ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੋਹਾਲੀ ’ਚ ਰੋਜ਼ਾਨਾ ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨਾਂ : ਵਿਧਾਇਕ
ਆਜ਼ਾਦੀ ਘੁਲਾਟੀਏ ਕਾਮਰੇਡ ਦਲੀਪ ਸਿੰਘ ਪਟਿਆਲਾ ਦਾ ਪਰਿਵਾਰ ਕਾਂਗਰਸ ਨੂੰ ਛੱਡ ਆਮ ਆਦਮੀ ਪਾਰਟੀ 'ਚ ਹੋਇਆ ਸ਼ਾਮਿਲ
ਕਿਹਾ ਕਿ ਹਰ ਵਰਗ ਲਈ ਲਾਹੇਵੰਦ ਹੋਵੇਗੀ ਇਹ ਯੋਜਨਾ
ਕਿਸਾਨਾਂ ਨੂੰ ਹਿਰਾਸਤ ਚ, ਲੈਕੇ ਕੀਤੀ ਜਾ ਰਹੀ ਹੈ ਜ਼ੁਬਾਨਬੰਦੀ
ਇਹ ਲੋਕ ਪੱਖੀ ਫ਼ੈਸਲੇ ਮਾਲਵਾ ਖੇਤਰ ਵਿੱਚ ਸਿਹਤ ਸੰਭਾਲ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਕਰਮਚਾਰੀਆਂ ਦੇ ਭਵਿੱਖ ਨੂੰ ਕਰਨਗੇ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ
ਕੋਈ ਵੀ ਦੇਸ਼ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਹਿੱਤ ਸੁਰੱਖਿਅਤ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਕਾਰੋਬਾਰ ‘ਚ ਆਸਾਨੀ ਦੀ ਸਹੂਲਤ ਨਹੀਂ ਦਿੱਤੀ ਜਾਂਦੀ: ਅਰਵਿੰਦ ਕੇਜਰੀਵਾਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਖੁਲਾਸਾ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਅੱਜ ਇੱਥੇ ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਵੱਲੋਂ ਕੀਤੀਆਂ ਗਈਆਂ
238.90 ਕਰੋੜ ਨਾਲ ਨਹਿਰੀ ਪ੍ਰਣਾਲੀ ਦੀ ਬਹਾਲੀ ਕੀਤੀ ਮੁਕੰਮਲ, ਕੰਢੀ ਖੇਤਰ ਦੇ 433 ਪਿੰਡਾਂ ਦੇ 1.25 ਲੱਖ ਏਕੜ ਰਕਬੇ ਨੂੰ ਸਿੰਜਾਈ ਲਈ ਮਿਲ ਰਿਹੈ ਨਹਿਰੀ ਪਾਣੀ
ਕਿਹਾ ਪੱਤਰਕਾਰਾਂ ਖ਼ਿਲਾਫ਼ ਦਰਜ਼ ਕੇਸਾਂ ਨੂੰ ਰੱਦ ਕਰੇ ਸਰਕਾਰ
ਕਿਹਾ 'ਆਪ' ਸਰਕਾਰ ਤੋਂ ਲੋਕਾਂ ਦਾ ਮੋਹ ਹੋਇਆ ਭੰਗ
ਕਿਹਾ ਮੰਗਾਂ ਪੂਰੀਆਂ ਕਰਨ ਤੋਂ ਵੱਟਿਆ ਜਾ ਰਿਹਾ ਟਾਲਾ
ਝਨੇੜੀ ਬਲਾਕ ਸੰਮਤੀ ਜ਼ੋਨ ਵਿੱਚ ‘ਆਪ’ ਉਮੀਦਵਾਰ ਅੱਗੇ
ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਪਿੰਡ ਬਿਗੜਵਾਲ ਦੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
ਕਿਹਾ ਗੈਂਗਸਟਰਾਂ ਮੂਹਰੇ ਮਾਨ ਸਰਕਾਰ ਨੇ ਟੇਕੇ ਗੋਡੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ "ਸਰਬੱਤ ਦਾ ਭਲਾ ਇਕੱਤਰਤਾ" ਸਮਾਗਮ ਕਰਵਾਇਆ ਗਿਆ।
ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ।
ਕਿਹਾ; ਗੁਰੂ ਸਾਹਿਬ ਦਾ ਜੀਵਨ, ਫ਼ਲਸਫ਼ਾ ਅਤੇ ਲਾਸਾਨੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ
ਕਿਹਾ ਬੈਂਕ ਖਾਤਿਆਂ ਨੂੰ ਜਨਤਕ ਕਰੇ ਵਿਤ ਵਿਭਾਗ
ਕਿਹਾ ਸਰਕਾਰ ਦੀ ਅਣਗਿਹਲੀ ਕਾਰਨ ਸੂਬੇ ਚ, ਬਣੇ ਹੜ੍ਹਾਂ ਦੇ ਹਾਲਾਤ
ਵਪਾਰੀ ਵਰਗ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ : ਔਲਖ਼
ਸਿੱਖਿਆ ਮੰਤਰੀ ਨੇ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਮੀਂਹ ਨਾਲ ਪ੍ਰਭਾਵਿਤ ਸਤਲੁਜ ਦਰਿਆ ਨੇੜਲੇ ਦਰਜਨ ਤੋਂ ਵੱਧ ਪਿੰਡਾਂ ਦਾ ਕੀਤਾ ਦੌਰਾ
ਸਕੂਲਾਂ 'ਚ ਸਵੇਰ ਦਾ ਨਾਸ਼ਤਾ ਸ਼ੁਰੂ ਕਰਨ ਨਾਲ ਲੱਖਾਂ ਬੱਚਿਆਂ ਨੂੰ ਹੋਵੇਗਾ ਫਾਇਦਾ : ਡਾਕਟਰ ਚਰਨਜੀਤ ਚੰਨੀ
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਭਾਜਪਾਈ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਹਰ ਰੋਜ਼ ਰਾਜਨੀਤਿਕ ਸਟੰਟ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ।
ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਮਸਿੰਗਣ, ਸਨੌਰ ਵਿਖੇ ਪੰਜਾਬ ਪੁਲਿਸ ਵੱਲੋਂ ਭਾਜਪਾ ਦੇ ਕਾਰਕੁਨਾਂ ਅਤੇ ਪਿੰਡ ਵਾਸੀਆਂ ਨਾਲ ਕੀਤੀ ਗਈ ਬਦਸਲੂਕੀ ਦੀ ਸਖ਼ਤ ਨਿਖੇਧੀ ਕੀਤੀ।
'ਆਪ' ਸਰਕਾਰ ਦੀ ਅਣਗਹਿਲੀ ਕਾਰਨ ਕੇਂਦਰ ਸਰਕਾਰ ਨੇ 800 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟ ਰੱਦ ਕੀਤੇ
ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਪੰਜਾਬ ਨੇ ਹਮੇਸ਼ਾ ਦੁਸ਼ਮਣ ਦੀ ਪਹਿਲੀ ਗੋਲੀ ਆਪਣੀ ਛਾਤੀ 'ਤੇ ਮਾਰੀ ਹੈ
ਪੰਜਾਬ ਵਿਧਾਨ ਸਭਾ ਦੀਆਂ 2027 ਵਿੱਚ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ।
ਛੋਟੇ ਕਿਸਾਨਾਂ ਨੂੰ 'ਲੈਂਡ ਪੂਲਿੰਗ ਨੀਤੀ' ਦੀ ਮਾਰ ਝੱਲਣੀ ਪੈ ਰਹੀ : ਬਲਬੀਰ ਸਿੱਧੂ
ਕਿਹਾ ਵਾਅਦਿਆਂ ਤੇ ਖਰ੍ਹੇ ਨਹੀਂ ਉਤਰੀਆਂ ਦੋਵੇਂ ਸਰਕਾਰਾਂ
ਕਿਹਾ ਕਾਨੂੰਨ ਅਨੁਸਾਰ ਨਹੀਂ ਮਿਲ ਰਿਹਾ ਕੰਮ
ਕਿਹਾ ਸਰਕਾਰਾਂ ਪਾਸੋਂ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਮਿਲਿਆ
ਕਿਹਾ 7 ਨੂੰ ਜਮੀਨ ਬਚਾਓ ਰੈਲੀ ਚ ਹਜ਼ਾਰਾਂ ਕਿਸਾਨ ਕਰਨਗੇ ਸ਼ਮੂਲੀਅਤ
ਗੁਰੂ ਤੋਂ ਬੇਮੁੱਖ ਹੋਇਆ ਵਿਅਕਤੀ ਅਕਾਲੀ ਦਲ ਦਾ ਲੀਡਰ ਨਹੀਂ ਹੋ ਸਕਦਾ : ਝੂੰਦਾਂ
ਵਿਦਿਆਰਥੀਆਂ ਨੂੰ ਕੁਰਬਾਨੀਆਂ ਤੇ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਉੱਘੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਤੇ ਸੰਖੇਪ ਜੀਵਨੀਆਂ ਹੋਣਗੀਆਂ ਪ੍ਰਦਰਸ਼ਿਤ: ਹਰਜੋਤ ਬੈਂਸ
ਸੁਨਾਮ : ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਇੱਕ ਵਫ਼ਦ ਨੇ 27 ਜੁਲਾਈ ਨੂੰ ਹੋਣ ਵਾਲੇ ਸੰਜੀਵਨੀ ਪ੍ਰੋਗਰਾਮ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੱਦਾ ਪੱਤਰ ਸੌਂਪਿਆ।
'ਆਪ' ਸਰਕਾਰ 3 ਸਾਲਾਂ ਦੀ ਆਪਣੀ ਕਾਰਗੁਜ਼ਾਰੀ 'ਤੇ 'ਵਾਈਟ ਪੇਪਰ' ਜਾਰੀ ਕਰੇ - ਬ੍ਰਹਮਪੁਰਾ
ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਵਿਧਾਨ ਵਿੱਚ ਦਿੱਤੀ ਜਾਣਕਾਰੀ
ਕਿਹਾ ਚੋਣਾਂ ਤੋਂ ਪਹਿਲਾਂ ਧਰਨਿਆਂ ਵਿੱਚ ਜਾਕੇ ਕੀਤੇ ਸਨ ਐਲਾਨ