Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

alcohol

ਮੀਥੇਨੌਲ ਦੀ ਦੁਰਵਰਤੋਂ ਘਾਤਕ, ਗ਼ੈਰ-ਕਾਨੂੰਨੀ ਸ਼ਰਾਬ ਮੌਤ ਦਾ ਕਾਰਨ, ਸਾਵਧਾਨ ਰਹਿਣ ਲੋਕ

ਜ਼ਿਲ੍ਹਾ ਪਟਿਆਲਾ ਵਿੱਚ ਸਿਹਤ ਵਿਭਾਗ ਵੱਲੋਂ ਜੋਨਲ ਡਰੱਗ ਲਾਇਸੈਂਸਿੰਗ ਅਥਾਰਟੀ ਦੀ ਮਦਦ ਨਾਲ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ

ਡਾਕਟਰ ਦੀ ਸਲਾਹ ਤੋਂ ਬਿਨਾਂ ਸ਼ਰਾਬ ਪੀਣ ਤੋਂ ਬਾਅਦ ਨਾ ਲਓ ਕੋਈ ਵੀ ਦਵਾਈ

ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ।

ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।