Sunday, November 15, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ZonalChess

ਜ਼ੋਨ ਪਟਿਆਲਾ-2 ਦੇ ਜ਼ੋਨਲ ਸ਼ਤਰੰਜ ਟੂਰਨਾਮੈਂਟ ਵਿੱਚ ਵਾਈ.ਪੀ.ਐੱਸ. ਅਤੇ ਬ੍ਰਿਟਿਸ਼ ਸਕੂਲ ਛਾਏ

ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਅੰਡਰ-14/17 (ਲੜਕਿਆਂ) ਦਾ ਜ਼ੋਨਲ ਸ਼ਤਰੰਜ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀਮਤੀ ਸੂਨੈਨਾ, ਸ੍ਰੀ ਸੁਮਿਤ ਅਤੇ ਸ੍ਰੀਮਤੀ ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਇਆ।

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨਲ ਚੈੱਸ ਚੈਂਪੀਅਨਸ਼ਿਪ ਵਿੱਚ ਮਾਰੀਆਂ ਮੱਲਾਂ

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਬੁੱਧੀ ਅਤੇ ਤਕਨੀਕੀ ਕਲਾ ਦਾ ਲੋਹਾ ਮੰਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।