ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੂੰ ਸਖ਼ਤ ਹਦਾਇਤਾਂ