Tuesday, September 16, 2025

agri

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। 

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ : ਬਰਿੰਦਰ ਕੁਮਾਰ ਗੋਇਲ

ਕਿਹਾ, ਹੜ੍ਹ ਉਪਰਲੇ ਇਲਾਕਿਆਂ ਵਿੱਚ ਭਾਰੀ ਬਾਰਿਸ਼ਾਂ ਕਾਰਨ ਆਏ ਨਾਕਿ ਖਣਨ ਗਤੀਵਿਧੀਆਂ ਨਾਲ

 

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੱਕ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ : ਮੁੱਖ ਖੇਤੀਬਾੜੀ ਅਫ਼ਸਰ

 ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਬਲਾਕ ਖੇਤੀਬਾੜੀ ਅਫ਼ਸਰਾਂ ਵੱਲੋਂ ਪਿੰਡ ਪੱਧਰ ਕੈਂਪਾਂ ਰਾਹੀਂ ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਨਰਮੇ ਦੀ ਫ਼ਸਲ ਦਾ ਖੇਤੀਬਾੜੀ ਵਿਭਾਗ ਵਲੋਂ ਲਗਾਤਾਰ ਸਰਵੇਖਣ ਜਾਰੀ

ਕਿਹਾ, ਨਰਮੇ ਅਤੇ ਮੱਕੀ ਦੀ ਫਸਲ ਵਿਚ ਪਾਣੀ ਨਾ ਖੜ੍ਹਨ ਦਿੱਤਾ ਜਾਵੇ 
 

ਹੜ੍ਹਾਂ ਕਰਕੇ 1.75 ਲੱਖ ਹੈਕਟੇਅਰ ਫ਼ਸਲੀ ਰਕਬਾ ਬਰਬਾਦ ਹੋਇਆ : ਹਰਦੀਪ ਸਿੰਘ ਮੁੰਡੀਆਂ

ਸੂਬੇ ਭਰ ‘ਚ 3.55 ਲੱਖ ਤੋਂ ਵੱਧ ਲੋਕ ਪ੍ਰਭਾਵਿਤ, ਕਰੀਬ 20,000 ਲੋਕਾਂ ਨੂੰ ਸੁਰੱਖਿਅਤ ਕੱਢਿਆ ਅਤੇ 167 ਰਾਹਤ ਕੈਂਪ ਕਾਰਜਸ਼ੀਲ

 

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

ਰਾਜ ਵਿੱਚ 323 ਮੈਡੀਕਲ ਟੀਮਾਂ, 450 ਆਰਆਰਟੀ ਟੀਮਾਂ ਤਾਇਨਾਤ : ਡਾ  ਬਲਵੀਰ ਸਿੰਘ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਪਹੁੰਚੇ ਸਰਹੱਦੀ ਪਿੰਡਾਂ ਦੇ ਦੌਰੇ ਤੇ

ਪਸ਼ੂ ਪਾਲਕਾਂ ਨੂੰ ਹਰੇ ਚਾਰੇ ਦੇ ਨਾਲ ਫੀਡ ਦੇਣ ਦੀ ਵੀ ਕੀਤੀ ਹਦਾਇਤ

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼

 ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਣਾਏ ਗਏ ਐਕਸ਼ਨ ਪਲਾਨ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਗਤੀਵਿਧੀ ਕਲੰਡਰ ਅਨੁਸਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ ਪਿੰਡ ਰਣਜੀਤਗੜ੍ਹ ਜ਼ਿਲ੍ਹਾ ਪਟਿਆਲਾ ਵਿਖੇ ਆਯੋਜਨ ਕੀਤੀ ਗਈ।

ਹਰਿਆਣਾ ਦੇ ਮੁੱਖ ਸਕੱਤਰ ਨੇ ਕੀਤੀ ਪ੍ਰਧਾਨ ਮੰਤਰੀ ਰਾਸ਼ਟਰੀ ਖੇਤੀਬਾੜੀ ਵਿਕਾਸ ਯੋਜਨਾ ਦੇ ਬਜਟ ਦੀ ਸਮੀਖਿਆ

ਖੇਤੀਬਾੜੀ ਵਿਕਾਸ ਤਹਿਤ ਰਣਨੀਤਕ ਫੰਡ ਦੇ ਮੁੜ ਅਨਾਟਮੈਂਟ ਨੂੰ ਮਿਲੀ ਮੰਜੂਰੀ

 

ਸਰਕਾਰ ਦਾ ਟੀਚਾ ਹੈ ਕਿ ਜਨਹਿਤ ਦੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਦੇ ਆਖੀਰੀ ਵਿਅਕਤੀ ਤੱਕ ਜਰੂਰ ਪਹੁੰਚੇ : ਖੇਤੀਬਾੜੀ ਮੰਤਰੀ

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਨੇ ਵੱਖ-ਵੱਖ ਜਨਭਲਾਈਕਾਰੀ ਯੋਜਨਾਵਾਂ ਲਾਗੂ ਕੀਤੀਆਂ ਹਨ। ਸਰਕਾਰ ਦਾ ਟੀਚਾ ਹੈ ਕਿ ਜਨਹਿੱਤ ਦੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਦੇ ਆਖੀਰੀ ਵਿਅਕਤੀ ਤੱਕ ਜਰੂਰ ਪਹੁੰਚੇ।

ਝੋਨੇ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਵਿਭਾਗ ਵੱਲੋਂ ਟੀਮਾਂ ਦਾ ਗਠਨ : ਮੁੱਖ ਖੇਤੀਬਾੜੀ ਅਫ਼ਸਰ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਫ਼ਸਲ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਟੀਮਾਂ ਦਾ ਗਠਨ ਕੀਤਾ ਗਿਆ।

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖੇਤੀਬਾੜੀ ਮੰਤਰੀ ਨੇ ਨਵ-ਨਿਯੁਕਤ ਅਫ਼ਸਰਾਂ ਨੂੰ ਦਿੱਤੀ ਵਧਾਈ ਅਤੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਕੀਤਾ ਪ੍ਰੇਰਿਤ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਖੇਤੀਬਾੜੀ ਮੰਤਰੀ ਵੱਲੋਂ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ

ਖਰੀਫ਼ ਸੀਜ਼ਨ -2025 ਲਈ ਹਰਿਆਣਾ ਵਿੱਚ ਨਹੀਂ ਹੈ ਖਾਦ ਦੀ ਕਿੱਲਤ : ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ

ਸੂਬੇ ਵਿੱਚ ਸੂਰਿਆ ਅਤੇ ਡੀਏਪੀ ਦਾ ਕਾਫੀ ਸਟਾਕ

ਸੰਕਲਪ ਪੱਤਰ ਦੇ ਵਾਅਦਿਆਂ ਨੂੰ ਅਧਿਕਾਰੀ ਪ੍ਰਾਥਮਿਕਤਾ ਨਾਲ ਪੂਰਾ ਕਰਨ : ਖੇਤੀਬਾੜੀ ਮੰਤਰੀ

ਪਸ਼ੂਪਾਲਣ ਅਤੇ ਖੇਤੀਬਾੜੀ ਮਾਰਕਟਿੰਗ ਬੋਰਡ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ

ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਸਮਾਗਮ ਮੌਕੇ ਵਿੱਤ ਮੰਤਰੀ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਸੁਸਾਇਟੀਆਂ ਦਾ ਸਨਮਾਨ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

ਕਿਸਾਨ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ : ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ

ਗੁਣਵੱਤਾ ਕੰਟਰੋਲ ਮੁਹਿੰਮ: ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਡਿਊਟੀ ‘ਚ ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ : ਡਾ ਬਲਜੀਤ ਕੌਰ

ਟਰੈਫਿਕ ਲਾਈਟਾਂ ਤੇ ਚੌਂਕਾਂ 'ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ ਖ਼ਿਲਾਫ਼ ਵਧੇਗੀ ਕਾਰਵਾਈ, ਵਿਸ਼ੇਸ਼ ਟੀਮਾਂ ਹੋਣਗੀਆਂ ਤਾਇਨਾਤ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ।

ਹਰਿਆਣਾ ਖੇਤੀਬਾੜੀ ਯੂਨਿਵਰਸਿਟੀ ਦੇ ਵਿਦਿਆਰਥੀਆਂ ਨਾਲ ਸੰਵਾਦ ਕਰਨ ਲਈ ਸਰਕਾਰ ਨੇ ਗਠਿਤ ਕੀਤੀ 4 ਮੈਂਬਰੀ ਕਮੇਟੀ

ਸਰਕਾਰ ਹਰ ਮੋਰਚੇ 'ਤੇ ਨੌਜੁਆਨਾਂ ਅਤੇ ਵਿਦਿਆਰਥੀਆਂ ਨਾਲ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਪ੍ਰੋ. ਡਾ. ਸੁਖਪਾਲ ਸਿੰਘ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੀ ਪ੍ਰਧਾਨਗੀ ਹੇਠ ਕੀਤੀ ਗਈ।

ਹਰਿਆਣਾ ਵਿੱਚ ਡ੍ਰੋਨ ਤਕਨਾਲੋਜੀ ਨਾਲ ਖੇਤੀਬਾੜੀ ਅਤੇ ਆਪਦਾ ਪ੍ਰਬੰਧਨ ਨੂੰ ਮਿਲੇਗੀ ਨਵੀ ਦਿਸ਼ਾ

ਮੁੱਖ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਡ੍ਰੋਨ ਇਮੇਜਿੰਗ ਅਤੇ ਇੰਫ਼ਾਰਮੇਸ਼ਨ ਸਰਵਿਸੇਜ਼ ਆਫ਼ ਹਰਿਆਣਾ ਲਿਮਿਟੇਡ ਦੋ ਬੋਰਡ ਅਤੇ ਡਾਇਰੈਕਟਰਾਂ ਦੀ 9ਵੀਂ ਮੀਟਿੰਗ

ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਸਾਰੀ ਸੜਕਾਂ 15 ਜੂਨ ਤੱਕ ਠੀਕ ਕਰ ਦਿੱਤੀਆਂ ਜਾਣ : ਸ੍ਰੀ ਸ਼ਿਆਮ ਸਿੰਘ ਰਾਣਾ

ਅਨਾਜ ਮੰਡੀਆਂ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ

ਖੇਤੀਬਾੜੀ ਮੰਤਰੀ ਦਾ ਏਪਲ ਗਾਰਡਨ ਅਤੇ ਸਬਜੀ ਮੰਡੀ ਦਾ ਦੌਰਾ

ਕੁਦਰਤੀ ਖੇਤੀ ਨਲ ਜਮੀਨ ਦੇ ਨਾਲ-ਨਾਲ ਲੋਕਾਂ ਦੀ ਸਿਹਤ ਵੀ ਸੁਧਰੇਗੀ - ਸ੍ਰੀ ਸ਼ਿਆਮ ਸਿੰਘ ਰਾਣਾ

ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲ ਲਿਆ।

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 29 ਮਈ ਤੋਂ ਆਰੰਭ

ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੇ ਸਾਂਝੇ ਉਪਰਾਲੇ ਤਹਿਤ 29 ਮਈ ਤੋਂ 12 ਜੂਨ ਤੱਕ ਜ਼ਿਲ੍ਹੇ ਵਿੱਚ ਵਿਕਸਿਤ ਕ੍ਰਿਸ਼ੀ ਸੰਕਲਪ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ।

ਭੁਮੀ ਨੂੰ ਸੇਮ-ਮੁਕਤ ਕਰਨ ਅਤੇ ਝੀਂਗਾ ਪਾਲਣ ਲਈ ਕਰਨ ਤਾਲਮੇਲ : ਖੇਤੀਬਾੜੀ ਮੰਤਰੀ

ਭੂਮੀ ਸਰੰਖਣ ਤਹਿਤ ਖੇਤੀਬਾੜੀ ਵਿਭਾਗ ਦੇ ਨਾਲ ਹੋਰ ਵਿਭਾਗ ਵੀ ਮਿਲ ਕੇ ਕਰਨ ਕੰਮ - ਸ੍ਰੀ ਸ਼ਿਆਮ ਸਿੰਘ ਰਾਣਾ

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। 

ਖੇਤੀਬਾੜੀ ਵਿਭਾਗ ਪਟਿਆਲਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਮੁਹਿੰਮ ਦਾ ਆਗਾਜ਼

ਝੋਨੇ ਦੀ ਸਿੱਧੀ ਬਿਜਾਈ ਹੇਠ ਪਟਿਆਲਾ ਜ਼ਿਲ੍ਹੇ ਦਾ 30 ਹਜ਼ਾਰ ਏਕੜ ਰਕਬਾ ਲਿਆਉਣ ਦਾ ਟੀਚਾ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨਾਂ ਨੂੰ ਵਰਟੀਕਲ ਬਾਗਬਾਨੀ ਦੇ ਵੱਲ ਪ੍ਰੋਤਸਾਹਿਤ ਕਰਨ ਖੇਤੀਬਾੜੀ ਅਧਿਕਾਰੀ : ਸ਼ਿਆਮ ਸਿੰਘ ਰਾਣਾ

ਹਰਿਆਣਾ ਰਾਜ ਬਾਗਬਾਨੀ ਵਿਕਾਸ ਏਜੰਸੀ ਦੀ ਮੀਟਿੰਗ ਦੀ ਅਗਵਾਈ ਕੀਤੀ

ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

ਖੇਤੀਬਾੜੀ ਸੈਕਟਰ ਦੀ ਤਰੱਕੀ ਲਈ ਡਿਫਾਲਟਰਾਂ ਤੋਂ ਮੁਕਤ ਕਰਵਾਏ ਜਾਣ ਸਹਿਕਾਰੀ ਬੈਂਕ-ਮੁੱਖ ਮੰਤਰੀ

ਕਿਸਾਨਾਂ ਦੀ ਆਮਦਨ ਵਿੱਚ ਇਜਾਫੇ ਲਈ ਵਧਾਉਣੀ ਹੋਵੇਗੀ ਪੈਦਾਵਾਰ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

ਜੀਨੋਮ ਸੰਪਾਦਨ ਵਰਕਸ਼ਾਪ ਦਾ ਉਦਘਾਟਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਝੋਨੇ ਦੀਆਂ ਦੋਗਲੀਆਂ (ਹਾਈਬ੍ਰਿਡ) ਕਿਸਮਾਂ ਅਤੇ ਪੂਸਾ-44 ਕਿਸਮ ਦੀ ਵਿਕਰੀ ਨਾ ਕਰਨ ਬਾਰੇ ਹਦਾਇਤ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਮੰਤਰੀ ਨੇ ਅਧਿਕਾਰੀਆਂ ਨੂੰ ਦਿੱਤੇ ਸੇਮ ਗ੍ਰਸਤ ਭੂਮੀ ਦਾ ਤੁਰੰਤ ਸਰਵੇ ਕਰਨ ਦੇ ਆਦੇਸ਼

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਤ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ‘ਤੇ ਕੇਂਦਰਿਤ ਹੋਵੇਗੀ ਕਿਸਾਨ ਮਿਲਣੀ

ਹਰਿਆਣਾ ਅਤੇ ਇਜਰਾਇਲ ਨੇ ਬਾਗਬਾਨੀ ਦੇ ਖੇਤਰ ਵਿੱਚ ਖੇਤੀਬਾੜੀ ਨਵਾਚਾਰ ਦੇ ਲਈ ਪੇਸ਼ ਕੀਤਾ ਸਾਂਝਾ ਦ੍ਰਿਸ਼ਟੀਕੋਣ

ਘਰੌਂਡਾ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਜਲ੍ਹ ਰਿਸਾਈਕਲਿਕ, ਹਾਈਡਰੋਪੋਨਿਕਸ, ਬੀਜ ਸੁਧਾਰ ਅਤੇ ਫਸਲ ਕਟਾਈ ਦੇ ਬਾਅਦ ਪ੍ਰਬੰਧ 'ਤੇ ਹੋਈ ਚਰਚਾ

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ: ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ 

12345