ਲੁਧਿਆਣਾ ਵਿੱਚ 19 ਜੂਨ ਨੂੰ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਅੱਜ ਚੰਡੀਗੜ੍ਹ ਸਥਿਤ ਵਿਧਾਨ ਸਭਾ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।
ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਲਈ ਸਿੱਖਿਅਤ ਅਤੇ ਉਤਸ਼ਾਹਿਤ ਕਰਨ ਲਈ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਦੇ ਸਾਰੇ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਸੰਬੰਧੀ ਸਹੁੰ ਚੁਕਾਈ ਗਈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।
ਕਿਹਾ, ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ
ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ