Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

advisory

ਸਹਾਇਕ ਕਮਿਸ਼ਨਰ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

ਸਹਾਇਕ ਕਮਿਸ਼ਨਰ (ਜਨਰਲ),  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਅੰਕਿਤਾ ਕਾਂਸਲ. ਵੱਲੋਂ ਅੱਜ ਮਾਈ ਭਾਰਤ (ਮੇਰਾ ਯੁਵਾ ਭਾਰਤ) ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ।

ਪੰਜਾਬ ਵਿੱਚ ਭਿਆਨਕ ਗਰਮੀ ਤੋਂ ਝੋਨੇ ਦੀ ਫ਼ਸਲ ਬਚਾਉਣ ਲਈ ਯਾਰਾ ਇੰਡੀਆ ਨੇ ਜਾਰੀ ਕੀਤੀ ਵਿਸ਼ੇਸ਼ ਐਡਵਾਈਜ਼ਰੀ

ਉੱਤਰੀ ਭਾਰਤ ਵਿੱਚ ਲਗਾਤਾਰ ਵੱਧ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਯਾਰਾ ਇੰਡੀਆ ਨੇ ਪੰਜਾਬ ਦੇ ਝੋਨਾ ਉਤਪਾਦਕ ਕਿਸਾਨਾਂ ਲਈ ਵਿਸ਼ੇਸ਼ ਖੇਤੀਬਾੜੀ ਐਡਵਾਈਜ਼ਰੀ ਜਾਰੀ ਕੀਤੀ ਹੈ।

27 ਜੂਨ ਨੂੰ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ

ਪੰਜਾਬ ਸਰਕਾਰ ਵੱਲੋਂ 27 ਜੂਨ ਨੂੰ ਸ਼ਾਮ ਸਮੇਂ ਰਣਜੀਤ ਐਵੀਨਿਊ ਸਥਿਤ ਪਾਰਟੀਸ਼ਨ ਗਰਾਊਂਡ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਟਰੈਫਿਕ ਰੂਟ ਪਲਾਨ ਅਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 

ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਭੂਟਾਲ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ

ਖੇਤੀ ਲਾਗਤ ਘਟਾਉਣ, ਮਿੱਟੀ ਦੀ ਸਿਹਤ ਸੰਭਾਲਣ, ਮਾੜੇ ਪਾਣੀਆਂ ਦੇ ਸਹੀ ਪ੍ਰਬੰਧਨ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਭੂਟਾਲ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।

ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ

ਪਟਿਆਲਾ ਦੇ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੀ ਮੰਦਰ ਐਡਵਾਇਜਰੀ ਕਮੇਟੀ ਦੇ ਮੈਂਬਰਾਂ ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਦੇ ਨਾਲ ਸਾਬਕਾ ਮੰਤਰੀ ਤੇ ਸੀਨੀਅਰ ਆਪ ਆਗੂ ਸੁਰਜੀਤ ਸਿੰਘ ਰੱਖੜਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪਟਿਆਲਾ ਦੀ ਧਾਰਮਿਕ ਅਨੀਸ਼ ਸ਼ਖ਼ਸੀਅਤ ਮੰਗਲਾ, ਸਤਨਾਮ ਹਸੀਜਾ, ਪਰਵੀਨ ਜਿੰਦਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਪੂਰੀ ਤਰਾਂ ਤਿਆਰ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਭਾਰੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਸੁਚੱਜੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ।

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਸਿਵਲ ਸਰਜਨ ਅੰਮ੍ਰਿਤਸਰ ਡਾ ਸਤਿੰਦਰਜੀਤ ਸਿੰਘ ਬਜਾਜ ਨੇ ਵੱਧ ਰਹੀ ਗਰਮੀ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੁਕ ਕਰਦਿਆਂ ਦਸਿਆ ਕਿ ਗਰਮੀ ਦੇ ਚੱਲਦਿਆਂ  ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।

ਸ੍ਰੀ ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਦਾ ਲਿਆ ਅਸ਼ੀਰਵਾਦ

ਪੀਸੀ-ਪੀਐਨਡੀਟੀ ਐਕਟ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਰੂਣ ਹੱਤਿਆ ਰੋਕਣ ਅਤੇ ਸਮਾਜ ਵਿੱਚ ਲਿੰਗ ਅਨੁਪਾਤ ਸੰਤੁਲਿਤ ਰੱਖਣ ਲਈ ਪੀ.ਸੀ-ਪੀ.ਐਨ.ਡੀ.ਟੀ ਐਕਟ ਦੀ ਸਖ਼ਤ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਡੀਸੀ ਪਟਿਆਲਾ ਵਲੋਂ ਮੀਂਹ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸਲਾਹਕਾਰੀ ਜਾਰੀ

ਮੌਜੂਦਾ ਬਾਰਿਸ਼ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵਸਨੀਕਾਂ ਲਈ ਇੱਕ ਸਲਾਹਕਾਰੀ ਜਾਰੀ ਕੀਤੀ ਹੈ।

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹੜ੍ਹਾਂ ਦੌਰਾਨ ਬੀਮਾਰੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪੀਣ ਲਈ ਸਿਰਫ਼ ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ : ਸਿਵਲ ਸਰਜਨ

 

ਸਿਹਤ ਵਿਭਾਗ ਫਰੀਦਕੋਟ ਵੱਲੋਂ ਜਿੰਮ ਜਾਣ ਵਾਲੇ ਵਿਅਕਤੀਆਂ ਅਤੇ ਖਿਡਾਰੀਆਂ ਲਈ ਸਿਹਤ ਸਬੰਧੀ ਐਡਵਾਈਜ਼ਰੀ ਜਾਰੀ

ਕਸਰਤ ਕਰਨਾ ਸਿਹਤ ਲਈ ਜਰੂਰੀ, ਪਰ ਕੁਝ ਸਾਵਧਾਨੀਆਂ ਦਾ ਪਾਲਣ ਕਰੋ : ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਰੀਦਕੋਟ