ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 15 ਦਿਨਾਂ ਵਿੱਚ ਐਸ.ਆਈ.ਟੀ. ਜਾਂਚ ਦੀ ਕੀਤੀ ਮੰਗ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਦਸਤਾਵੇਜ਼ੀ ਫਿਲਮ ਨੂੰ ਦੇਖਣ ਅਤੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਵੱਲੋਂ ਦਿੱਤੇ ਗਏ ਮਨੁੱਖਤਾ ਅਤੇ ਸਮਾਨਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ।
ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਹਲਕਾ ਗਿੱਲ ਸਮੇਤ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਈ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਜਗਦੀਪ ਸਿੰਘ ਕਾਲਾ ਘਵੱਦੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ
ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ 25 ਅਗਸਤ ਨੂੰ ਸ਼ਾਮ 4 ਵਜੇ ਤੋਂ 7 ਵਜੇ ਤੱਕ ਤਾਲਕਟੋਰਾ ਸਟੇਡੀਅਮ ਵਿਖੇ ਹੋਣ ਵਾਲੀ ਇਸ ਪੰਥਕ ਕਨਵੈਂਸ਼ਨ ਵਿੱਚ ਸੰਗਤਾਂ ਦੀ ਵੱਡੀ ਸ਼ਮੂਲੀਅਤ ਪੰਥਕ ਏਕਤਾ, ਚੜ੍ਹਦੀ ਕਲਾ ਅਤੇ ਸਿੱਖੀ ਪ੍ਰਤੀ ਸਮਰਪਣ ਦਾ ਪ੍ਰਤੀਕ ਬਣੇਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਦਾ ਹਿੱਸਾ ਬਣ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।
ਪੰਜਾਬ ਸਰਕਾਰ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਮਦਨ ਲਾਲ ਢੀਂਗਰਾ ਦੇ 117ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨਾਂ ਰਾਹੀਂ ਦਿਖਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਜਨਰਲ ਧੀਰਜ ਸੇਠ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰਿਆਣਾ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ।
ਰਾਸ਼ਟਰੀ ਸਿੱਖਿਆ ਨੀਤੀ ਦੇ ਸਮੁੱਚੇ ਅਮਲ ਨੂੰ ਗਤੀ ਦੇਣ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ 'ਤੇ ਜ਼ੋਰ ਦਿੱਤਾ ਗਿਆ।
ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਅੱਜ ਕੋਟ ਖਾਲਸਾ ਦੇ ਆਦਰਸ਼ ਨਗਰ-ਇੰਦਰਪੁਰੀ ਇਲਾਕੇ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੀਆਂ 5 ਡੇਅਰੀਆਂ ਖ਼ਿਲਾਫ਼ ਵੱਡੀ ਇਨਫੋਰਸਮੈਂਟ ਕਾਰਵਾਈ ਕੀਤੀ ਗਈ।
ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਹਤ ਵਿਭਾਗ ਵਲੋਂ ਨੈਸ਼ਨਲ ਡੀ-ਵਾਰਮਿੰਗ ਡੇ ਸਬੰਧੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ ਰਸ਼ਮੀ ਵਿੱਜ ਵਲੋਂ ਸੈਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਐਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ ਗਈ।
ਸਥਾਨਕ ਸ਼ਹਿਰ ਦੇ ਪੀਰ ਬੰਨਾ ਬਨੋਈ ਰੋਡ ਤੇ ਇੱਕ ਨੌਜਵਾਨ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਦੋ ਜਣਿਆਂ ਵਿਚਾਲੇ ਲੜਾਈ ਝਗੜਾ ਰਹਿੰਦਾ ਸੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।
ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਦਲ ਮੰਡੀ ਇਲਾਕੇ ਵਿੱਚ ਚੱਲ ਰਹੀ ਇੱਕ ਗੈਰ-ਕਾਨੂੰਨੀ ਡੇਅਰੀ ਵਿਰੁੱਧ ਵਿਸ਼ੇਸ਼ ਕਾਰਵਾਈ ਕੀਤੀ ਗਈ।
ਉਨ੍ਹਾਂ ਅਧਿਕਾਰੀਆਂ ਨੂੰ ਪੂਰੀ ਦਾਖ਼ਲਾ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਸਪੰਨ ਕਰਾਉਣ ਨਿਰਦੇਸ਼ ਦਿੱਤੇ ਹਨ। ਸ੍ਰੀ ਢਾਂਡਾ ਨੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਕਿਸਮ ਦੀ ਅਸੁਵਿਧਾ ਤੋਂ ਬਚਣ ਲਈ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਆਪਣੀ ਦਾਖ਼ਲਾ ਸਬੰਧੀ ਪ੍ਰਕਿਰਿਆ ਪੂਰੀ ਕਰ ਲੈਣ।
ਜੰਡਿਆਲਾ ਗੁਰੂ ਹਲਕੇ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਹੋਣ ਦੇ ਨਾਲ ਨਾਲ ਡਾਕ ਵਿਭਾਗ ਵਿੱਚ ਵੀ ਨੌਕਰੀ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਦੋਵੇਂ ਤਨਖਾਹਾਂ ਨਾਲੋ ਨਾਲ ਲੈ ਕੇ ਕਾਨੂੰਨ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਕਥਿਤ ਮਾਮਲਾ ਸਾਹਮਣੇ ਆਇਆ ਹੈ।
ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਪੰਜਾਬ ਸਰਕਾਰ ਦੀ ਰੰਗਲਾ ਪੰਜਾਬ ਸਕੀਮ ਤਹਿਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 61 ਪੰਚਾਇਤਾਂ ਨੂੰ ਪੰਜ ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ।
ਪਟਿਆਲਾ ਦੇ ਪਿੰਡ ਲੌਟ ਅਤੇ ਲੁਬਾਣਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ “ਨੈਸ਼ਨਲ ਡੀ-ਵਾਰਮਿੰਗ ਡੇ” ਦੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ ਗਈ।
ਸ਼੍ਰੀ ਸੱਤਿਅਮ ਤਿਵਾਰੀ, ਸੀਨੀਅਰ ਸੁਪਰਡੈਂਟ ਆਫ਼ ਪੋਸਟ ਆਫ਼ਿਸ, ਅੰਮ੍ਰਿਤਸਰ 17 ਜੁਲਾਈ ਗੁਰਪ੍ਰੀਤ ਸਿੰਘ ਡੱਬ ਡਵੀਜ਼ਨ (IPoS) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਗਸਤ 2026 ਨੂੰ ਰਕਸ਼ਾ ਬੰਧਨ ਦੇ ਮੌਕੇ 'ਤੇ ਰਾਖੀਆਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਡਾਕ ਮੰਡਲ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਰਾਸ਼ਟਰੀ ਡਾਕਟਰਜ਼ ਡੇ ਮਨਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਰਾਮਪੁਰਾ ਫੂਲ ਦੇ ਐਸ.ਐਮ.ਓ ਨੇ ਹਸਪਤਾਲ ਵਿੱਚ ਕੰਮ ਕਰ ਰਹੇ ਡਾਕਟਰਾਂ ਨੂੰ ਉਨ੍ਹਾਂ ਦੀ ਨਿਸ਼ਕਾਮ ਸੇਵਾ, ਸਮਰਪਣ ਅਤੇ ਮਰੀਜ਼ਾਂ ਦੀ ਸਿਹਤ ਸੰਭਾਲ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਮੈਡੀਕਲ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਉਣ ਲਈ ਕਰਵਾਏ ਰਾਜ ਪੱਧਰੀ ਡਾਕਟਰ ਪੁਰਸਕਾਰ ਸਮਾਰੋਹ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਦੇ 59 ਡਾਕਟਰਾਂ ਨੂੰ ਉਹਨਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਨੈਸ਼ਨਲ ਡਾਕਟਰ ਦਿਵਸ ਮਨਾਇਆ ਗਿਆ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਾਰੇ ਡਾਕਟਰ ਸਾਹਿਬਾਨਾਂ ਨੂੰ ਨੈਸ਼ਨਲ ਡਾਕਟਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣਾ ਕੰਮ ਹੋਰ ਵੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ।
ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਨਾਟਕ ਵਾਲਾ ਗਰੁੱਪ ਵੱਲੋਂ ਕਰਵਾਇਆ ਗਿਆ ਡਾ. ਪ੍ਰੇਮ ਪ੍ਰਕਾਸ਼ ਧਾਲੀਵਾਲ ਯਾਦਗਾਰੀ 24ਵਾਂ ਗਰਮ ਰੁੱਤ ਦਾ ਨਾਟਕ ਸਮਾਰੋਹ ਕਾਲੀਦਾਸ ਆਡੀਟੋਰੀਅਮ ਵਿੱਚ ਮਾਨਵ ਕੌਲ ਦੁਆਰਾ ਲਿਖੇ ਅਤੇ ਰਾਜੇਸ਼ ਸ਼ਰਮਾ ਦੇ ਨਿਰਦੇਸ਼ਨ ਹੇਠ ਪੇਸ਼ ਕੀਤੇ ਗਏ ਨਾਟਕ “ਇਲਹਾਮ” ਦੀ ਸਫਲ ਪੇਸ਼ਕਾਰੀ ਨਾਲ ਸੰਪੰਨ ਹੋਇਆ।
ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਵਿਚ ਤਾਇਨਾਤ ਹੌਲਦਾਰ ਕਰਨਵੀਰ ਸਿੰਘ ਨੂੰ ਪੁਲਿਸ ਵਿਭਾਗ ਵਿਚ ਵਧੀਆਂ ਸੇਵਾਵਾਂ ਲਈ ਚੌਥੀ ਡੀ.ਜੀ.ਪੀ.ਡਿਸਕ ਨਾਲ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ।
Fire breaks out at junk shop in Baldev Nagar Morinda, loss of about Rs 10 lakhs
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਠਨਾਤਮਕ ਢਾਂਚੇ ਵਿੱਚ ਵਾਧਾ ਕਰਦਿਆਂ ਸੀਨੀਅਰ ਆਗੂ ਸਰਦਾਰ ਬਲਦੇਵ ਸਿੰਘ ਖੈਰਾਬਾਦ ਨੂੰ ਐਸ.ਸੀ. ਵਿੰਗ ਹਲਕਾ ਅਟਾਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਰਡ ਨੰਬਰ 20 ਫਤਿਹ ਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਮਿਲ ਰਿਹਾ ਭਾਰੀ ਸਮਰਥਨ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਲੋਕਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ।
ਪੰਜਾਬ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਜਿਲਾ ਲੁਧਿਆਣਾ ਦਿਹਾਤੀ ਦੀ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਨੇ ਆਪਣੇ ਗ੍ਰਹਿ ਵਿਖੇ ਇੱਕ ਅਹਿਮ ਮੀਟਿੰਗ ਰੱਖੀ।