ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 12 ਅਗਸਤ 2025, ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਏ.ਯੂ. ਸਮਾਲ ਫਾਇਨੈਂਸ ਬੈਂਕ, ਅੰਬਾਲਾ-ਜ਼ੀਰਕਪੁਰ ਹਾਈਵੇ, ਜ਼ੀਰਕਪੁਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 02.00 ਵਜੇ ਤੱਕ ਹੋਵੇਗਾ।