Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

YudhNasheaVirudh

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ

ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ।

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ

ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ,

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 79ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ  567 ਟਿਕਾਣਿਆਂ ਤੇ ਛਾਪੇਮਾਰੀ ਕੀਤੀ।

ਯੁੱਧ ਨਸ਼ਿਆਂ ਵਿਰੁੱਧ’; ਫਰੀਦਕੋਟ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਰ ਸਮੇਤ ਕੀਤੇ ਕਾਬੂ : ਡੀ.ਐਸ.ਪੀ.

ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਫਰੀਦਕੋਟ ਜਿਲ੍ਹੇ ਅੰਦਰ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲਗਾਤਾਰ ਨਸ਼ਾ ਤਸਕਰਾ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 56ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।