ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ
ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI
ਖਪਤਕਾਰਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਪ੍ਰਬੰਧਕੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਪੰਜਾਬ ਸਰਕਾਰ ਦੇ ਸਪੱਸ਼ਟ ਨਿਰਦੇਸ਼ਾਂ ਹੇਠ ਬਿਜਲੀ ਦੇ ਕੱਟਾਂ ਅਤੇ ਸ਼ਿਕਾਇਤਾਂ ਨੂੰ ਸਮੇਂ ਤੋਂ ਪਹਿਲਾਂ ਜਾਂ "ਫਰਜ਼ੀ ਤੌਰ 'ਤੇ ਬੰਦ" (ਫੇਕ ਕਲੋਜ਼ਰ) ਕਰਨ ਦੀ ਪ੍ਰਥਾ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ,
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਦੇ ਸਹਿਯੋਗ ਨਾਲ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।