Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

ZirakpurNews

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 11 ਤੋਂ 57ਵੀਂ ਅਤੇ ਵਾਰਡ ਨੰਬਰ 12 ਤੋਂ 58ਵੀਂ ਬੱਸ ਨੂੰ ਸ਼ਰਧਾਲੂਆਂ ਲਈ ਸ਼੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਵਾਸਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਰਜਿਸਟ੍ਰੇਸ਼ਨ ਮੁਹਿੰਮ ਹੋਰ ਤੇਜ਼ ਕਰਨ ਦੀ ਕੀਤੀ ਅਪੀਲ

ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਵੱਧ ਤੋਂ ਵੱਧ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਵਿਖੇ ਚੱਲ ਰਹੀ ਮਹਿਲਾ ਸਤਿਕਾਰ ਸਖੀਆਂ ਦੀ ਟ੍ਰੇਨਿੰਗ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੀ ਅਪੀਲ ਕੀਤੀ। 

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

ਜਾਗਰੂਕਤਾ ਅਤੇ ਆਪਸੀ ਸਹਿਯੋਗ ਰਾਹੀਂ ਵਾਤਾਵਰਣ ਸਬੰਧੀ ਨਿਯਮਾਂ ਦੀ ਪਾਲਣਾ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇੱਕ ਅਹਿਮ ਪਹਿਲਕਦਮੀ ਕਰਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤਰੀ ਦਫ਼ਤਰ ਐਸ.ਏ.ਐਸ. ਨਗਰ ਵੱਲੋਂ ਜ਼ੀਰਕਪੁਰ ਵਿਖੇ ਬਿਲਡਰ ਵੈਲਫੇਅਰ ਐਸੋਸੀਏਸ਼ਨ ਨਾਲ ਇੱਕ ਵਿਚਾਰ-ਵਟਾਂਦਰਾ ਮੀਟਿੰਗ ਕੀਤੀ ਗਈ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਡੇਰਾਬੱਸੀ ਹਲਕੇ ਦੇ ਜ਼ੀਰਕਪੁਰ ਖੇਤਰ ਦੇ *ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਸ਼ਰਧਾਲੂਆਂ ਨੂੰ* ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਸ਼੍ਰੀ ਵਾਲਮੀਕਿ ਤੀਰਥ ਸਥਲ ਅਤੇ ਹੋਰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। 

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਜ਼ੀਰਕਪੁਰ ਦੇ ਪਿੰਡ ਨਗਲਾ ਤੋਂ ਸ਼ਰਧਾਲੂਆਂ ਦੀ 25ਵੀਂ ਬੱਸ ਨੂੰ ਰਵਾਨਾ ਕੀਤਾ।

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਵੱਖ-ਵੱਖ ਸੜਕ ਨਿਰਮਾਣ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ।