ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੇ ਨਾਭਾ ਅਧੀਨ ਪੈਂਦੇ ਪਿੰਡ ਕਾਲਸਨਾ ਦੇ ਅੰਮ੍ਰਿਤਧਾਰੀ ਸਰਪੰਚ ਗੁਰਧਿਆਨ ਸਿੰਘ ਨੂੰ ਸ਼੍ਰੀ ਸਾਹਿਬ ਪਹਿਨ ਕੇ ਦਿੱਲੀ ਦੇ ਲਾਲ ਕਿਲੇ ਵਿੱਚ ਆਜ਼ਾਦੀ ਦਿਵਸ ਦੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਨਾ ਹੋਣ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ ।