Saturday, January 03, 2026
BREAKING NEWS

ZonalSchool

ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀ ਮੋਹਰੀ

ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ  ਕੀਤਾ ਹੈ।

69ਵੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ

ਫੁੱਟਬਾਲ ਅੰਡਰ 19 ‘ਚ ਸਸਸਸ ਰੂੜੇਕੇ ਕਲਾਂ ਦੇ ਮੁੰਡੇ ਜੇਤੂ

ਪੱਖੋ ਕਲਾਂ ਦੀਆਂ ਜੋਨਲ ਸਕੂਲ ਖੇਡਾਂ ਵਿੱਚ ਕਰਾਟੇ ਮੁਕਾਬਲੇ ਕਰਵਾਏ ਗਏ

ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਤਹਿਤ ਸਰਕਾਰੀ ਹਾਈ ਸਕੂਲ ਕਾਹਨੇਕੇ ਵਿਖੇ ਲੜਕੀਆਂ ਦੇ ਕਰਾਟੇ ਮੁਕਾਬਲੇ ਕਰਵਾਏ ਗਏ।