Friday, May 09, 2025

again

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ ਡਾ: ਬਲਬੀਰ ਸਿੰਘ

ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਨਸ਼ੇ ਦੀਆਂ ਗੋਲੀਆਂ ਵਿਕਣ ਤੇ ਪ੍ਰਬੰਧਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

25 ਨਵੰਬਰ ਚੋਂ ਪਹਿਲਾਂ ਜਾਰੀ ਹੋ ਜਾਵੇਗਾ ਨਗਰ ਨਿਗਮ ਚੋਣਾਂ ਦਾ ਨੋਟੀਫਿਕੇਸ਼ਨ ਸਰਕਾਰ ਨੇ HC 'ਚ ਦਿੱਤਾ ਜਵਾਬ

ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਵਤੀਰੇ ਤੋਂ ਅੱਗੇ ਕੰਪਿਊਟਰ ਅਧਿਆਪਕ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਵੱਖ ਵੱਖ ਜਿਲਿਆਂ ਵਿੱਚੋਂ ਭਾਲ ਕਰਦੇ ਹੋਏ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ

ਇਸ ਕਾਰਨ ਕਿਸਾਨਾਂ ਨੇ ਕੀਤਾ ਨਵਜੋਤ ਸਿੰਘ ਸਿੱਧੂ ਦਾ ਵਿਰੋਧ

ਨਵਾਂ ਸ਼ਹਿਰ : ਅੱਜ ਉਸ ਵੇਲੇ ਕਿਸਾਨ ਜਥੇਬੰਦੀਆਂ ਨੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਜਦੋਂ ਪੰਜਾਬ ਕਾਂਗਰਸ ਦੇ ਨਵੇਂ ਥਾਪੇ ਗਏ ਪ੍ਰਧਾਨ ਸਿੱਧੂ ਕਿਸਾਨਾਂ ਨੂੰ ਮਿਲੇ ਬਗੈਰ ਚਲੇ ਗਏ। ਤਾਜਾ ਮਿਲੀ ਜਾਣਕਾਰੀ ਅਨੁਸਾਰ ਨਵਾਂ ਸ਼ਹਿਰ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇ

ਅੱਜ ਕਿਸਾਨਾਂ ਨੇ ਸੰਸਦ ਦਾ ਕਰਨਾ ਸੀ ਘਿਰਾਓ ਪਰ ਸਥਿਤੀ ਬਦਲ ਰਹੀ ਹੈ

ਨਵੀਂ ਦਿੱਲੀ: ਕਿਸਾਨਾਂ ਨੇ ਮੰਗਲਵਾਰ ਯਾਨੀ ਕਿ ਅੱਜ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ ਪਰ ਪੁਲਿਸ ਨੇ ਆਨੇ-ਬਹਾਨੇ ਸੁਰੱਖਿਆ ਪ੍ਰਬੰਧ ਅਜਿਹੇ ਕੀਤੇ ਹਨ ਕਿ ਕਿਸੇ ਵੀ ਟਰੈਕਟਰ ਨੂੰ ਦਿੱਲੀ ਅੰਦਰ ਹੀ ਵੜਨ ਨਾ ਦਿਤਾ ਜਾਵੇ। ਦਿੱਲੀ

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਧਾਨ ਬਣਨ ਵਿਚ ਪੈਦਾ ਹੋਈਆਂ ਰੋਕਾਂ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਲਈ ਪੰਜਾਬ ਕਾਂਗਰਸ ਪ੍ਰਧਾਨ ਬਣਨਾ ਸੌਖਾ ਨਹੀਂ ਲੱਗ ਰਿਹਾ ਕਿਉਂਕਿ ਇਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਸ਼ਰਤਾਂ ਰੱਖ ਦਿਤੀਆਂ ਹਨ ਅਤੇ ਦੂਜੇ ਪਾਸੇ ਖ਼ਬਰਾਂ ਆ ਰਹੀਆਂ ਹਨ ਕਿ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਿੱਧੂ ਵਿਰੋਧੀਆਂ ਨੂੰ

ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨਗੇ ਨਵਜੋਤ ‌ਸਿੱਧੂ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਰੌਲੇ ਨੂੰ ਵਿਰਾਮ ਲੱਗ ਗਿਆ ਲੱਗਦਾ ਹੈ ਕਿਉਂਕਿ ਪੰਜਾਬ ‘ਚ ਕਾਂਗਰਸ ਪਾਰਟੀ ਵਿਚਾਲੇ ਚੱਲ ਰਹੇ ਕਲੇਸ਼ ‘ਤੇ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ ਕਿ ਆਪਸੀ ਮਤਭੇਦ ਖਤਮ ਕਰਨ ਦਾ ਰਾਹ ਲੱਭ ਲਿਆ ਹੈ

ਰਾਜਸਥਾਨ 'ਚ ਫਿਰ ਅਸਮਾਨੀ ਬਿਜਲੀ ਦਾ ਕਹਿਰ

ਚਿਤੌੜਗੜ੍ਹ : ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਵਿਚ ਬਾਰਸ਼ ਦੇ ਦੌਰਾਨ ਅਸਮਾਨੀ ਬਿਜਲੀ ਡਿੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਔਰਤਾਂ ਬਿਜਲੀ ਦੀ ਚਪੇਟ ਵਿਚ ਆ ਗਈਆਂ ਹਨ, ਜੋ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ ਹਨ। ਇਸ 

ਨਵਜੋਤ ਸਿੰਘ ਸਿੱਧੂ ਨੇ ਜੁਰਮਾਨੇ ਸਣੇ ਭਰਿਆ 8.67 ਲੱਖ ਦਾ ਬਿਜਲੀ ਬਿੱਲ

ਅੰਮਿ੍ਤਸਰ : ਪੰਜਾਬ ਵਿਚ ਬਿਜਲੀ ਸੰਕਟ ਚਲ ਰਿਹਾ ਹੈ ਅਤੇ ਇਸੇ ਮੁੱਦੇ ਉਤੇ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਨੇ ਆਪਣੀ ਹੀ ਸਰਕਾਰ ਤੇ ਜਦੋਂ ਨਿਸ਼ਾਨੇ ਲਾਉਣੇ ਸ਼ੁਰੂ ਕੀਤੇ ਸਨ ਤਾਂ ਵਿਰੋਧੀਆਂ ਨੇ ਕਿਹਾ ਸੀ ਕਿ ਪਹਿਲਾਂ ਸਿੱਧੂ ਆਪਣਾ ਲੱਖਾਂ ਦਾ ਬਿਜਲੀ ਬਿੱਲ ਅਦਾ ਕਰਨ। ਇਸੇ ਗਲ

ਪੈਟਰੋਲ ਦੇ ਭਾਅ ਫਿਰ ਵਧੇ

ਨਵੀਂ ਦਿੱਲੀ: ਤੇਲ ਦੀਆਂ ਕੀਮਤਾਂ ਦੇ ਨਾਲ ਨਾਲ ਹੁਣ ਦੁੱਧ ਅਤੇ ਗੈਸ ਸਲੰਡਰਾਂ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ। ਜੇਕਰ ਸਿਰਫ਼ ਪੈਟਰੋਲ ਦੀ ਗੱਲ ਕਰੀਏ ਤਾਂ ਲੋਕਾਂ ਨੂੰ ਰਾਹਤ ਨਾ ਦਿੰਦੇ ਹੋਏ ਅੱਜ ਪੈਟਰੋਲ ਦੀਆਂ ਕੀਮਤਾਂ ਵਿਚ ਅੱਜ ਇਕ ਵਾਰ ਫਿਰ ਵਾਧਾ ਕਰ ਦਿਤਾ ਗਿਆ ਹੈ।

ਲੱਖਾ ਸਿਧਾਣਾ ਵਿਰੁਧ ਇਕ ਹੋਰ ਪਰਚਾ ਦਰਜ

ਚੰਡੀਗੜ੍ਹ : ਕਿਸਾਨਾਂ ਵਲੋਂ ਸ਼ਨਿਚਰਵਾਰ ਦੁਪਹਿਰੇ ਮੋਹਾਲੀ ਦੇ ਵਾਈਪੀਐੱਸ ਚੌਕ ਵੱਲੋਂ ਚੰਡੀਗੜ੍ਹ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸੇ ਪ੍ਰਦਰਸ਼ਨ ਵਿਚ ਲੱਖਾ ਸਿਧਾਣਾ ਵੀ ਸ਼ਾਮਲ ਸੀ। ਕਿਸਾਨਾਂ ਦਾ ਕਾਫ਼ਲਾ ਪੁਲਿਸ ਦੇ ਬੈਰੀਕੇਡ ਤੋੜਦਾ ਹੋਇ

ਹੁਣ ਨਵਜੋਤ ਸਿੰਘ ਸਿੱਧੂ ਵੀ ਆਏ ਹਾਈਕਮਾਨ ਦੇ ਨਿਸ਼ਾਨੇ 'ਤੇ

ਚੰਡੀਗੜ੍ਹ : ਪਿਛਲੇ ਕਈ ਮਹਿਨਿਆਂ ਤੋਂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਹੀ ਸਰਕਾਰ ਵਿਰੁਧ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਕਰ ਕੇ ਕਾਂਗਰਸ ਅੰਦਰ ਕਲੇਸ਼ ਵਧਦਾ ਜਾ ਰਿਹਾ ਹੈ। ਇਸੇ ਲਈ ਹੁਣ ਹਾਈਕਮਾਨ ਨੇ ਸਿੱਧੂ ਦੀਆਂ ਸਾਰੀਆਂ ਬਿਆਨਬਾਜ਼ੀ

ਇਸ ਵਾਰ ਵੀ ਨਹੀਂ ਹੋਵੇਗੀ ਅਮਰਨਾਥ ਯਾਤਰਾ

ਭਾਰਤ ਵਿੱਚ ਟਵਿੱਟਰ ਵਿਰੁਧ ਪਹਿਲਾ ਪਰਚਾ ਦਰਜ

ਲਖਨਉ : ਭਾਰਤ ਵਿਚ ਨਵੇਂ ਆਈ-ਟੀ ਨਿਯਮ ਲਾਗੂ ਹੁੰਦੇ ਸਾਰ ਹੀ ਟਵੀਟਰ ਵਿਰੁਧ ਇਕ ਕੇਸ ਦਰਜ ਕਰ ਲਿਆ ਗਿਆ ਹੈ। ਇਹ ਆਪਣੀ ਕਿਸਮ ਦਾ ਟਵੀਟਰ ਵਿਰੁਧ ਭਾਰਤ ਵਿਚ ਪਹਿਲਾ ਕੇਸ ਹੈ। ਹੁਣ ਜਿਹੜਾ ਕੇਸ ਦਰਜ ਕੀਤਾ ਗਿਆ ਹੈ ਉਸ ਵਿਚ ਟਵਿੱਟਰ ਇੰਡੀਆ, ਟਵਿੱਟਰ ਕ

ਸੁਖਬੀਰ ਬਾਦਲ ਤੇ ਉਸ ਦੇ 200 ਸਾਥੀਆਂ ਵਿਰੁਧ ਪਰਚਾ ਦਰਜ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀਆਂ ਵਿਰੁਧ ਖਰੂਦ ਪਾਉਣ 'ਤੇ ਪਰਚਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਤੇ 200 ਦੇ ਕਰੀਬ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 188, 269,270 ਤੇ ਐਕਟ, 2005 ਦੀ ਧਾਰਾ 51-ਏ

ਕੈਪਟਨ ਸਮਰਥਕ ਵਿਧਾਇਕਾਂ ਨੇ ਸਿੱਧੂ ਖਿਲਾਫ਼ ਮੋਰਚਾ ਸੰਭਾਲਿਆ

ਚੰਡੀਗੜ੍ਹ : ਨਵਜੋਤ ਸਿੱਧੂ ਨੂੰ ਪਾਰਟੀ ਜਾਂ ਸਰਕਾਰ ਵਿੱਚ ਦੁਬਾਰਾ ਸਰਗਰਮ ਕਰਨ ਦੇ ਕਾਂਗਰਸ ਹਾਈਕਮਾਨ ਵਲੋਂ ਮਿਲੇ ਸੰਕੇਤਾਂ ਦੇ ਬਾਅਦ ਜਿੱਥੇ ਕੈਪਟਨ ਸਮਰਥਕ ਵਿਧਾਇਕਾਂ ਨੇ ਸਿੱਧੂ ਖਿਲਾਫ ਮੋਰਚਾ ਸੰਭਾਲ ਲਿਆ ਹੈ ਉਥੇ ਹੀ, ਬਾਜਵਾ ਨੇ ਸਿੱਧੂ ਦੇ ਪੱਖ ਵਿੱਚ ਹਾਈਕਮਾਨ ਨੂੰ ਖੁੱਲ੍ਹਾ ਪੱਤਰ ਲਿ

ਹੁਣ ਚੋਰੀ ਕਰਨ 'ਤੇ BJP ਆਗੂ ਵਿਰੁਧ ਪਰਚਾ ਦਰਜ

ਪੱਛਮੀ ਬੰਗਾਲ: ਪਿਛੇ ਜਿਹੇ ਹੀ ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਤਾਂ ਉਦੋਂ ਤੋਂ ਹੀ ਭਾਜਪਾ ਅਤੇ ਕਾਗਰਸ ਵਿਚ ਖਹਿਬਾਜ਼ੀ ਚਲ ਰਹੀ ਹੈ ਅਤੇ ਇਸੇ ਸਬੰਧੀ ਵਿਚ ਅੱਜ ਜੋ ਘਟਨਾ ਵਾਪਰੀ ਹੈ ਹੁਣ ਇਸ ਸਬੰਧੀ ਇਕ ਦੂਜੇ ਉਤੇ ਦੋਸ਼ ਮੜਨੇ ਸ਼ੁਰੂ ਹੋਣੇ ਲਾਜ਼ਮੀ ਹਨ। ਦ

ਬਾਬਾ ਰਾਮਦੇਵ ਨੂੰ ਹਾਈ ਕੋਰਟ ਦਾ ਨੋਟਿਸ

ਨਵੀਂ ਦਿੱਲੀ: ਡਾਕਟਰਾਂ ਤੇ ਯੋਗ ਗੁਰੂ ਰਾਮਦੇਵ ਦਾ ਵਿਵਾਦ ਕੋਰਟ ਪੁੱਜ ਗਿਆ ਹੈ। ਇਸੇ ਲਈ ਦਿੱਲੀ ਹਾਈ ਕੋਰਟ ਨੇ ਕੋਰੋਨਿਲ ਦਵਾਈ ਸੰਬੰਧੀ ਕੀਤੇ ਜਾ ਰਹੇ ਦਾਅਵੇ ‘ਤੇ ਰੋਕ ਲਗਾਉਣ ਦੀ ਮੰਗ ਕਰਦਿਆਂ ਦਿੱਲੀ ਮੈਡੀਕਲ ਐਸੋਸੀਏਸ਼ਨ (ਡੀਐਮਏ) ਵੱਲੋਂ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਬਾਬਾ ਰਾਮਦੇਵ 

ਸਿਆਸਤ : ਨਵਜੋਤ ਸਿੱਧੂ ਵਿਰੁਧ ਲੱਗੇ ਗੁੰਮਸ਼ੁਦਗੀ ਦੇ ਪੋਸਟਰ

ਅੰਮ੍ਰਿਤਸਰ : ਕਾਂਗਰਸ ਪਾਰਟੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਵਿਧਾਨ ਸਭਾ ਹਲਕੇ 'ਚ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਪੋਸਟਰ ਲਏ ਗਏ ਹਨ, ਜਿਸ 'ਤੇ ਗੁੰਮਸ਼ੁਦਾ ਦੀ ਤਲਾਸ਼ ਲਿਖਿਆ ਗਿਆ ਹੈ। ਨਾਲ ਹੀ ਲੱਭਣ ਵਾਲੇ ਨੂੰ 50,000 ਰੁਪਏ ਇਨਾਮ ਦੇ

ਬਾਬਾ ਰਾਮਦੇਵ ਵਿਰੁਧ ਦੇਸ਼ ਦੇ ਡਕਟਰਾਂ ਵਿਚ ਰੋਹ ਭੜਕਿਆ

ਨਵੀਂ ਦਿੱਲੀ: ਐਲੋਪੈਥੀ ਤੇ ਟੀਕਿਆਂ ਵਿਰੁੱਧ ਟਿੱਪਣੀਆਂ ਕਰਦਿਆਂ ਰਾਮਦੇਵ ਵਿਵਾਦਾਂ 'ਚ ਘਿਰ ਗਏ ਹਨ। ਰਾਮਦੇਵ ਨੇ ਕਿਹਾ ਸੀ ਕਿ ਕੋਵਿਡ-19 ਦੇ ਇਲਾਜ 'ਚ ਐਲੋਪੈਥੀ ਦਵਾਈਆਂ ਦੀ ਵਰਤੋਂ ਕਾਰਨ ਲੱਖਾਂ ਲੋਕਾਂ ਦੀ ਮੌਤ ਹੋ ਗਈ ਹੈ। ਇਸੇ ਕਾਰਨ ਅੱਜ ਮੈਡੀਕਲ ਐਸੋਸੀਏਸ਼ਨਾਂ ਨੇ ਬਾਬਾ

ਭਾਰਤੀ ਮੈਡੀਕਲ ਐਸੋਸੀਏਸ਼ਨ ਨੇ ਬਾਬਾ ਰਾਮਦੇਵ ਵਿਰੁਧ ਸਖ਼ਤ ਕਾਰਵਾਈ ਮੰਗੀ

ਨਵੀਂ ਦਿੱਲੀ : ਬੀਤੇ ਦਿਨੀ ਬਾਬਾ ਰਾਮਦੇਵ ਨੇ ਤੈਸ਼ ਵਿਚ ਆ ਕੇ ਇਕ ਬਿਆਨ ਦੇ ਦਿਤਾ ਸੀ ਕਿ ਆਯੂਰਵੈਦਿਕ ਹੀ ਅਸਲ ਇਲਾਜ ਹੈ ਐਲੋਪੈਥੀ ਵਿਚ ਕੁੱਝ ਨਹੀਂ ਰੱਖਿਆ। ਹੁਣ ਭਾਰਤੀ ਮੈਡੀਕਲ ਐਸੋਸੀਏਸ਼ਨ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰਾਲੇ ਨੂੰ ਰਾਮਦੇਵ ਖ਼ਿਲਾਫ਼ ਕਾਰਵਾਈ ਕ

ਨਵਜੋਤ ਸਿੱਧੂ ਨੇ ਟਵੀਟ ਕਰ ਕੇ ਫਿਰ ਦਿੱਤੀ ਚਿਤਾਵਨੀ

ਚੰਡੀਗੜ੍ਹ: Congress ਹਾਈਕਮਾਨ ਦੇ ਦਖ਼ਲ ਦੇਣ ਤੋਂ ਬਾਅਦ ਨਵਜੋਤ ਸਿੱਧੂ ਨੇ ਇਕ ਹੋਰ ਟਵੀਟ ਕੀਤਾ ਹੈ। ਉਹਨਾਂ ਨੇ ਟਵੀਟ ਕਰ ਕੇ ਕਿਹਾ ਕਿ ਜੇ ਮੈਂ ਕਿਸੇ ਹੋਰ ਪਾਰਟੀ ਦੇ ਕਿਸੇ ਲੀਡਰ ਨਾਲ ਇਕ ਵੀ ਬੈਠਕ ਕੀਤੀ ਹੋਵੇ ਤਾਂ ਸਾਬਤ ਕਰ ਕੇ ਦਿਖਾਓ। ਉਨ੍ਹਾਂ ਟਵੀਟ ਵਿਚ ਕਿਹਾ ਕਿ ਮੇ

ਪੰਜਾਬ ਕਾਂਗਰਸ ਕਲੇਸ਼ : ਨਵਜੋਤ ਸਿੱਧੂ ਵਲੋਂ ਸ਼ਬਦੀ ਤੀਰ ਛੱਡਣੇ ਜਾਰੀ, Video

ਚੰਡੀਗੜ੍ਹ: ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਵਿਚ ਪਾਟੋਧਾੜ ਹੋਏ ਦੋਵਾਂ ਧੜਿਆਂ ਦੇ ਲੀਡਰਾਂ ਨੂੰ ਫੋਨ ਕਰਕੇ ਸ਼ਾਂਤ ਰਹਿਣ ਲਈ ਕਿਹਾ ਸੀ ਪਰ ਇਸ ਦੇ ਬਾਵਜੂਦ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਕੈਪਟਨ ਸਰ

ਨਸ਼ਿਆਂ ਵਿਰੁੱਧ ਮੁਹਿੰਮ: ਪੁਲਿਸ ਮੁਖੀਆਂ ਨੂੰ ਡਰੱਗ ਹਾਟਸਪਾਟ, ਨਾਮਵਰ ਨਸ਼ਾ ਤਸਕਰਾਂ ਦੀ ਪਛਾਣ ਕਰਨ ਦੇ ਦਿੱਤੇ ਆਦੇਸ਼

ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੌਰਾਨ ਸਮੂਹ ਪੁਲਿਸ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਤਸਕਰਾਂ / ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ, ਜਿਸ ਵਿੱਚ ਏਡੀਜੀਪੀਜ਼, ਆਈਜੀਐਸਪੀ, ਡੀਆਈਜੀਜ਼, ਸੀਪੀਜ਼ ਅਤੇ ਐਸਐਸਪੀਜ਼ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੋਏ

ਖੋਜ : ਕੋਰੋਨਾ ਖਿਲਾਫ਼ ਨਵਾਂ ਟੀਕਾ ਕਾਰਗਰ ਸਾਬਤ ਹੋਇਆ

ਨਿਊਯਾਰਕ : ਕੋਰੋਨਾ ਨਾਲ ਜੂਝ ਰਹੀ ਦੁਨੀਆ ਲਈ ਇਥ ਵਧੀਆ ਖ਼ਬਰ ਹੈ ਕਿ ਵਿਗਿਆਨੀਆਂ ਨੇ ਇਕ ਹੋਰ ਟੀਕਾ ਇਜ਼ਾਦ ਕੀਤਾ ਹੈ ਅਤੇ ਉਸ ਦਾ ਪ੍ਰੀਖਣ ਵੀ ਕਰ ਲਿਆ ਹੈ ਜਿਸ ਤਹਿਤ ਇਹ ਟੀਕਾ ਪਹਿਲਾਂ ਵਾਲੇ ਟੀਕੇ ਤੋ ਵੱਧ ਕਾਰਗਰ ਸਾਬਤ ਹੋਇਆ ਹੈ। ਜਾਣਕਾਰੀ ਮੁਤਾਬਕ 

ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧੀਆਂ, ਹਾਈਕਮਾਨ ਤਕ ਪੁੱਜੀ ਸ਼ਿਕਾਇਤ

ਚੰਡੀਗੜ੍ਹ : ਨਵਜੋਤ ਸਿੱਧੂ ਕਾਫ਼ੀ ਸਮੇਂ ਤੋਂ ਲਗਾਤਾਰ ਕੈਪਟਨ ਸਰਕਾਰ ਦੀ ਖਿਲਾਫਤ ਕਰ ਰਹੇ ਹਨ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਬ੍ਰਹਮਾ ਮੋਹਿੰਦਰਾ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੇ ਦੀ ਸਿੱਧੂ ਦੀ ਸਖ਼ਤ ਨਿਖੇਧੀ ਕੀਤੀ ਹੈ। ਨਵਜੋਤ ਸਿੱਧੂ ਨੂੰ ਲੈ ਕੇ ਕਾਂਗਰਸ ਅਤੇ ਪੰਜਾਬ ਕਾਂ

ਮੁੱਖ ਮੰਤਰੀ ਕੈਪਟਨ ਖਿਲਾਫ਼ ਮੰਤਰੀਆਂ ਤੇ ਸਾਂਸਦਾਂ ਦੀ ਗੁਪਤ ਮੀਟਿੰਗ

ਚੰਡੀਗੜ੍ਹ : ਬਹਿਬਲ ਕਲਾਂ ਕਾਂਡ ਅਤੇ ਕੋਟਕਪੂਰਾ ਕਾਂਡ ਸਬੰਧੀ ਸਿੱਟ ਦੀ ਜਾਂਚ ਰਿਪੋਰਟ ਜਦੋਂ ਦੀ ਹਾਈ ਕੋਰਟ ਵਲੋਂ ਰੱਦ ਕੀਤੀ ਗਈ ਹੈ ਉਦੋਂ ਤੋਂ ਹੀ ਪੰਜਾਬ ਸਿਆਸਤ ਵਿਚ ਹਲਚਲ ਹੋ ਰਹੀ ਹੈ। ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਜੇਕਰ ਕੈਪਟਨ ਨੇ ਕੋਈ ਸਖ਼ਤ ਕਦਮ ਨਾ ਚੁੱਕਿਆ ਤਾਂ 

ਨਵਜੋਤ ਸਿੱਧੂ ਵਿਰੁਧ ਰਿਪੋਰਟ ਤਿਆਰ, ਭੇਜੀ ਜਾਵੇਗੀ ਹਰੀਸ਼ ਰਾਵਤ ਨੂੰ

ਚੰਡੀਗੜ੍ਹ : ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਹੀ ਪਾਰਟੀ ਉੱਤੇ ਚੁੱਕੇ ਸਵਾਲਾਂ ਕਾਰਨ ਪੰਜਾਬ ਦੇ ਕਈ ਨੇਤਾ ਨਰਾਜ ਹਨ ਅਤੇ ਇਸ ਲਈ CM ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸਿੱਧੂ ਵਿਰੁਧ ਕਾਰਵਾਈ ਨੂੰ ਲੈ ਕੇ ਦਬਾਅ ਬਣਾ ਰਹੇ ਹਨ । ਇਸਨੂੰ ਲੈ ਕੇ ਵਿਧਾਇਕਾਂ ਅਤੇ ਮੰਤ

ਡੇਰਾਬੱਸੀ ਦੇ ਹੋਟਲ ਦੇ ਮਾਲਕ ਖ਼ਿਲਾਫ਼ ਕੋਵਿਡ-19 ਦੇ ਨਿਯਮਾਂ ਦੀ ਓੁਲੰਘਣਾ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ

ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਇੱਕ ਹੋਟਲ ਦੇ ਮਾਲਕ ਅਤੇ ਮੈਨੇਜਰ ਖ਼ਿਲਾਫ਼ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਪਰਚਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ ਐਸ ਆਈ ਮੇਵਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕੀ

ਕੋਵਿਡ-19 ਵਿਰੁੱਧ ਗਹਿਗੱਚ ਜੰਗ ਵਿੱਚ ਪੰਜਾਬ ਦੀ ਜਿੱਤ ਯਕੀਨੀ: ਵਿਨੀ ਮਹਾਜਨ

ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦਮਾਂ ਤਹਿਤ ਅੱਗੇ ਵਧਦਿਆਂ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਜਿਸ ਨੇ ਹਾਈ ਨੇਜ਼ਲ ਫਲੋ ਕੈਨੂਲਜ਼ (ਐਚ.ਐੱਫ.ਐੱਨ.ਸੀਜ਼) ਦੀ ਮਹੱਤਤਾ ਨੂੰ ਸਮਝਿਆ ਹੈ। ਮੌਜੂਦਾ ਵਿਸਵਵਿਆਪੀ ਮਹਾਂਮਾਰੀ ਸੰਕਟ ਵਿੱਚ ਇਹ ਮਾਅਰਕਾ ਹੋਰ ਵੀ ਮਹੱਤਵਪੂਰਨ ਬਣ ਜਾਂਦਾ ਹੈ ਜਦੋਂ ਗੰਭੀਰ ਮਰੀਜ਼ਾਂ ਦੀ ਜਾਨ ਬਚਾਉਣ ਲਈ ਭਾਰਤ ਸਰਕਾਰ ਵੈਂਟੀਲੇਟਰਾਂ ਦੀ ਖਰੀਦ ਕਰ ਰਹੀ ਹੈ ਅਤੇ ਪੰਜਾਬ  ਸਰਕਾਰ ਐਚ.ਐਫ.ਐਨ.ਸੀ. ‘ਤੇ ਧਿਆਨ ਕੇਂਦਰਿਤ ਕਰ ਰਹੀ, ਜੋ ਸਮਾਂ ਰਹਿੰਦਿਆਂ ਕੀਮਤੀ ਜਾਨਾਂ ਬਚਾਉਣ ਲਈ ਇੱਕ ਹੋਰ ਮਹੱਤਵਪੂਰਨ ਸਾਧਨ ਸਾਬਤ ਹੋਵੇਗਾ।

ਕੋਵਿਡ-19 (Covid-19) ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤਕਰੀਬਨ 130 ਐਫ.ਆਈ.ਆਰ. ਦਰਜ

ਪੰਜਾਬ ਸਰਕਾਰ ਵਲੋਂ ਕੋਵਿਡ -19 ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ ਨਵੀਂ ਪਾਬੰਦੀਆਂ ਦੇ ਆਦੇਸ਼ ਦਿੱਤੇ ਜਾਣ ਦੇ ਨਾਲ ਪੰਜਾਬ ਪੁਲਿਸ ਨਵੀਆਂ ਘੋਸ਼ਿਤ ਕੀਤਆਂ ਵੱਖ-ਵੱਖ ਪਾਬੰਦੀਆਂ  ਜਿਵੇਂ ਰਾਤ ਦੇ ਕਰਫਿਊ ਅਤੇ  ਜਨਤਕ ਥਾਵਾਂ ਅਤੇ ਘਰਾਂ ਵਿਚ ਇਕੱਠ ਕਰਨ ਲਈ ਗਿਣਤੀ ਸੀਮਾ ਤੈਅ ਕਰਨ ਵਿੱਚ ਡੱਟ ਗਈ  ਹੈ।

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਖ਼ੋਰੀ ਦੇ ਮਾਮਲਿਆਂ ਵਿੱਚ ਸ਼ਾਮਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ ਵੱਖ-ਵੱਖ 10 ਮਾਮਲਿਆਂ ਵਿੱਚ ਸ਼ਾਮਲ 11 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹਨਾਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਤੇ 3 ਮਾਲ ਕਰਮਚਾਰੀਆਂ ਸਣੇ ਹੋਰ ਵੱਖ-ਵੱਖ ਵਿਭਾਗਾਂ ਦੇ ਪੰਜ ਕਰਮਚਾਰੀ ਸ਼ਾਮਲ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਉਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਵਿੱਚੋਂ  ਭਿ੍ਰਸ਼ਟਾਚਾਰ ਦੇ ਖਾਤਮੇ ਲਈ ਆਪਣੀਆਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਹਨ।

ਮੁੱਖ ਮੰਤਰੀ ਵੱਲੋਂ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਐਲਾਨ

ਮੁੱਖ ਮੰਤਰੀ