Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

adopt

ਮੰਤਰੀ ਅਮਨ ਅਰੋੜਾ ਨੇ ਹੜਤਾਲੀ ਬਿਜਲੀ ਮੁਲਾਜ਼ਮਾਂ ਪ੍ਰਤੀ ਦਿਖਾਇਆ ਸਖ਼ਤ ਰੁਖ਼ 

ਕਿਹਾ ਤਿੰਨ ਕਰੋੜ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਵੱਲ ਦੇਣ ਧਿਆਨ 

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਦਿਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕਦਮ ਪੁੱਟਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਟੇਟ ਅਡਾਪਸ਼ਨ ਰਿਸੋਰਸ ਏਜੰਸੀ (SARA), ਪੰਜਾਬ ਵੱਲੋਂ ਅੱਜ 'ਅਡਾਪਸ਼ਨ ਰੈਗੂਲੇਸ਼ਨਜ਼, 2022' ਸਬੰਧੀ ਇੱਕ ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। 

ਵਿਸ਼ਵ ਆਬਾਦੀ ਦਿਵਸ ਮੌਕੇ ਲੋਕਾਂ ਨੂੰ ਛੋਟਾ ਤੇ ਖੁਸ਼ਹਾਲ ਪਰਿਵਾਰ ਅਪਣਾਉਣ ਦਾ ਦਿੱਤਾ ਸੁਨੇਹਾ

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਭਾਰਤ ਸਰਕਾਰ ਵੱਲੋਂ 11 ਤੋਂ 18 ਜੁਲਾਈ ਤੱਕ ਮਨਾਏ ਜਾ ਰਹੇ ਵਿਸ਼ਵ ਆਬਾਦੀ ਦਿਵਸ ਹਫ਼ਤੇ ਦੇ ਤਹਿਤ, ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਦੀ ਅਗਵਾਈ ਵਿੱਚ ਜੱਚਾ-ਬੱਚਾ ਹਸਪਤਾਲ ਫਰੀਦਕੋਟ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਬਰਸਟ

 ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਉਣ ਅਤੇ ਮੰਡੀਆਂ ਦੇ ਆਧੁਨਿਕੀਕਰਨ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦੇ ਦੌਰੇ ਦੇ ਦੂਜੇ ਦਿਨ ਮੀਟ, ਫਿਸ਼ (ਮੱਛੀ) ਅਤੇ ਸੀ-ਫੂਡ (ਸਮੁੰਦਰੀ ਭੋਜਨ) ਦੀ ਮਾਰਕੀਟ ਦਾ ਦੌਰਾ ਕੀਤਾ ਗਿਆ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਿਮਾਰੀ ਮੁਕਤ ਜੀਵਨ ਲਈ ਲੋਕਾਂ ਨੂੰ ਯੋਗਾ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਲੋਕਾਂ ਨੂੰ ਯੋਗਾ ਅਪਣਾਉਣ ਦੀ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਯੋਗਾ  ਜੀਵਨ ਵਿੱਚ ਬਦਲਾਅ ਲਿਆਉਣ ਅਤੇ ਲੰਬੇ ਤੇ ਬਿਮਾਰੀ ਮੁਕਤ ਜੀਵਨ ਪ੍ਰਦਾਨ ਕਰਨ ਵਾਲੀ ਉਸਾਰੂ ਸ਼ਕਤੀ ਹੈ।

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ।

ਸ਼ੇਰੋਂ ਦੇ ਲੋਕਾਂ ਨੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਦਾ ਚੁਕਿਆ ਬੀੜਾ

ਹੜ੍ਹ ਪ੍ਰਭਾਵਿਤ ਇਕ ਪਿੰਡ ਨੂੰ ਗੋਦ ਲੈਣ ਦਾ ਲਿਆ ਫੈਸਲਾ

ਰਾਜਪਾਲ ਨੇ 5 ਟੀਬੀ ਰੋਗੀਆਂ ਨੂੰ ਨਿਕਸ਼ੇ ਮਿੱਤਰ ਵਜੋ ਅਪਣਾਇਆ

ਹਰਿਆਣਾ ਦੇ ਰਾਜਪਾਲ ਸ੍ਰੀ ਅਸੀਮ ਕੁਮਾਰ ਘੋਸ਼ ਤੇ ਉਨ੍ਹਾਂ ਦੀ ਧਰਮ ਪੱਤਨੀ ਸ੍ਰੀਮਤੀ ਮਿਤਰਾ ਘੋਸ਼ ਨੇ ਰਾਸ਼ਟਰੀ ਟੀਬੀ ਉਨਮੂਲਨ ਪ੍ਰੋਗਰਾਮ (ਐਨਟੀਈਪੀ) ਤਹਿਤ 5 ਟੀਬੀ ਰੋਗੀਆਂ ਨੂੰ ਪੋਸ਼ਨ ਸਬੰਧੀ ਸਹਾਇਤਾ ਪ੍ਰਦਾਨ ਕਰ ਕੇ ਗੋਦ ਲਿਆ।

ਵਿਗਿਆਨਕ ਸੋਚ ਅਪਨਾਉਣ ਸਮੇਂ ਦੀ ਮੁੱਖ ਲੋੜ : ਤਰਕਸ਼ੀਲ 

 ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ 

ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ।

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਮੁੱਖ ਮੰਤਰੀ ਵੱਲੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਤਿ-ਆਧੁਨਿਕ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਰਵਾਇਤੀ ਖੇਤੀ ਛੱਡ ਕੇ ਨਵੀਂ ਤਕਨੀਕ ਅਪਨਾਉਣ ਕਿਸਾਨ : ਰਣਬੀਰ ਗੰਗਵਾ

ਹਰਿਆਣਾ ਦੇ ਜਨ ਸਿਹਤ ਇੰਜੀਨਿਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਘਟਤੀ ਜੋਤ ਅਤੇ ਬਦਲਦੇ ਮੌਸਮ ਅਨੁਸਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੀ ਥਾਂ ਵੱਧ ਤੋਂ ਵੱਧ ਨਵੀਂ ਤਕਨੀਕ ਅਤੇ ਵਿਗਿਆਨਿਕ ਢੰਗ ਨਾਲ ਖੇਤੀ ਕਰਨ ਦੀ ਲੋੜ ਹੈ।