Monday, October 13, 2025

alarm

ਖਨੌਰੀ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਪਰ ਖਤਰੇ ਵਾਲੀ ਕੋਈ ਗੱਲ ਨਹੀਂ 

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; ਪੰਜ ਪਿਸਤੌਲਾਂ ਸਮੇਤ ਇੱਕ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ-ਅੱਤਵਾਦ ਰੈਕੇਟ ਦਾ ਕੀਤਾ ਪਰਦਾਫਾਸ਼

ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ  4.10 ਕਿਲੋ ਹੈਰੋਇਨ, ਦੋ ਪਿਸਤੌਲ, 2.07 ਲੱਖ ਰੁਪਏ ਡਰੱਗ ਮਨੀ ਅਤੇ 7 ਵਾਹਨ ਕੀਤੇ ਬਰਾਮਦ : ਡੀਜੀਪੀ ਗੌਰਵ ਯਾਦਵ

ਚੂਹਿਆਂ ਦੀ ਬਹੁਤਾਤ ਤੋਂ ਘਬਰਾਈ ਆਸਟਰੇਲੀਆ ਸਰਕਾਰ

ਸਿਡਨੀ : ਕੋਰੋਨਾ ਮਹਾਮਾਰੀ ਦੌਰਾਨ ਆਸਟ੍ਰੇਲੀਆ ’ਚ ਹੁਣ ਸਰਕਾਰ ਨੂੰ ਪਲੇਗ ਮਹਾਮਾਰੀ ਦਾ ਵੀ ਖ਼ਤਰਾ ਮੰਡਰਾ ਰਿਹਾ ਹੈ। ਪੂਰੀ ਦੁਨੀਆਂ ਜਿਥੇ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੀ ਹੈ, ਉੱਥੇ ਹੀ ਆਸਟ੍ਰੇਲੀਆ ’ਚ ਚੂਹਿਆਂ ਦੀ ਵਧਦੀ ਗਿਣਤੀ ਤੋਂ ਪ੍ਰੇਸ਼ਾਨ ਹੈ ਤੇ ਪਲੇਗ ਬਿਮਾਰੀ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਆਸਟ੍ਰੇਲੀਆ ਦੀ ਫ਼ੈਕਟਰੀ ਤੇ ਖੇਤਾਂ ’ਚ ਲੱਖਾਂ ਦੀ ਗਿਣਤੀ ’ਚ ਚੂਹੇ ਹੋ ਗਏ ਹਨ ਜਿਨ੍ਹਾਂ ਨੇ ਆਸਟ੍ਰੇਲੀਆ ਦੇ ਲੋਕਾਂ ਦਾ ਜੀਵਨ ਦੁੱਭਰ ਕਰ ਦਿਤਾ