ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ।
ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਲਗਾਉਣ ਸਬੰਧੀ ਪਾਰਟੀ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਮਾਨਯੋਗ ਜਿਲ੍ਹਾ ਚੋਣ ਅਫਸਰ, ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ, ਪਟਿਆਲਾ ਜੀ ਵੱਲੋਂ ਅੱਜ ਮਿਤੀ: 19.08.2025 ਨੂੰ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।
ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਸਦਕਾ, ਸਥਾਨਕ ਨਿਰੰਕਾਰੀ ਸਤਿਸੰਗ ਭਵਨ ਵਿਖੇ ਜ਼ੋਨਲ ਪੱਧਰ ਦਾ ਅੰਗਰੇਜ਼ੀ ਮਾਧਿਅਮ ਸਮਾਗਮ ਦਾ ਆਯੋਜਨ ਕੀਤਾ ਗਿਆ।
ਫੁੱਟਬਾਲ ਅੰਡਰ 19 ‘ਚ ਸਸਸਸ ਰੂੜੇਕੇ ਕਲਾਂ ਦੇ ਮੁੰਡੇ ਜੇਤੂ
ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ, ਅੰਮ੍ਰਿਤਸਰ ਖਾਨਕੋਟ ਭਵਨ ਵਿਖੇ ਜ਼ੋਨਲ ਪੱਧਰ ਦਾ ਸੰਤ ਨਿਰੰਕਾਰੀ ਇੰਗਲਿਸ਼ ਮੀਡੀਅਮ ਸਮਾਗਮ ਇੱਕ ਵਾਰੀ ਮੋਹਿਤ ਗੁਪਤਾ ਜੀ ਦੀ ਹਜ਼ੂਰੀ ਵਿੱਚ ਆਯੋਜਿਤ ਹੋਇਆ।
ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ, ਉਪ ਜ਼ਿਲਾ ਸਿੱਖਿਆ
ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਤਹਿਤ ਸਰਕਾਰੀ ਹਾਈ ਸਕੂਲ ਕਾਹਨੇਕੇ ਵਿਖੇ ਲੜਕੀਆਂ ਦੇ ਕਰਾਟੇ ਮੁਕਾਬਲੇ ਕਰਵਾਏ ਗਏ।