ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਉੱਤੇ ਡੇਰਾ ਬਾਬਾ ਨਾਨਕ ਭਾਰਤ ਵਾਲੇ ਪਾਸੇ ਜ਼ੀਰੋ ਲਾਈਨ ਉੱਤੇ ਲਾਂਘੇ ਛੇਤੀ ਖੁੱਲ੍ਹਣ ਲਈ ਭਾਰਤ ਤੇ ਪਾਕਿਸਤਾਨ ਦੇ ਸਿੱਖਾਂ ਵੱਲੋਂ ਉਲੀਕੇ ਗਏ ਸਾਂਝੇ ਸਮਾਗਮ ਲਈ ਪੁੱਜੇ,