Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

YuvaAapdaMitra

ਯੁਵਾ ਆਪਦਾ ਮਿੱਤਰ ਯੋਜਨਾ ਸਿਖਲਾਈ ਪ੍ਰੋਗਰਾਮ ਜ਼ਿੰਮੇਵਾਰੀ ਅਤੇ ਭਾਈਚਾਰਕ ਸੇਵਾ ਦੇ ਸੰਦੇਸ਼ ਨਾਲ ਸੰਪੰਨ

ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ, ਪੰਜਾਬ ਵੱਲੋਂ ਆਯੋਜਿਤ 7 ਦਿਨਾਂ ਯੁਵਾ ਆਪਦਾ ਮਿੱਤਰ ਯੋਜਨਾ ਸਿਖਲਾਈ ਪ੍ਰੋਗਰਾਮ ਦਾ ਅੱਜ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ ਸਫਲਤਾਪੂਰਵਕ ਸਮਾਪਨ ਹੋਇਆ।

ਯੁਵਾ ਆਪਦਾ ਮਿੱਤਰ ਟ੍ਰੇਨਿੰਗ ਕੈਂਪ ਸਫ਼ਲਤਾਪੂਰਵਕ ਸਮਾਪਤ ਵਲੰਟੀਅਰਾਂ ਨੂੰ ਆਈ-ਕਾਰਡ ਅਤੇ ਸਰਟੀਫਿਕੇਟ ਵੰਡੇ

ਪੰਜਾਬ ਸਰਕਾਰ, ਪੰਜਾਬ ਰਾਜ ਆਪਦਾ ਪ੍ਰਬੰਧਨ ਅਥਾਰਟੀ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਸ਼੍ਰੀ ਸੁਖਮਨੀ ਕਾਲਜ, ਡੇਰਾਬੱਸੀ ਵਿਖੇ ਕਰਵਾਇਆ ਗਿਆ ਸੱਤ ਰੋਜ਼ਾ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਸਮਾਪਤ ਹੋ ਗਿਆ।

ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਪ੍ਰੋਗਰਾਮ ਦੇ ਚੌਥੇ ਦਿਨ ਦਾ ਆਯੋਜਨ ਗਵਰਨਮੈਂਟ ਪੋਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ ਸੁਸ਼ਰੀ ਸ਼੍ਰੁਤੀ ਅਗਰਵਾਲ, ਕਨਸਲਟੈਂਟ, ਡਿਜਾਸਟਰ ਮੈਨੇਜਮੈਂਟ,  ਮਗਸੀਪਾ ਦੇ ਮਾਰਗਦਰਸ਼ਨ ਹੇਠ ਕੀਤਾ ਗਿਆ।

ਸਰਕਾਰੀ ਪੋਲੀਟੈਕਨਿਕ ਕਾਲਜ਼ ਖੂਨੀਮਾਜਰਾ ‘ਚ 7 ਰੋਜ਼ਾ ਯੂਵਾ ਆਪਦਾ ਮਿੱਤਰ ਯੋਜਨਾ ਟੇ੍ਰਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀਮਾਜਰਾ ਵਿਖੇ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ (ਕੌਮੀ ਆਪਦਾ ਪ੍ਰਬੰਧਨ ਅਥਾਰਟੀ), ਭਾਰਤ ਸਰਕਾਰ ਅਤੇ ਸਟੇਟ ਡਿਜਾਸਟਰ ਮੈਨੇਜਮੈਂਟ ਅਥਾਰਟੀ, ਪੰਜਾਬ ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ ਵੱਲੋਂ 7 ਰੋਜ਼ਾ ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ 7 ਰੋਜ਼ਾ 'ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਪ੍ਰੋਗਰਾਮ ਦਾ ਆਗਾਜ਼

ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ ਆਪਦਾ ਪ੍ਰਬੰਧਨ ਦੇ ਬੁਨਿਆਦੀ ਸਿਧਾਂਤਾਂ, ਆਪਦਾ ਤਿਆਰੀ, ਜੋਖਮ ਘਟਾਉਣ, ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵਿਹਾਰਕ ਅਤੇ ਸਿਧਾਂਤਕ ਰੂਪ ਵਿੱਚ ਸਮਝਾਇਆ ਗਿਆ। ਇਹ ਸੱਤ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਨੌਜਵਾਨਾਂ ਨੂੰ ਆਪਦਾ ਸਮੇਂ ਸਮਾਜ ਦੀ ਪ੍ਰਭਾਵਸ਼ਾਲੀ ਸੇਵਾ ਕਰਨ ਲਈ ਸਮਰੱਥ ਅਤੇ ਜ਼ਿੰਮੇਵਾਰ ਵਲੰਟੀਅਰ ਵਜੋਂ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਯੁਵਾ ਆਪਦਾ ਮਿੱਤਰ ਯੋਜਨਾ ਤਹਿਤ ਐਨੀਮਲ ਬਾਈਟ ਪ੍ਰਬੰਧਨ ਤੇ ਭੂਚਾਲ ਸੁਰੱਖਿਆ ਬਾਬਤ ਦਿੱਤੀ ਸਿਖਲਾਈ

ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (NDMA), ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA), ਪੰਜਾਬ ਦੇ ਸਹਿਯੋਗ ਨਾਲ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (MGSIPA), ਪੰਜਾਬ ਸਰਕਾਰ, ਸੈਕਟਰ-26, ਚੰਡੀਗੜ੍ਹ ਵੱਲੋਂ ਚਲਾਈ ਜਾ ਰਹੀ ਯੁਵਾ ਆਪਦਾ ਮਿੱਤਰ ਯੋਜਨਾ (YAMS) ਤਹਿਤ ਨੈਸ਼ਨਲ ਸਰਵਿਸ ਸਕੀਮ (NSS) ਦੇ ਵਲੰਟੀਅਰਾਂ ਲਈ ਚੱਲ ਰਹੇ ਸੱਤ ਰੋਜ਼ਾ ਆਫ਼ਤ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਦਾ ਦੂਜਾ ਦਿਨ ਅਕਾਲ ਕਾਲਜ ਆਫ਼ ਐਜੂਕੇਸ਼ਨ, ਸੰਗਰੂਰ ਵਿਖੇ ਸਫਲਤਾਪੂਰਵਕ ਸੰਪੰਨ ਹੋਇਆ।