Sunday, December 14, 2025

advocates

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਕੀਤਾ ਪੇਸ਼

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਇਸ ਕਦਮ ਦਾ ਉਦੇਸ਼ ਕ੍ਰਿਕਟ ਖਿਡਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਲਈ ਤਿਆਰ ਕਰਨਾ

ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਇੱਕ ਤਰ੍ਹਾਂ ਨਾਲ ਪੁਲਿਸ ਰਾਜ ਠੋਸ ਦਿੱਤਾ ਹੈ : ਐਡਵੋਕੇਟ ਸ਼ਮਸ਼ੇਰ ਭਾਰਦਵਾਜ਼

ਸੂਬੇ ਦੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਇੱਕ ਸਾਲ ਤੋਂ ਵੱਧ ਲੰਮੇ ਸਮੇਂ ਤੋਂ ਚੱਲਦੇ ਧਰਨੇ ਨੂੰ ਜਬਰੀ ਚੁੱਕਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਸ਼ੰਭੂ ਤੇ ਖਨੌਰੀ ਬਾਰਡਰਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

ਜੀ.ਐਸ.ਟੀ ਵਿੱਚ ਵੱਖ-ਵੱਖ ਟੈਕਸਾਂ ਨੂੰ ਸ਼ਾਮਲ ਕਾਰਨ ਹੋਏ ਮਾਲੀਏ ਦੇ ਨੁਕਸਾਨ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਕੀਤਾ ਪੇਸ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਫੈਸਲਾ ਸੁਣਾ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਨਿਬੇੜਾ ਕਰਦਿਆਂ ਇਹ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਲਈ ਕਿਹਾ ਹੈ।