ਗਈ।

ਸੁਮੀਤ ਸਿੰਘ ਬਰਾੜ ਜ਼ਿਲਾ ਯੂਥ ਕਾਂਗਰਸ ਦੇ ਬਣੇ ਪ੍ਰਧਾਨ

ਪੰਜਾਬ ਯੂਥ ਕਾਂਗਰਸ ਦੀਆਂ ਹਾਲ ਹੀ 'ਚ ਸੰਪੰਨ ਹੋਈਆਂ ਚੋਣਾਂ ਦੇ ਨਤੀਜਿਆਂ ਵਿਚ ਫਰੀਦਕੋਟ ਜ਼ਿਲੇ ਦੇ ਨੌਜਵਾਨ ਆਗੂਆਂ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

ਜਸ਼ਨਦੀਪ ਸਿੰਘ ਭਾਖਰ ਜ਼ਿਲ੍ਹਾ ਪਟਿਆਲਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਸੀਨੀਅਰ ਯੂਥ ਆਗੂ ਜਸ਼ਨਦੀਪ ਸਿੰਘ ਭਾਖਰ ਨੂੰ ਯੂਥ ਕਾਂਗਰਸ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਜ਼ਿਲ੍ਹਾ ਪਟਿਆਲਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਨਵੇਂ ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਨੇ ਸਾਬਕਾ ਪ੍ਰਧਾਨ ਮੋਹਿਤ ਮਹਿੰਦਰਾ ਨਾਲ ਕੀਤੀ ਮੁਲਾਕਾਤ

 ਪੰਜਾਬ ਯੂਥ ਕਾਂਗਰਸ ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਬੀ ਅੱਜ ਪਟਿਆਲਾ ਵਿਖੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿਤ ਮਹਿੰਦਰਾ ਦੇ ਗ੍ਰਹਿ ਵਿਖੇ ਪਹੁੰਚੇ।

ਯੂਥ ਕਾਂਗਰਸ ਹਲਕਾ ਗਿੱਲ ਦੇ ਵਾਈਸ ਪ੍ਰਧਾਨ ਬਣੇ ਗਗਨਦੀਪ ਸਿੰਘ ਗੁਰਮ

ਮਾਰਚ ਅਪ੍ਰੈਲ ਮਹੀਨੇ  ਵਿੱਚ ਹੋਈਆਂ ਯੂਥ ਕਾਂਗਰਸ ਦੀਆਂ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਹਲਕਾ ਗਿੱਲ ਤੋਂ ਵਾਈਸ ਪ੍ਰਧਾਨ ਚੁਣੇ ਗਏ ਗਗਨਦੀਪ ਸਿੰਘ ਗੁਰਮ ਨੇ ਹਲਕੇ ਦੇ ਸਮੂਹ ਯੂਥ ਕਾਂਗਰਸ ਦੇ ਵੋਟਰਾਂ, ਨੌਜਵਾਨਾਂ ਅਤੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ।

ਤਲਵਿੰਦਰ ਸਿੰਘ ਢੀਂਡਸਾ ਚੋਣ ਜਿੱਤ ਕੇ ਲਗਾਤਾਰ ਤੀਜੀ ਵਾਰ ਯੂਥ ਕਾਂਗਰਸ ਜ਼ਿਲ੍ਹਾ ਬਰਨਾਲਾ ਦੇ ਜਨਰਲ ਸਕੱਤਰ ਨਿਯੁਕਤ

ਯੂਥ ਕਾਂਗਰਸ ਜ਼ਿਲ੍ਹਾ ਬਰਨਾਲਾ ਵਿੱਚ ਤਲਵਿੰਦਰ ਸਿੰਘ ਢੀਂਡਸਾ ਨੂੰ ਚੋਣ ਜਿੱਤ ਕੇ ਲਗਾਤਾਰ ਤੀਜੀ ਵਾਰ ਜ਼ਿਲ੍ਹਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਨਵਜੀਤ ਸਿੰਘ ਨਵੀ ਜ਼ਿਲਾ ਯੂਥ ਕਾਂਗਰਸ ਰੂਪਨਗਰ ਦੇ ਮੁੜ ਪ੍ਰਧਾਨ ਬਣੇ

ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀ ਦੂਜੀ ਵਾਰ ਵੱਡੇ ਬਹੁਮਤ ਨਾਲ ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਪ੍ਰਧਾਨ ਚੁਣੇ ਗਏ ਹਨ।

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਯੂਥ ਕਾਂਗਰਸ ਵਿੱਚ ਵੱਡੀ ਜਿੱਤ, ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਨੇ ਜਤਾਇਆ ਭਰੋਸਾ

ਪਟਿਆਲਾ ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ ਵਿੱਚ ਸਾਬਕਾ ਵਿਧਾਇਕ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਉਨ੍ਹਾਂ ਦੇ ਧੜੇ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਤੋਂ ਬਾਅਦ ਮੋਹਿਤ ਮਹਿੰਦਰਾ ਦੀ ਰਿਹਾਇਸ਼ ਵਿਖੇ ਨਵੀਂ ਚੁਣੀ ਗਈ ਯੂਥ ਕਾਂਗਰਸ ਟੀਮ ਦਾ ਸਵਾਗਤ ਕੀਤਾ ਗਿਆ, ਜਿੱਥੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਜਿੱਤ ਦਾ ਜਸ਼ਨ ਮਨਾਇਆ ਗਿਆ।

ਰਾਜਿੰਦਰ ਦੀਪਾ ਵੱਲੋਂ ਯੂਥ ਕਾਂਗਰਸ ਦੇ ਅਹੁਦੇਦਾਰ ਸਨਮਾਨਿਤ 

ਕਿਹਾ ਨੌਜਵਾਨ ਪਾਰਟੀ ਨੂੰ ਹੋਰ ਕਰਨਗੇ ਸ਼ਕਤੀਸ਼ਾਲੀ