Sunday, May 05, 2024

airport

ਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ

ਦੁਬਈ ਦੇ ਯੂਏਈ ਵਿੱਚ ਦੁਨੀਆਂ ਦਾ ਸਭ ਤੋਂ ਵੱਡਾ ਹਵਾਈ ਅੱਡਾ ਬਣਨ ਜਾ ਰਿਹਾ ਹੈ

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ 

ਕੇਜ਼ੈਡਐਫ ਸੰਚਾਲਕ ਪ੍ਰਭਪ੍ਰੀਤ ਜਰਮਨੀ ਤੋਂ ਅੱਤਵਾਦੀ ਭਰਤੀ ਕਰਨ, ਸਹਾਇਤਾ ਅਤੇ ਫੰਡਿੰਗ ਪ੍ਰਦਾਨ ਕਰਨ ਵਾਲਾ ਮਾਡਿਊਲ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ 

ਗੁਹਾਟੀ ਏਅਰਪੋਰਟ ਦੀ ਛੱਤ ਦਾ ਇੱਕ ਹਿੱਸਾ ਭਾਰੀ ਮੀਂਹ ਮਗਰੋਂ ਡਿੱਗਿਆ

ਉੱਤਰ-ਪੂਰਬੀ ਰਾਜਾਂ ਵਿੱਚ ਐਤਵਾਰ 31 ਮਾਰਚ ਨੂੰ ਹੋਈ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੈ। ਤੇਜ਼ ਤੂਫਾਨ ਅਤੇ ਭਾਰੀ ਮੀਂਹ ਨੇ ਗੁਹਾਟੀ ਦੇ ਪ੍ਰਸਿੱਧ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪ੍ਰਭਾਵਿਤ ਕੀਤਾ ਹੈ।

ਕਸ਼ਮੀਰੀ ਅਕਾਦਮਿਕ ਅਤੇ ਲੇਖਿਕਾ ਨਿਤਾਸ਼ਾ ਕੌਲ ਨੂੰ ਏਅਰਪੋਰਟ ਤੋਂ ਹੀ ਵਾਪਿਸ ਭੇਜਿਆ

ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਸ਼ਮੀਰੀ ਅਕਾਦਮਿਕ ਅਤੇ ਲੇਖਿਕਾ ਨਿਤਾਸ਼ਾ ਕੌਲ ਨੂੰ ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੀ ਬਰਤਾਨੀਆਂ ਵਾਪਿਸ ਡਿਪੋਰਟ ਕਰ ਦਿੱਤਾ ਹੈ।

ਅਮਰੀਕਾ ਦੇ ਬੋਇਸ ’ਚ ਹਵਾਈ ਅੱਡੇ ’ਤੇ ਉਸਾਰੀ ਅਧੀਨ ਡਿੱਗਿਆ ਢਾਂਚਾ, 3 ਲੋਕਾਂ ਦੀ ਮੌਤ 9 ਜ਼ਖ਼ਮੀ

 ਅਮਰੀਕਾ ਦੇ ਇਡਾਹੋ ਸੂਬੇ ਦੇ ਬੋਇਸ ਵਿਚ ਹਵਾਈ ਅੱਡੇ ਦੇ ਮੈਦਾਨ ਵਿਚ ਇਕ ਨਿਰਮਾਣ ਅਧੀਨ ਸਟੀਲ ਦਾ ਢਾਂਚਾ ਬੁੱਧਵਾਰ ਨੂੰ ਢਹਿ ਗਿਆ,ਜਿਸ ਵਿਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। 

ਪੰਜਾਬ ਪੁਲਿਸ ਨੇ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈ ਅੱਡਾ ਤੋਂ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਜ਼ੀਰਕਪੁਰ ਵਿਖੇ ਬਣਨ ਵਾਲੇ ਦੋ ਫਲਾਈਓਵਰਾਂ ਵਿੱਚੋਂ ਇੱਕ ਆਉਂਦੀ ਜਨਵਰੀ ਤੱਕ ਚਾਲੂ ਹੋ ਜਾਵੇਗਾ

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ੀਰਕਪੁਰ ਵਿਖੇ ਬਣਨ ਵਾਲੇ ਦੋ ਫਲਾਈਓਵਰ ਵਿੱਚੋਂ ਇੱਕ ਫਲਾਈਓਵਰ ਆਉਂਦੀ ਜਨਵਰੀ ਤੱਕ ਚਾਲੂ ਕਰ ਦਿੱਤਾ ਜਾਵੇਗਾ। 

ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਦੇ ਏਅਰਫ਼ੀਲਡ ਵਿੱਚ ਪੰਛੀ ਵਿਰੋਧੀ ਉਪਾਵਾਂ ਦਾ ਲਿਆ ਜਾਇਜ਼ਾ

ਸਬੰਧਤ ਵਿਭਾਗਾਂ ਨੂੰ ਨਿਯਮਤ ਨਿਗਰਾਨੀ ਕਰਨ ਅਤੇ ਸਥਾਈ ਹੱਲ ਤੇਜ਼ੀ ਨਾਲ ਕਰਨ ਦੇ ਨਿਰਦੇਸ਼

ਆਵਾਜਾਈ ਨੂੰ ਘੱਟ ਕਰਨ ਲਈ ਆਈ ਟੀ ਸਿਟੀ ਤੋਂ ਕੁਰਾਲੀ ਤੱਕ ਦਾ ਬਦਲਵਾਂ ਨੈਸ਼ਨਲ ਹਾਈਵੇਅ ਨਿਰਮਾਣ ਅਧੀਨ

ਡੀ ਸੀ ਆਸ਼ਿਕਾ ਜੈਨ ਨੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਠੱਗਾਂ ਨੇ ਲੋਕਾਂ ਨੂੰ ਲੁੱਟਣ ਲਈ ਨਵੇਂ ਤਰੀਕੇ ਲੱਭੇ

ਅੰਮ੍ਰਿਤਸਰ : ਸਮੇਂ ਦੇ ਬਦਲਣ ਦੇ ਨਾਲ ਨਾਲ ਠੱਗ ਵੀ ਆਪਣੇ ਤਰੀਕੇ ਬਦਲ ਰਹੇ ਹਨ ਅਤੇ ਲੋਕਾਂ ਨੂੰ ਆਪਣਾ ਸਿ਼ਕਾਰ ਬਣਾ ਰਹੇ ਹਨ। ਇਨ੍ਹਾਂ ਠੱਗਾਂ ਵਿੱਚ ਸਿਰਫ਼ ਆਦਮੀ ਹੀ ਨਹੀਂ ਸਗੋਂ ਕਈ ਔਰਤਾਂ ਵੀ ਸ਼ਾਮਲ ਹਨ ਜੋ ਨਕਲੀ ਕਸਟਮ ਅਫ਼ਸਰ ਬਣ ਕੇ ਵਿਦੇਸ਼ਾਂ 

ਜੰਮੂ ਏਅਰਪੋਰਟ 'ਚ ਧਮਾਕਾ

ਜੰਮੂ: ਜੰਮੂ ਦੇ ਤਕਨੀਕੀ ਹਵਾਈ ਅੱਡੇ ਦੇ ਕੰਪਲੈਕਸ ਵਿਚ ਰਾਤ ਦੇ ਕਰੀਬ ਦੋ ਵਜੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਸਾਵਧਾਨੀ ਦੇ ਤੌਰ 'ਤੇ ਬੰਬ ਡਿਸਪੋਜ਼ਲ ਟੀਮ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਹੈ। ਹਾਲਾਂਕਿ, ਪੁਲਿਸ ਜਾਂ ਕਿਸੇ ਹੋ

ਦਿੱਲੀ : ਏਅਰਪੋਰਟ ਦੀ ਇਮਾਰਤ 'ਚ ਲੱਗੀ ਅੱਗ

ਨਵੀਂ ਦਿੱਲੀ : ਰੋਜ਼ਾਨਾ ਦੀ ਤਰ੍ਹਾਂ ਅੱਜ ਫਿਰ ਦਿੱਲੀ ਦੇ ਹਵਾਈ ਅੱਡੇ ਦੀ ਇਕ ਇਮਾਰਤ ਵਿਚ ਦੁਪਹਿਰ ਵੇਲੇ ਅੱਗ ਲੱਗ ਗਈ। ਇਤਲਾਹ ਮਿਲਣ ਉਤੇ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਮੌਕੇ 'ਤੇ ਪਹੁੰਚੀਆਂ। ਅੰਦਰ ਫਸੇ ਲੋਕਾਂ ਨੂੰ ਬਚਾਇਆ ਗਿਆ। ਖ਼ਬਰ ਲਿਖੇ ਜਾਣ ਤਕ ਅੱਗ ਬੁਝਾਉਣ ਦਾ

Canada : ਏਅਰਪੋਰਟ 'ਤੇ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ

ਵੈਨਕੁਵਰ : ਅਮਰੀਕਾ ਮਗਰੋਂ ਹੁਣ ਹੁਣ ਕੈਨੇਡਾ ਵਿਖੇ ਵੈਨਕੁਵਰ ਹਵਾਈ ਅੱਡੇ 'ਤੇ ਐਤਵਾਰ ਨੂੰ ਇਕ ਵਿਅਕਤੀ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਇਸ ਨੂੰ ਗਿਰੋਹਾਂ ਵਿਚਾਲੇ ਦੁਸ਼ਮਣੀ ਨਾਲ ਜੁੜੀ ਘਟਨਾ ਦੱਸਿਆ ਹੈ। ਸ਼ੱਕੀਆਂ ਨੇ ਪੁਲਿਸ 'ਤੇ ਵੀ ਗੋਲੀ ਚਲਾਈ। ਰੋਇਲ ਕੈਨੇਡੀਅਨ