Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ZilaParishad

ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ।

ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਚੇਅਰਮੈਨ ਸਰਬਜੀਤ ਸਿੰਘ ਬੱਲ ਅਤੇ ਵਾਈਸ ਚੇਅਰਪਰਸਨ ਰਾਜਵਿੰਦਰ ਕੌਰ ਨੇ ਆਪਣੇ ਅਹੁਦੇ ਸੰਭਾਲੇ

ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਚੇਅਰਮੈਨ ਸ. ਸਰਬਜੀਤ ਸਿੰਘ ਬੱਲ ਅਤੇ ਵਾਈਸ ਚੇਅਰਪਰਸਨ ਸ੍ਰੀਮਤੀ ਰਾਜਵਿੰਦਰ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮ੍ਰਿਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। 

ਸਰਬਜੀਤ ਸਿੰਘ ਸਰਬ ਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣੇ ਰਾਜਵਿੰਦਰ ਕੌਰ ਨੂੰ ਵੀ ਸਰਬਸੰਮਤੀ ਨਾਲ ਵਾਈਸ ਚੇਅਰਪਰਸਨ ਚੁਣਿਆ

ਅੱਜ ਬੱਚਤ ਭਵਨ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ: ਰੁਪਿੰਦਰਪਾਲ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਸਿੱਧੇ ਚੁਣੇ ਗਏ ਮੈਂਬਰਾਂ ਸਮੇਤ ਜ਼ਿਲ੍ਹੇ ਦੀਆਂ ਪੰਚਾਇਤ ਸਮੀਤੀਆਂ ਦੇ ਚੇਅਰਮੈਨਾਂ ਦੀ ਪਹਿਲੀ ਮੀਟਿੰਗ ਕੀਤੀ ਗਈ।

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2834 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ।

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਉਮੀਦਵਾਰ ਐਲਾਨੇ 

ਸੰਮਤੀ ਚੋਣਾਂ ਚ, ਲੋਕਾਂ ਦੀ ਪਹਿਲੀ ਪਸੰਦ ਬਣੇਗਾ ਅਕਾਲੀ ਦਲ : ਵਿਨਰਜੀਤ ਗੋਲਡੀ 

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਇਨ੍ਹਾਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ