ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਫਰੀਦਕੋਟ ਜਿਲ੍ਹੇ ਅੰਦਰ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲਗਾਤਾਰ ਨਸ਼ਾ ਤਸਕਰਾ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 56ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।