Sunday, October 19, 2025

againstdrugs

‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ : 87 ਨਸ਼ਾ ਤਸਕਰ ਕਾਬੂ

ਕਾਰਵਾਈ ਦੌਰਾਨ 55 ਐਫਆਈਆਰਜ਼ ਦਰਜ, 509 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਬਰਾਮਦ

'ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ 'ਤੇ ਛਾਪੇਮਾਰੀ : 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ  

ਪੰਜਾਬ ਪੁਲਿਸ ਵੱਲੋਂ 170 ਦਿਨਾਂ ਵਿੱਚ 16705 ਐਫਆਈਆਰ ਦਰਜ ਕਰਨ ਉਪਰੰਤ 26085 ਨਸ਼ਾ ਤਸਕਰ ਗ੍ਰਿਫ਼ਤਾਰ : 1076 ਕਿਲੋਗ੍ਰਾਮ ਹੈਰੋਇਨ, 372 ਕਿਲੋਗ੍ਰਾਮ ਅਫੀਮ ਅਤੇ 12.38 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’: 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ 'ਤੇ ਛਾਪੇਮਾਰੀ : 95 ਨਸ਼ਾ ਤਸਕਰ ਕਾਬੂ

ਇਸ ਆਪਰੇਸ਼ਨ ਦੌਰਾਨ 62 ਐਫਆਈਆਰਜ਼ ਦਰਜ, 848 ਗ੍ਰਾਮ ਹੈਰੋਇਨ, 10,000 ਰੁਪਏ ਦੀ ਡਰੱਗ ਮਨੀ ਬਰਾਮਦ

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ ਡਾ: ਬਲਬੀਰ ਸਿੰਘ

ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਨਸ਼ੇ ਦੀਆਂ ਗੋਲੀਆਂ ਵਿਕਣ ਤੇ ਪ੍ਰਬੰਧਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ

ਨਸ਼ਿਆਂ ਵਿਰੁੱਧ ਮੁਹਿੰਮ: ਪੁਲਿਸ ਮੁਖੀਆਂ ਨੂੰ ਡਰੱਗ ਹਾਟਸਪਾਟ, ਨਾਮਵਰ ਨਸ਼ਾ ਤਸਕਰਾਂ ਦੀ ਪਛਾਣ ਕਰਨ ਦੇ ਦਿੱਤੇ ਆਦੇਸ਼

ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੌਰਾਨ ਸਮੂਹ ਪੁਲਿਸ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਤਸਕਰਾਂ / ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ, ਜਿਸ ਵਿੱਚ ਏਡੀਜੀਪੀਜ਼, ਆਈਜੀਐਸਪੀ, ਡੀਆਈਜੀਜ਼, ਸੀਪੀਜ਼ ਅਤੇ ਐਸਐਸਪੀਜ਼ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੋਏ