Monday, January 12, 2026
BREAKING NEWS

Zoo

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

 ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਵੱਖ-ਵੱਖ ਕਿਸਮ ਦੇ ਜਾਨਵਰਾਂ ਅਤੇ ਪੰਛੀਆਂ ਲਈ ਸਾਫ਼-ਸੁਥਰੇ ਅਤੇ ਸੁਰੱਖਿਅਤ ਵਾਤਾਵਰਣ ਦੀ ਵਿਵਸਥਾ

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ 'ਅਭੈ' ਤੇ 'ਆਰਿਅਨ'

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੈਮੀ ਓਪਨ ਏਰੀਏ ਵਿੱਚ ਛੱਡੇ ਗਏ ਨੰਨ੍ਹੇ ਟਾਈਗਰ

ਵਿਸ਼ਵ ਜੂਨੋਸਿਸ ਦਿਵਸ ਮੌਕੇ ਪਸ਼ੂਆ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ‘ਤੇ ਕੀਤੀ ਗਈ ਚਰਚਾ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੀ ਰਹਿਨੁਮਾਈ ਹੇਠ

ਚਿੜੀਆਘਰ ਛੱਤਬੀੜ ਅੰਦਰ ਹਿਰਨ ਸਫਾਰੀ ਅਤੇ ਕੁੱਝ ਹਿਰਨਾ ਦੇ ਵਾੜੇ ਆਰਜ਼ੀ ਤੌਰ ਤੇ ਬੰਦ

ਚਿੜੀਆਘਰ ਛੱਤਬੀਤ ਵਿਖੇ ਪ੍ਰਸ਼ਾਸਨ ਵੱਲੋ ਹਿਰਨ ਸਫਾਰੀ ਅਤੇ ਚਿੜੀਆਘਰ ਛੱਤਬੀੜ ਅੰਦਰ ਕੁੱਝ ਹਿਰਨਾ ਦੇ ਵਾੜੇ ਦਰਸ਼ਕਾ ਦੇ ਦੇਖਣ ਲਈ ਆਰਜ਼ੀ ਤੌਰ ਤੇ ਬੰਦ ਕੀਤੇ ਗਏ ਹਨ ਕਿਉਂਕਿ ਪਿਛਲੇ ਦਿਨੀ ਚਿੜੀਆਘਰ ਛੱਤਬੀੜ ਦੇ ਨਾਲ ਲਗਦੇ ਪਿੰਡਾ ਵਿੱਚ ਪਾਲਤੂ ਪਸ਼ੂਆ ਵਿਚ ਮੂੰਹ-ਖੁਰ ਦੀ ਬਿਮਾਰੀ ਆਉਣ ਦੀਆ ਖਬਰਾ ਪ੍ਰਾਪਤ ਹੋਇਆ ਸਨ 

ਮੰਗਲਵਾਰ ਤੋਂ ਖੁਲ੍ਹੇਗਾ ਛੱਤਬੀੜ ਚਿੜੀਆਘਰ ਪਰ ਦਾਖ਼ਲਾ ਸੀਮਤ ਗਿਣਤੀ ਨਾਲ