Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

YouthServices

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਗੋਰਮਿੰਟ ਕਾਲਜ਼ ਆਫ ਐਜੂਕੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਐਸ ਡੀ ਐਮ ਪਟਿਆਲਾ ਗੁਰਦੇਵ ਸਿੰਘ ਧੰਮ ਨੇ ਸ਼ਿਰਕਤ ਕੀਤੀ।

ਯੁਵਕ ਸੇਵਾਵਾਂ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

 ਪੰਜਾਬੀ ਯੂਨੀਵਰਸਿਟੀ ਦੇ  ਸੋਸ਼ਲ ਵਰਕ ਵਿਭਾਗ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਨੂੰ ਸਹਾਇਤਾ ਰਾਸ਼ੀ ਜਾਰੀ

ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਯੁਵਕ ਸੇਵਾਵਾਂ ਕਲੱਬਾਂ ਨੂੰ ਸਰਗਰਮ ਕਰਨ ਵਾਸਤੇ ਵਿੱਤੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ.ਦਿਲਵਰ ਸਿੰਘ ਨੇ ਦੱਸਿਆ 

ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ

ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।