Thursday, September 18, 2025

Zonallevel

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ।

ਨਿਰੰਕਾਰੀ ਸਤਿਸੰਗ ਭਵਨ ਵਿਖੇ ਜ਼ੋਨਲ ਪੱਧਰ ਦਾ ਅੰਗਰੇਜ਼ੀ ਮਾਧਿਅਮ ਸਮਾਗਮ ਦਾ ਆਯੋਜਨ ਕੀਤਾ ਗਿਆ

ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ  ਆਸ਼ੀਰਵਾਦ ਸਦਕਾ, ਸਥਾਨਕ ਨਿਰੰਕਾਰੀ ਸਤਿਸੰਗ ਭਵਨ ਵਿਖੇ ਜ਼ੋਨਲ ਪੱਧਰ ਦਾ ਅੰਗਰੇਜ਼ੀ ਮਾਧਿਅਮ ਸਮਾਗਮ ਦਾ ਆਯੋਜਨ ਕੀਤਾ ਗਿਆ।

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕਂਡਰੀ ਸਕਲ ਐਨ ਟੀ ਸੀ ਵਿਖੇ ਜੋਨ ਪੱਧਰੀ ਖੇਡ ਮੁਕਾਬਲੇ ਜਾਰੀ

ਹਾਕੀ, ਵਾਲੀਬਾਲ, ਕ੍ਰਿਕੇਟ, ਕਬੱਡੀ, ਟੇਬਲ ਟੈਨਿਸ, ਬੈਡਮਿੰਟਨ, ਹੈਂਡਬਾਲ ਆਦਿ ਖੇਡਾਂ ਦੇ ਮੁਕਾਬਲੇ ਵੀ ਆਯੋਜਿਤ ਕਰਵਾਏ ਜਾ ਰਹੇ ਹਨ
 

ਜ਼ੋਨਲ ਪੱਧਰ ਦਾ ਨਿਰੰਕਾਰੀ ਇੰਗਲਿਸ਼ ਮੀਡੀਅਮ ਸਮਾਗਮ ਕਰਵਾਇਆ ਗਿਆ

ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ, ਅੰਮ੍ਰਿਤਸਰ ਖਾਨਕੋਟ ਭਵਨ ਵਿਖੇ  ਜ਼ੋਨਲ ਪੱਧਰ ਦਾ ਸੰਤ ਨਿਰੰਕਾਰੀ ਇੰਗਲਿਸ਼ ਮੀਡੀਅਮ ਸਮਾਗਮ ਇੱਕ ਵਾਰੀ ਮੋਹਿਤ ਗੁਪਤਾ ਜੀ ਦੀ ਹਜ਼ੂਰੀ ਵਿੱਚ ਆਯੋਜਿਤ ਹੋਇਆ।