Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

YuvaAapdaMitraYojana

ਯੁਵਾ ਆਪਦਾ ਮਿੱਤਰ ਯੋਜਨਾ ਸਿਖਲਾਈ ਪ੍ਰੋਗਰਾਮ ਜ਼ਿੰਮੇਵਾਰੀ ਅਤੇ ਭਾਈਚਾਰਕ ਸੇਵਾ ਦੇ ਸੰਦੇਸ਼ ਨਾਲ ਸੰਪੰਨ

ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ, ਪੰਜਾਬ ਵੱਲੋਂ ਆਯੋਜਿਤ 7 ਦਿਨਾਂ ਯੁਵਾ ਆਪਦਾ ਮਿੱਤਰ ਯੋਜਨਾ ਸਿਖਲਾਈ ਪ੍ਰੋਗਰਾਮ ਦਾ ਅੱਜ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ ਸਫਲਤਾਪੂਰਵਕ ਸਮਾਪਨ ਹੋਇਆ।

ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਪ੍ਰੋਗਰਾਮ ਦੇ ਚੌਥੇ ਦਿਨ ਦਾ ਆਯੋਜਨ ਗਵਰਨਮੈਂਟ ਪੋਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ ਸੁਸ਼ਰੀ ਸ਼੍ਰੁਤੀ ਅਗਰਵਾਲ, ਕਨਸਲਟੈਂਟ, ਡਿਜਾਸਟਰ ਮੈਨੇਜਮੈਂਟ,  ਮਗਸੀਪਾ ਦੇ ਮਾਰਗਦਰਸ਼ਨ ਹੇਠ ਕੀਤਾ ਗਿਆ।

ਸਰਕਾਰੀ ਪੋਲੀਟੈਕਨਿਕ ਕਾਲਜ਼ ਖੂਨੀਮਾਜਰਾ ‘ਚ 7 ਰੋਜ਼ਾ ਯੂਵਾ ਆਪਦਾ ਮਿੱਤਰ ਯੋਜਨਾ ਟੇ੍ਰਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀਮਾਜਰਾ ਵਿਖੇ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ (ਕੌਮੀ ਆਪਦਾ ਪ੍ਰਬੰਧਨ ਅਥਾਰਟੀ), ਭਾਰਤ ਸਰਕਾਰ ਅਤੇ ਸਟੇਟ ਡਿਜਾਸਟਰ ਮੈਨੇਜਮੈਂਟ ਅਥਾਰਟੀ, ਪੰਜਾਬ ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ ਵੱਲੋਂ 7 ਰੋਜ਼ਾ ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ 7 ਰੋਜ਼ਾ 'ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਪ੍ਰੋਗਰਾਮ ਦਾ ਆਗਾਜ਼

ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ ਆਪਦਾ ਪ੍ਰਬੰਧਨ ਦੇ ਬੁਨਿਆਦੀ ਸਿਧਾਂਤਾਂ, ਆਪਦਾ ਤਿਆਰੀ, ਜੋਖਮ ਘਟਾਉਣ, ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵਿਹਾਰਕ ਅਤੇ ਸਿਧਾਂਤਕ ਰੂਪ ਵਿੱਚ ਸਮਝਾਇਆ ਗਿਆ। ਇਹ ਸੱਤ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਨੌਜਵਾਨਾਂ ਨੂੰ ਆਪਦਾ ਸਮੇਂ ਸਮਾਜ ਦੀ ਪ੍ਰਭਾਵਸ਼ਾਲੀ ਸੇਵਾ ਕਰਨ ਲਈ ਸਮਰੱਥ ਅਤੇ ਜ਼ਿੰਮੇਵਾਰ ਵਲੰਟੀਅਰ ਵਜੋਂ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।