Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

agencies

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ ਹਾਸਿਲ ਕੀਤੀ ਹੈ।

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਵਰਸੀਜ਼ ਫਿਊਜੀਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਇੰਡੋਨੇਸ਼ੀਆ ਦੇ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਦੀ ਹਵਾਲਗੀ ਲੈਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਬਰਨਾਲਾ ਦੀਆਂ 23 ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਰੂਲਜ਼ 2013 ਅਤੇ ਅਮੇਂਨਡਮੈਂਟ ਰੂਲਜ਼ 2014 (ਦ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਐਕਟ, 2012) ਹੇਠਾਂ ਜਾਰੀ ਵੱਖ-ਵੱਖ ਫ਼ਰਮਾਂ ਦੇ ਲਾਇਸੈਂਸ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਰੱਦ ਕੀਤੇ ਗਏ ਹਨ।

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

 ਵੱਡਾ ਮੀਲ ਪੱਥਰ ਸਥਾਪਿਤ ਕਰਦਿਆਂ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਕਣਕ ਦੀ ਖਰੀਦ ਮਹਿਜ਼ ਦੋ ਹਫ਼ਤਿਆਂ ਵਿੱਚ ਅੱਜ 100 ਲੱਖ ਮੀਟਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਈ ਹੈ।

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ, ਬੀਤੀ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 464947 ਮੀਟਰਿਕ ਟਨ ਦੀ ਖਰੀਦ ਕੀਤੀ - ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ  ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ  ਦੇ ਪ੍ਰਬੰਧਾਂ ਲਈ ਆੜਤੀਆਂ, ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਵੇਚਣ ਲਈ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ, ਨਹੀਂ ਕੀਤੀ ਜਾਵੇਗੀ ਗਿੱਲੇ ਝੋਨੇ ਦੀ ਖਰੀਦ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ 'ਤੇ ਅਚਨਚੇਤ ਛਾਪਾਮਾਰੀ

ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਲਿਆ ਗੰਭੀਰ ਨੋਟਿਸ