Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

addiction

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਨਸ਼ਿਆਂ ਵਿਰੁੱਧ ਲੜਾਈ ਵਿੱਚ ਡਾਕਟਰੀ ਇਲਾਜ ਦੇ ਨਾਲ-ਨਾਲ ਮਨੋ-ਸਮਾਜਿਕ ਦੇਖਭਾਲ ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਪੀੜਤਾਂ ਦੀ ਗਿਣਤੀ ਇੱਕ ਸਾਲ ‘ਚ 164 ਫੀਸਦ ਤੱਕ ਵਧੀ

ਪੰਜਾਬ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਢਾਂਚੇ ’ਤੇ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹੈ

ਨਸ਼ੇ ਦੇ ਖਿਲਾਫ ਹਰ ਨੌਜਵਾਨ ਬਣੇ ਬਦਲਾਅ ਦਾ ਵਾਹਕ, ਦਸ ਲੋਕਾਂ ਨੂੰ ਨਸ਼ਾਮੁਕਤੀ ਮੁਹਿੰਮ ਨਾਲ ਜੋੜੇ : ਰਾਜਪਾਲ ਘੋਸ਼

ਰਾਜਪਾਲ ਨੇ ਪਟਿਆਲਾ ਸਥਿਤ ਰਾਜੀਵ ਗਾਂਧੀ ਰਾਸ਼ਟਰੀ ਲਾਅ ਯੂਨੀਵਰਸਿਟੀ ਵਿੱਚ ਆਯੋਜਿਤ "ਨਸ਼ੇ ਦੇ ਖਿਲਾਫ ਜੰਗ" ਵਿਸ਼ੇ 'ਤੇ ਆਯੋਜਿਤ ਰਾਸ਼ਟਰੀ ਸੰਮੇਲਨ ਨੂੰ ਕੀਤਾ ਸੰਬੋਧਿਤ

ਚੇਅਰਮੈਨ ਅਤੇ ਐੱਸ.ਐੱਸ.ਪੀ. ਨੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨੂੰ ਪਛਾਣ ਪੱਤਰ ਵੰਡੇ

ਹਲਕਾ ਫ਼ਰੀਦਕੋਟ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਐੱਸ.ਐੱਸ.ਪੀ. ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨਾਲ ਮੁੱਖ ਦਫ਼ਤਰ ਐੱਸ.ਐੱਸ.ਪੀ. ਵਿਖੇ ਹੋਈ।

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ।

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਪੁਲਿਸ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ "ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫਾਰ ਡਰੱਗ ਲਾਅ ਇਨਫੋਰਸਮੈਂਟ" ਫਰੇਮਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ ਵੀ ਔਨੀ ਹੀ ਨਿਰਭਰ ਕਰੇਗੀ।

ਨਸ਼ਿਆਂ ਤੋਂ ਮਨੋਭਾਵਾਂ ਨੂੰ ਪ੍ਰਗਟ ਕਰਨ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਆਰਟ ਥੈਰੇਪੀ ਨਾਲ ਸੰਵਰ ਰਹੀਆਂ ਹਨ ਕਈ ਜ਼ਿੰਦਗੀਆਂ

ਰੰਗ, ਪੇਂਟ ਬੁਰਸ਼ ਅਤੇ ਸਕੈੱਚ ਬੁੱਕ ਭਾਵੇਂ ਅਸਧਾਰਨ ਸਾਧਨ ਲੱਗਣ, ਪਰ ਇਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ

ਸਿਹਤ ਮੰਤਰੀ ਨੇ ਐਲ.ਐਮ.ਐਚ.ਪੀ. ਫੈਲੋਜ਼ ਦੇ ਪਲੇਠੇ ਬੈਚ ਨਾਲ ਕੀਤੀ ਵਿਚਾਰ-ਚਰਚਾ , ਨਸ਼ਿਆਂ ਵਿਰੁੱਧ ਲੜਾਈ ਵਿੱਚ ਉਨ੍ਹਾਂ ਨੂੰ ਕਿਹਾ,‘ਲਾਈਟਹਾਊਸ’

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਉਨ੍ਹਾਂ ਨੂੰ ਸਮਾਜ ਅਤੇ ਪਰਿਵਾਰ ਦੇ ਜ਼ਿੰਮੇਵਾਰ ਮੈਂਬਰਾਂ ਵਜੋਂ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ

ਨਸ਼ਾ ਪੀੜਤਾਂ ਦੇ ਇਲਾਜ ਲਈ ਇਕਸਾਰ ਵਿਧੀ ਅਪਣਾਉਣ ਲਈ ਸੂਬੇ ਭਰ 'ਚ ਕਰਵਾਏ ਜਾ ਰਹੇ ਨੇ ਸਿਖਲਾਈ ਪ੍ਰੋਗਰਾਮ : ਡਾ. ਬਲਬੀਰ ਸਿੰਘ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਵਿਖੇ ਮੈਡੀਕਲ ਅਫ਼ਸਰਾਂ ਤੇ ਵਿਦਿਆਰਥੀਆਂ ਦੀ ਨਸ਼ਾ ਪੀੜਤਾਂ ਦੇ ਇਲਾਜ ਲਈ ਪੰਜ ਰੋਜ਼ਾ ਸਿਖਲਾਈ ਕਰਵਾਈ

ਨਸ਼ਿਆਂ ਦੇ ਖਾਤਮੇ ਲਈ ਸਾਂਝੇ ਉਪਰਾਲਿਆਂ ਦੀ ਲੋੜ : ਰਾਣਾ 

ਕਿਹਾ ਪੰਜਾਬ ਅੰਦਰ ਨਸ਼ਿਆਂ ਦਾ ਵਰਤਾਰਾ ਚਿੰਤਾਜਨਕ 

 

ਝੋਨੇ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਵਿਭਾਗ ਵੱਲੋਂ ਟੀਮਾਂ ਦਾ ਗਠਨ : ਮੁੱਖ ਖੇਤੀਬਾੜੀ ਅਫ਼ਸਰ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਫ਼ਸਲ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਟੀਮਾਂ ਦਾ ਗਠਨ ਕੀਤਾ ਗਿਆ।

ਯੁੱਧ ਨਸ਼ਿਆਂ ਵਿਰੁਧ ; ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਲੋਕਾਂ ਨੂੰ ਸਰਕਾਰ ਅਤੇ ਪੁਲਿਸ ਦੇ ਨਸ਼ਾ ਛੁਡਾਊ ਅਤੇ ਖ਼ਤਮ ਕਰਨ ਦੇ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ

“ਕਿਸੇ ਨੂੰ ਵੀ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਡੀ ਆਈ ਜੀ ਭੁੱਲਰ

ਨਸ਼ਾ ਮੁਕਤੀ ਯਾਤਰਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਲਾਲੜੂ ਦੇ ਵਾਰਡ ਨੰ: 1 ਤੋਂ 6 ਤੱਕ, ਕੀਤੀ ਗਈ ਨਸ਼ਾ ਮੁਕਤੀ ਯਾਤਰਾ

ਹਾਜ਼ਰ ਲੋਕਾਂ ਨੂੰ ਦਿਵਾਇਆ ਨਸ਼ਿਆਂ ਨੂੰ ਖਤਮ ਕਰਨ ਦਾ ਪ੍ਰਣ

ਮੁਹਾਲੀ ਪ੍ਰਸ਼ਾਸਨ ਵੱਲੋਂ ਨਸ਼ਾ ਛੁਡਾਊ ਕੇਂਦਰ ਲਈ ਸੰਗੀਤ ਸਾਜ਼ ਅਤੇ ਕਿਤਾਬਾਂ ਦਾਨ ਕਰਨ ਦੀ ਅਪੀਲ

ਪੀੜਤ ਨੌਜਵਾਨਾਂ ਦੇ ਪੁਨਰਵਾਸ ਵਿੱਚ ਸਹਾਇਤਾ ਲਈ ਜਨਤਕ ਭਾਗੀਦਾਰੀ ਦੀ ਮੰਗ

ਡੀ ਸੀ ਵੱਲੋਂ ਨਸ਼ਾ ਮੁਕਤੀ ਕੇਂਦਰਾਂ ਦੇ ਬੁਨਿਆਦੀ ਢਾਂਚੇ ਅਤੇ ਸਟਾਫ ਦੀ ਸਮੀਖਿਆ

ਪਟਿਆਲਾ ਵਿੱਚ ਨਸ਼ਾ ਮੁਕਤੀ ਅਭਿਆਨ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਅਤੇ ਡੀ-ਐਡੀਕਸ਼ਨ ਸੈਂਟਰਾਂ ਦੀ ਕਾਰਗੁਜ਼ਾਰੀ ਨੂੰ ਸੁਧਾਰਨ ਦੇ ਉਦੇਸ਼ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਵੱਲੋਂ ਇਕ ਉੱਚ ਪੱਧਰੀ ਬੈਠਕ ਦੀ ਅਗਵਾਈ ਕੀਤੀ ਗਈ।

ਅੱਜ ਸਭ ਤੋਂ ਭੈੜਾ ਨਸ਼ਾ : ਮੋਬਾਇਲ

ਅੱਜ ਦੇ ਯੁਗ ਵਿੱਚ, ਜਿੱਥੇ ਤਕਨੀਕ ਨੇ ਮਨੁੱਖੀ ਜੀਵਨ ਨੂੰ ਆਸਾਨ, ਸੁਵਿਧਾਜਨਕ ਅਤੇ ਉਤਸ਼ਾਹਜਨਕ ਬਣਾਇਆ ਹੈ

ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ

ਮਰੀਜ਼ਾਂ ਨਾਲ ਗੱਲਬਾਤ ਕੀਤੀ; ਪੁਨਰਵਾਸ ਲਈ ਨਸ਼ਾ ਮੁਕਤ ਜੀਵਨ ਅਤੇ ਹੁਨਰ ਵਿਕਾਸ 'ਤੇ ਜ਼ੋਰ ਦਿੱਤਾ

ਨਸ਼ੇ ਦੀ ਪਹਿਲੀ ਪੌੜੀ ; ਐਨਰਜੀ ਡਰਿੰਕਸ

ਅੱਜ ਦਾ ਸਮਾਜ ਇਕ ਅਜਿਹੀ ਦੌੜ ਵਿੱਚ ਸ਼ਾਮਲ ਹੋ ਚੁੱਕਾ ਹੈ ਜਿਸ ਵਿੱਚ ਹਰ ਕੋਈ ਅੱਗੇ ਨਿਕਲਣ ਦੀ ਕੋਸ਼ਿਸ਼ ਵਿੱਚ ਆਪਣੀ ਜਿੰਦਗੀ ਦੀ ਗਤੀ ਨੂੰ ਬੇਹਦ ਤੇਜ਼ ਕਰ ਬੈਠਿਆ ਹੈ।

ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਮਰੀਜ਼ਾਂ ਲਈ ਕਿੱਤਾਮੁਖੀ ਸਿਖਲਾਈ ਸ਼ੁਰੂ

ਪਹਿਲੇ ਦਿਨ 20 ਮਰੀਜ਼ਾਂ ਨੇ ਹਿੱਸਾ ਲਿਆ

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ ਡਾ: ਬਲਬੀਰ ਸਿੰਘ

ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਨਸ਼ੇ ਦੀਆਂ ਗੋਲੀਆਂ ਵਿਕਣ ਤੇ ਪ੍ਰਬੰਧਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ