ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਵਿਖੇ "ਡੇਅਰੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਮਿਤੀ 4 ਤੋਂ 14 ਜੁਲਾਈ ਤੱਕ ਲਗਾਇਆ ਗਿਆ।
ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸਬੰਧੀ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਰਾਸ਼ਟਰੀ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਵੇ
ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਅੰਮ੍ਰਿਤਸਰ ਵਿਧਾਨਕ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਿਚਕਾਰ ਹੋਈ
ਨਹਿਰ ਵਿਚ ਛਾਲ ਮਾਰਨ ਵਾਲੇ ਬੇਰੁਜ਼ਗਾਰ ਟੀਚਰ ਨੂੰ ਕੱਢਿਆ ਸੀ ਬਾਹਰ
ਐਚਏਡੀਸੀ ਨੂੰ ਵਿਕਾਸਾਤਮਕ ਕੰਮਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
1056 ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ 7 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ: ਗੁਰਮੀਤ ਸਿੰਘ ਖੁੱਡੀਆਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਜਹਾਜਾਂ ਦੀ ਵੱਡੀ "ਏਅਰ ਇੰਡੀਆ" ਕੰਪਨੀ ਦੇ ਇੱਕ ਮਹੀਨੇ ਵਿੱਚ ਲਗਭਗ ਪੰਜ ਹਾਦਸੇ ਸਾਹਮਣੇ ਆ ਚੁੱਕੇ ਹਨ
ਜੇ.ਗਣੇਸ਼ਨ ਨੂੰ ਲਗਾਇਆ ਸਪੇਸ਼ਲ ਪਰਪਜ਼ ਵੀਕਲ ਦਾ ਸੀਈਓ
ਟਰੈਫਿਕ ਨਿਯਮ ਤੋੜਨ ਵਾਲਿਆਂ ਉੱਤੇ ਸਖ਼ਤ ਕਾਰਵਾਈ ਕਰਨ ਲਈ ਆਖਿਆ
ਪ੍ਰਬੰਧਕਾਂ ਵੱਲੋਂ ਪਰਿਵਾਰਕ ਮੈਂਬਰ ਸਨਮਾਨਿਤ
ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਮਾਣਮੱਤੀ ਪ੍ਰਾਪਤੀ ਲਈ ਵਧਾਈ ਅਤੇ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ
ਅਮਨ ਅਰੋੜਾ ਨੇ ਨੌਜਵਾਨ ਅਧਿਕਾਰੀਆਂ ਨੂੰ ਦਿੱਤੀ ਵਧਾਈ, ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਕੀਤਾ ਪ੍ਰੇਰਿਤ
ਯੂਥ ਸਿਟੀਜ਼ਨ ਕੌਂਸਲ ਪੰਜਾਬ ਵੱਲੋਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਅਤੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਹੋਰ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਅਹਿਮਦਾਬਾਦ 'ਚ ਵੀਰਵਾਰ ਨੂੰ ਏਅਰ ਇੰਡੀਆ ਦੇ ਹਾਦਸਾ ਗ੍ਰਸਤ ਹੋਏ
ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ AI 171 ਦੇ ਅਹਿਮਦਾਬਾਦ ਵਿਖੇ ਹੋਏ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਕਰੀਬ 242 ਯਾਤਰੀ ਜਹਾਜ਼ ‘ਚ ਸਨ ਸਵਾਰ
ਕਿਹਾ ਮੁੱਖ ਮੰਤਰੀ ਭਗਵੰਤ ਮਾਨ ਬਣਿਆ ਹੱਥਠੋਕਾ
ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲ ਲਿਆ।
ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
ਸ਼ਾਨਦਾਰ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਦੇ ਗਿਆਨ ਦਾ ਘੇਰਾ ਹੋਰ ਵਿਸ਼ਾਲ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ।
ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ
ਵੱਖ-ਵੱਖ ਹਲਕਿਆਂ ਤੋਂ ਐਮ ਐਲ ਏ ਅਤੇ ਚੇਅਰਮੈਨਾਂ ਨੇ ਵੀ ਕੀਤੀ ਸ਼ਿਰਕਤ
ਮੰਤਰੀ ਬੈਂਸ ਵੱਲੋਂ ਆਈ.ਟੀ.ਆਈ. ਨੰਗਲ ਦੇ ਰੋਜ਼ਗਾਰ ਮੇਲੇ ਦਾ ਦੌਰਾ, ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਕੀਤਾ ਉਤਸ਼ਾਹਿਤ
ਵਿਦਿਆਰਥੀਆਂ ਨੇ ਆਪਣੇ ਸਕੂਲਾਂ 'ਚ ਕੀਤੇ ਜਾਣ ਵਾਲੇ ਸੁਧਾਰਾਂ ਬਾਬਤ ਡਿਪਟੀ ਕਮਿਸ਼ਨਰ ਨੂੰ ਦਿੱਤੀ ਫੀਡਬੈਕ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ ਅਚਾਨਕ ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਏਅਰਬੇਸ ਪਹੁੰਚੇ।
ਭਾਰਤ ਨੇ ਮੰਗਲਵਾਰ ਰਾਤ ਨੂੰ 1:30 ਵਜੇ ਆਪ੍ਰੇਸ਼ਨ ਸਿੰਦੂਰ ਲਾਂਚ ਕਰਕੇ ਬਦਲਾ ਲਿਆ ਸੀ। ਆਪ੍ਰੇਸ਼ਨ ਸਿੰਦੂਰ ਦੇ ਤਹਿਤ, ਭਾਰਤ ਨੇ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।
ਸੁਨਾਮ ਕਾਲਜ਼ ਚ ਕਰਾਇਆ ਵਿਸਾਖੀ ਮੇਲਾ
ਸੂਬਾ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਕਣਕ ਦੀ ਫ਼ਸਲ ਮੰਡੀਆਂ 'ਚ ਸੁੱਟਣੀ ਸ਼ੁਰੂ ਕਰ ਦਿੱਤੀ ਹੈ।
ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾਵੇਗੀ: ਮੁੱਖ ਮੰਤਰੀ
ਪੰਜਾਬ ਦੇ ਤਕਨੀਕੀ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਉਪਰਾਲਾ : ਵਧੀਕ ਡਾਇਰੈਕਟਰ ਰਵਿੰਦਰ ਸਿੰਘ ਹੁੰਦਲ
ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ।
ਮੰਤਰੀ ਵੱਲੋਂ ਖਰੀਦ ਏਜੰਸੀਆਂ ਨੂੰ ਸੂਬੇ ਦੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਵੱਡਾ ਅਪਡੇਟ ਸਾਹਮਣੇ ਆਇਆ ਹੈ।
ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦਾ ਦੌਰਾ ਕੀਤਾ ਜਾਵੇਗਾ।
ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ - ਲਾਲ ਚੰਦ ਕਟਾਰੂਚੱਕ