Friday, March 29, 2024

afgan

ਅਫ਼ਗ਼ਾਨਿਸਤਾਨ ਵਿਚ ਔਰਤਾਂ ਅਤੇ ਬੱਚਿਆਂ ਦੇ ਮਰਨ ਦੀ ਗਿਣਤੀ ਵਧੀ : ਸੰਯੁਕਤ ਰਾਸ਼ਟਰ

ਤਾਲਿਬਾਨ ਨੇ ਅਫ਼ਗ਼ਾਨਿਸਤਾਨੀ ਕੁੜੀਆਂ ਲਈ ਜਾਰੀ ਕੀਤਾ ਨਵਾਂ ਫ਼ੁਰਮਾਨ

ਕਾਬੁਲ : ਪਿਛਲੇ 7 ਕ ਦਿਨ ਪਹਿਲਾਂ ਅਫ਼ਗਾਨਿਸਤਾਨ ਵਿਚੋਂ ਅਮਰੀਕਾ ਨੇ ਆਪਣੀਆਂ ਫ਼ੌਜਾਂ ਵਾਪਸ ਬੁਲਾ ਲਈਆਂ ਸਨ ਅਤੇ ਉਦੋਂ ਤੋਂ ਹੀ ਤਾਲਿਬਾਨੀਆਂ ਨੇ ਦੇਸ਼ ਦੇ ਕਈ ਹਿੱਸਿਆਂ ਉਪਰ ਕਬਜ਼ਾ ਕਰ ਕੇ ਨਵੇਂ ਨਵੇਂ ਫ਼ੁਰਮਾਨ ਜਾਰੀ ਕਰਨੇ ਸ਼ੁਰੂ ਕਰ ਦਿਤੇ ਹਨ 

ਤਾਲਿਬਾਨ ਦੇ ਵਧਦੇ ਪ੍ਰਭਾਵ ਕਾਰਨ ਹਜ਼ਾਰਾਂ ਲੋਕ ਘਰ ਛੱਡਣ ਲਈ ਮਜਬੂਰ

ਭਾਰਤ ਨੇ ਅਪਣੇ ਸਫ਼ੀਰਾਂ, ਸੁਰੱਖਿਆ ਮੁਲਾਜ਼ਮਾਂ ਨੂੰ ਅਫ਼ਗ਼ਾਨਿਸਤਾਨ ਤੋਂ ਵਾਪਸ ਬੁਲਾਇਆ

ਮਿਸ਼ਨ ਮੁਕੰਮਲ : 31 ਅਗਸਤ ਤਕ ਅਫ਼ਗ਼ਾਨਿਸਤਾਨ ਵਿਚੋਂ ਨਿਕਲ ਜਾਣਗੀਆਂ ਅਮਰੀਕੀ ਫ਼ੌਜਾਂ : ਬਾਇਡਨ

 ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਐਲਾਨ ਕੀਤਾ ਹੈ ਕਿ ਅਫ਼ਗ਼ਾਨਿਸਤਾਨ ਵਿਚ ਕਰੀਬ 20 ਸਾਲ ਤੋਂ ਜਾਰੀ ਅਮਰੀਕਾ ਦੀ ਫ਼ੌਜੀ ਮੁਹਿੰਮ 31 ਅਗਸਤ ਨੂੰ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੰਗਗ੍ਰਸਤ ਦੇਸ਼ ਵਿਚ ਅਮਰੀਕਾ ‘ਰਾਸ਼ਟਰ ਨਿਰਮਾਣ’ ਲਈ ਨਹੀਂ ਗਿਆ ਸੀ। ਅਮਰੀਕਾ ਦੇ ਸਭ ਤੋਂ ਲੰਮੇ ਸਮੇਂ ਤਕ ਚਲੇ ਯੁੱਧ ਤੋਂ ਅਮਰੀਕੀ ਫ਼ੌਜੀਆਂ ਨੂੰ ਵਾਪਸ ਬੁਲਾਉਣ ਦੇ ਅਪਣੇ ਫ਼ੈਸਲੇ ਦਾ ਬਚਾਅ ਕਰਦਿਆਂ ਬਾਇਡਨ ਨੇ ਕਿਹਾ ਕਿ ਅਮਰੀਕਾ ਦੇ ਚਾਹੇ ਕਿੰਨੇ ਵੀ ਫ਼ੌਜੀ ਅਫ਼ਗ਼ਾਨਿਸਤਾਨ ਵਿਚ ਲਗਾਤਾਰ ਮੌਜੂਦ ਰਹਿਣ ਪਰ ਉਥੋਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਢਿਆ ਜਾ ਸਕੇਗਾ।

ਹੈਰੋਇਨ ਦੀ ਵੱਡੀ ਫੈਕਟਰੀ ਦਾ ਹੋਇਆ ਖੁਲਾਸਾ, ਅਫ਼ਗਾਨੀ ਗ੍ਰਿਫ਼ਤਾਰ

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਾਊਥ ਇਲਾਕੇ ਦੇ ਇਕ ਘਰ ਵਿਚ ਚੱਲ ਰਹੀ ਇਸ ਫੈਕਟਰੀ ਨੂੰ ਅਫ਼ਗਾਨਿਸਤਾਨ ਦੇ ਨਸ਼ਾ ਤਸਕਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਪਿਛਲੇ ਦਿਨੀ ਪੰਜਾਬ ਪੁਲਿਸ ਦੇ ਹੱਥ ਕੁੱਝ ਤਸਕਰ ਲੱਗੇ ਸਨ। ਜਦੋਂ ਪੁਲਿਸ ਨੇ

ਅਫਗਾਨਿਸਤਾਨ ‘ਚ ਬੰਬ ਧਮਾਕੇ ਨਾਲ 11 ਲੋਕਾਂ ਦੀ ਮੌਤ

ਬਡਗਿਸ : ਅਫਗਾਨਿਸਤਾਨ ਦੇ ਬਡਗਿਸ ਸੂਬੇ ਵਿਚ ਸੜਕ ਕਿਨਾਰੇ ਇਕ ਬੰਬ ਧਮਾਕਾ ਹੋਣ ਦੀ ਦਿਲ ਦਹਿਲਾ ਦੇਣ ਵਾਲੀ ਖਬਰ ਹੈ। ਇਸ ਧਮਾਕੇ ਵਿਚ 11 ਨਾਗਰਿਕਾਂ ਦੀ ਜਾਨ ਜਾ ਚੁੱਕੀ ਹੈ। ਨਿਊਜ਼ ਏਜੰਸੀਆਂ ਮੁਤਾਬਕ ਅਬਕਾਰੀ ਜ਼ਿਲ੍ਹੇ ਦੇ ਗਵਰਨਰ ਖੁਦਾਦਦ ਤਈਬ ਨੇ ਇਸ ਧਮਾਕੇ