Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Zerotolerance

ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਹਰਜੋਤ ਬੈਂਸ ਦੇ ਅਚਨਚੇਤ ਨਿਰੀਖਣ ਪਿੱਛੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

 ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI

ਪੀ.ਐੱਸ.ਪੀ.ਸੀ.ਐੱਲ. ਵੱਲੋਂ ਬਿਜਲੀ ਕੱਟਾਂ ਅਤੇ ਸ਼ਿਕਾਇਤਾਂ ਦੇ "ਫਰਜ਼ੀ ਨਿਪਟਾਰੇ" ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਸਖ਼ਤ ਅਨੁਸ਼ਾਸਨੀ ਕਾਰਵਾਈ ਦੇ ਆਦੇਸ਼

ਖਪਤਕਾਰਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਪ੍ਰਬੰਧਕੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਪੰਜਾਬ ਸਰਕਾਰ ਦੇ ਸਪੱਸ਼ਟ ਨਿਰਦੇਸ਼ਾਂ ਹੇਠ ਬਿਜਲੀ ਦੇ ਕੱਟਾਂ ਅਤੇ ਸ਼ਿਕਾਇਤਾਂ ਨੂੰ ਸਮੇਂ ਤੋਂ ਪਹਿਲਾਂ ਜਾਂ "ਫਰਜ਼ੀ ਤੌਰ 'ਤੇ ਬੰਦ" (ਫੇਕ ਕਲੋਜ਼ਰ) ਕਰਨ ਦੀ ਪ੍ਰਥਾ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ।

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ,

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਦੇ ਸਹਿਯੋਗ ਨਾਲ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ

ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ; 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ; 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।