Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

andpooling

ਲੈਂਡ ਪੂਲਿੰਗ ਪਾਲਿਸੀ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ. 283) ਦੀ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ।

ਲੈਂਡ ਪੂਲਿੰਗ ਪਾਲਿਸੀ ਪੰਜਾਬ ਦੀਆਂ ਜਰਖੇਜ਼ ਜ਼ਮੀਨਾਂ 'ਤੇ ਵੱਡਾ ਹਮਲਾ

ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਤਿੱਖਾ ਵਿਰੋਧ ਜਤਾਉਂਦਿਆਂ ਇਸ ਨੂੰ ਪੰਜਾਬ ਦੀਆਂ ਜਰਖੇਜ਼ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।

ਲੈਂਡ ਪੂਲਿੰਗ ਨੀਤੀ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੇ ਭਵਿੱਖ ਨਾਲ ਖਿਲਵਾੜ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਿਛੌਰਾ ਸਿੰਘ ਮੁੰਡੀ ਜਮਾਲ ਦੀ ਅਗਵਾਈ ਹੇਠ ਹੋਈ।

ਲੈਂਡ ਪੂਲਿੰਗ ਨੀਤੀ ਕਿਸਾਨਾਂ ਦੀ ਮੌਤ ਦੇ ਵਾਰੰਟ : ਰਣ ਸਿੰਘ ਚੱਠਾ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੋਧ ਕੇ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨਾਂ ਦੀ ਮੌਤ ਦੇ ਵਾਰੰਟ ਕ਼ਰਾਰ ਦਿੰਦਿਆਂ ਆਖਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕਿਸਾਨਾਂ ਦੀਆਂ ਜ਼ਮੀਨਾਂ ਦੀ ਰਾਖੀ ਹਿੱਕ ਡਾਹਕੇ ਕਰੇਗੀ।

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ ਰਾਹਤ ਲਈ ਕਈ ਹੋਰ ਕਦਮਾਂ ਦੀ ਵੀ ਸ਼ੁਰੂਆਤ ਕੀਤੀ ਹੈ।

ਲੈਂਡ ਪੂਲਿੰਗ ਪਾਲਿਸੀ ਮਗਰੋਂ ਹੁਣ ਪੰਚਾਇਤੀ ਜ਼ਮੀਨਾਂ ਹਥਿਆਉਣ ਦਾ ਨਵਾਂ ਤਰੀਕਾ ਅਪਣਾ ਰਹੀ ਹੈ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ

17 ਪਿੰਡਾਂ ਦੀਆਂ ਜ਼ਮੀਨਾਂ ਆਪਣੇ ਚਹੇਤਿਆਂ ਨੂੰ ਦੇਣ ਦੀ ਸਾਜ਼ਿਸ਼ : ਸਿੱਧੂ

 

ਬੀਜੇਪੀ ਦੀ 'ਕਿਸਾਨ ਮਜ਼ਦੂਰ ਫਤਿਹ ਰੈਲੀ' – ਆਪ-ਕਾਂਗਰਸ 'ਤੇ ਲੈਂਡ ਪੂਲਿੰਗ ਨੀਤੀ ਦੇ ਨਾਂ 'ਤੇ ਪੰਜਾਬੀਆਂ ਦੇ ਹਿਤ ਵੇਚਣ ਅਤੇ ਗੱਠਜੋੜ ਦਾ ਆਰੋਪ  

ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਕਹਿੰਦੇ ਹਨ, ਕੈਜਰੀਵਾਲ ਪੰਜਾਬ ਦੇ ਪ੍ਰਾਕਸੀ ਸੀਐਮ ਵਜੋਂ ਕੰਮ ਕਰ ਰਿਹਾ ਹੈ; ਕਹਿੰਦੇ ਹਨ ਲੋਕਾਂ ਨੇ ਭਗਵੰਤ ਮਾਨ ਨੂੰ ਵੋਟ ਦਿੱਤੀ ਸੀ, ਕੈਜਰੀਵਾਲ ਜਾਂ ਸਿਸੋਦੀਆ ਨੂੰ ਨਹੀਂ  

ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਤੇ ਮਾਨ ਸਰਕਾਰ ਦਾ ਕੀਤਾ ਧੰਨਵਾਦ

ਉਗਰਾਹਾਂ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਰਣਜੀਤ ਸਿੰਘ ਜੋਂਡੀਅਰ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਲੈਂਡ ਪੂਲਿੰਗ ਨੀਤੀ ਵਾਪਿਸ ਹੋਣੀ ਕਿਸਾਨ-ਮਜ਼ਦੂਰਾਂ ਦੀ ਜਿੱਤ : ਲਾਲੀ ਬਾਜਵਾ

ਪੰਜਾਬੀ ਸੁਚੇਤ ਰਹਿਣ ਕਿਉਂਕਿ ਆਪ ਦੀ ਦਿੱਲੀ ਲੀਡਰਸ਼ਿਪ ਭੁੱਖ ਦੀ ਮਾਰੀ ਹੋਈ : ਅਕਾਲੀ ਆਗੂ

ਲੈਂਡ ਪੂਲਿੰਗ ਪਾਲਿਸੀ ਰੱਦ ਹੋਣ ਦੀ ਖ਼ੁਸ਼ੀ ਵਿੱਚ ਮੋਹਾਲੀ ਕਾਂਗਰਸ ਵਰਕਰਾਂ ਵੱਲੋਂ ਵੰਡੇ ਗਏ ਲੱਡੂ

ਕਾਂਗਰਸ ਪਾਰਟੀ ਅਤੇ ਕਿਸਾਨਾਂ ਦੀ ਲੰਮੀ ਲੜਾਈ ਕਾਰਨ ਆਪ ਸਰਕਾਰ ਨੇ ਟੇਕੇ ਗੋਡੇ : ਬਲਬੀਰ ਸਿੱਧੂ

 

ਲੋਕਾਂ ਦੇ ਰੋਹ ਕਾਰਨ ਸਰਕਾਰ ਨੇ ਵਾਪਸ ਲਈ ਲੈਂਡ ਪੂਲਿੰਗ ਪਾਲਸੀ : ਦਾਮਨ ਬਾਜਵਾ 

ਭਾਜਪਾ ਆਗੂ ਦਾਮਨ ਬਾਜਵਾ ਲੋਕਾਂ ਨਾਲ ਗੱਲਬਾਤ ਕਰਦੇ ਹੋਏ

ਲੋਕਾਂ ਦੇ ਸੰਘਰਸ਼ ਨੇ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਿਸ ਲੈਣ ਲਈ ਮਜਬੂਰ ਕੀਤਾ : ਟਿੰਕੂ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਲੈਂਡ ਪੂਲਿੰਗ ਪਾਲਿਸੀ ਦੇ ਖਿਲਾਫ ਵੱਡੇ ਪੱਧਰ ਤੇ ਕੀਤੇ ਸੰਘਰਸ਼ ਨੂੰ ਮਿਲੀ ਵੱਡੀ ਕਾਮਯਾਬੀ ਸਰਕਾਰ ਨੂੰ ਲੋਕਾਂ ਦੇ ਸੰਘਰਸ਼ ਅੱਗੇ ਆਖਰ ਨੂੰ ਝੁਕਣਾ ਹੀ ਪਿਆ

ਲੈਂਡ ਪੂਲਿੰਗ ਨੀਤੀ ਵਾਪਿਸ ਲੈਣ ਤੇ ਜੀਤੀ ਪਡਿਆਲਾ ਜਿਲ੍ਹਾ ਪ੍ਰਧਾਨ ਕਾਂਗਰਸ ਨੇ ਕਿਸਾਨਾਂ ਨੂੰ ਲੱਡੂ ਵੰਡੇ

ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਲਾਕੇ ਦੇ ਕਿਸਾਨਾਂ ਅਤੇ ਕਾਂਗਰਸੀ ਵਰਕਰਾਂ ਨੂੰ ਲੱਡੂ ਵੰਡੇ ਗਏ। 

ਵੜਿੰਗ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦਾ ਕੀਤਾ ਸਵਾਗਤ

ਕਿਸਾਨਾਂ ਨੂੰ ਉਨ੍ਹਾਂ ਦੀ ਜਿੱਤ ‘ਤੇ ਦਿੱਤੀਆਂ ਵਧਾਈਆਂ

ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈ ਲਿਆ ਹੈ। ਇਸ ਪਾਲਿਸੀ ਦੇ ਤਹਿਤ 24 ਹਜ਼ਾਰ ਏਕੜ ਜ਼ਮੀਨ ਐਕਵਾਇਰ ਕੀਤੀ ਜਾਣੀ ਸੀ। 

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨਾਂ ਨੇ ਕੱਢਿਆ ਮੋਟਰਸਾਈਕਲ ਮਾਰਚ 

ਸੁਨਾਮ ਦੀ ਅਨਾਜ ਮੰਡੀ ਵਿੱਚ ਕੀਤਾ ਵੱਡਾ ਇਕੱਠ 

ਝਿੰਜਰ ਨੇ ਸਮੂਹ ਜ਼ਿਲ੍ਹਾ ਪਟਿਆਲਾ ਅਤੇ ਹਲਕਾ ਘਨੌਰ ਦੇ ਕਿਸਾਨਾਂ ਅਤੇ ਪਾਰਟੀ ਵਰਕਰਾਂ ਨੂੰ ਧਰਨੇ ਵਿੱਚ ਹੁਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ

ਕਿਹਾ, ਪੰਜਾਬ ਸਰਕਾਰ ਵਲੋਂ ਲਿਆਂਦੀ ਇਹ ਨਵੀਂ ਲੈਂਡ ਪੁਲਿੰਗ ਪਾਲਿਸੀ, ਕਿਸਾਨਾਂ ਦੇ ਵਿਕਾਸ ਨਹੀਂ, ਬਲਕਿ ਕਿਸਾਨਾਂ ਦੇ ਵਿਨਾਸ਼ ਵਿੱਚ ਵੱਡਾ ਹਿੱਸਾ ਪਾਵੇਗੀ

 

ਜੀਤੀ ਪਡਿਆਲਾ ਨੇ ਹਾਈਕੋਰਟ ਵੱਲੋਂ ਲੈਂਡ ਪੂਲਿੰਗ ਸਕੀਮ ਤੇ ਰੋਕ ਲਾਉਣ ਦੇ ਫੈਸਲੇ ਦਾ ਸਵਾਗਤ 

ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲੈਂਡ ਪੂਲਿੰਗ ਸਕੀਮ 'ਤੇ ਲਾਈ ਰੋਕ ਦਾ ਸਵਾਗਤ ਕੀਤਾ ਹੈ।

ਲੈਂਡ ਪੂਲਿੰਗ ਸਕੀਮ ਉੱਤੇ ਰੋਕ ਲਗਾਉਣ ਲਈ ਬਲਬੀਰ ਸਿੱਧੂ ਨੇ ਮਾਣਯੋਗ ਪੰਜਾਬ-ਹਰਿਆਣਾ ਹਾਈ ਕੋਰਟ ਦਾ ਕੀਤਾ ਧੰਨਵਾਦ

ਕਿਹਾ, ਜੇਕਰ ਇਸ ਨੀਤੀ ਉੱਤੇ ਰੋਕ ਨਾ ਲਗਦੀ ਤਾਂ ਪੰਜਾਬ ਦੀ ਕਿਸਾਨੀ ਬਰਬਾਦੀ ਵੱਲ ਨੂੰ ਧੱਕੀ ਜਾਣੀ ਸੀ

 

ਮੁੱਖ ਮੰਤਰੀ ਦੇ ਆਪਣਿਆਂ ਨੇ ਲੈਂਡ ਪੂਲਿੰਗ ਨੀਤੀ ਤੇ ਚੁੱਕੇ ਸਵਾਲ 

ਮੁੱਖ ਮੰਤਰੀ ਦੇ ਚਚੇਰੇ ਭਰਾ ਨੇ ਜ਼ਮੀਨ ਮਾਲਕਾਂ ਅਤੇ ਕਿਸਾਨਾਂ ਤੋਂ ਰਾਏ ਲੈਣ ਦੀ ਆਖੀ ਗੱਲ 

ਲੈਂਡ ਪੂਲਿੰਗ ਪਾਲਿਸੀ ਵਿਰੁੱਧ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਾ ਸ਼੍ਰੋਮਣੀ ਅਕਾਲੀ ਦਲ : ਬਰਿੰਦਰ ਸਿੰਘ ਪਰਮਾਰ 

ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਤਹਿਤ ਪੰਜਾਬ ਵਿਚ ਲਈ ਜਾਣ ਵਾਲੀ ਹਜ਼ਾਰਾਂ ਏਕੜ ਜ਼ਮੀਨ ਕਿਸਾਨ ਮਾਰੂ ਫ਼ੈਸਲਾ ਹੈ

ਲਾਮਿਸਾਲ ਟ੍ਰੈਕਟਰ ਮਾਰਚ ਨਾਲ ਕੰਧ ਉਤੇ ਲਿਖਿਆ ਪੜ੍ਹ ਕੇ ਸਰਕਾਰ ਲੈਂਡ ਪੂਲਿੰਗ ਪਾਲਿਸੀ ਰੱਦ ਕਰੇ : ਬਲਬੀਰ ਸਿੱਧੂ

ਕਿਹਾ, ਕਿਸਾਨ ਇਸ ਪਾਲਿਸੀ ਨੂੰ ਰੱਦ ਕਰਾੳਣ ਲਈ ਕਿਸੇ ਵੀ ਹੱਦ ਤੱਕ ਜਾਣਗੇ’

ਲੈਂਡ ਪੂਲਿੰਗ ਨੀਤੀ ਕਿਸਾਨੀ ਕਿੱਤੇ ਨੂੰ ਖ਼ਤਮ ਕਰਨ ਦੇ ਤੁੱਲ--ਸੇਖੋਂ 

ਕਾਮਰੇਡਾਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਕੀਤਾ ਸਿਜਦਾ 

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

ਗ਼ੈਰ-ਕਾਨੂੰਨੀ ਕਲੋਨੀਆਂ ਕੱਟ ਕੇ ਕਿਸਾਨਾਂ ਨੂੰ ਲੁੱਟਣ ਵਾਲਿਆਂ ਦੇ ਨਾਲ ਮਿਲੇ ਹਨ ਸੁਖਬੀਰ ਬਾਦਲ: ਅਮਨ ਅਰੋੜਾ

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਮਨਜ਼ੂਰੀ

ਲੈਂਡ ਪੂਲਿੰਗ ਸਕੀਮ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ

ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

ਸਕੀਮ ਨੂੰ ਅਗਾਂਹਵਧੂ ਤੇ ਕਿਸਾਨ ਪੱਖੀ ਦੱਸਿਆ

ਮੋਹਾਲੀ ਭਾਜਪਾ ਵਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ: ਐੱਸ ਡੀ ਐਮ ਮੋਹਾਲੀ ਨੂੰ ਦਿੱਤਾ ਮੰਗ ਪੱਤਰ

ਪੰਜਾਬ ਸਰਕਾਰ ਵਲੋ ਲਾਗੂ ਕੀਤੀ ਲੈਂਡ ਪੂਲਿੰਗ ਨੀਤੀ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਪਿੰਡ ਵਾਸੀਆਂ ਦੀ ਰੋਜ਼ੀ-ਰੋਟੀ, ਆਮਦਨ, ਪਛਾਣ ਅਤੇ ਭਵਿੱਖ ਲਈ ਗੰਭੀਰ ਖਤਰਾ: ਸੰਜੀਵ ਵਸ਼ਿਸ਼ਟ, ਸੁਖਵਿੰਦਰ ਗੋਲਡੀ

ਸੂਬੇ ਦੀ ਆਪ ਸਰਕਾਰ ਲੈਂਡ-ਪੂਲਿੰਗ ਨਾਲ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ’ਤੇ ਤੁਲੀ

ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ’ਤੇ ‘ਗ਼ਲਤ ਸੋਚ ਅਤੇ ਗਲਤ ਢੰਗ ਨਾਲ ਲਾਗੂ ਕੀਤੀ ਗਈ

ਕਿਸਾਨਾਂ ਨੂੰ ਬੇਘਰ ਕਰੇਗੀ ਲੈਂਡ ਪੂਲਿੰਗ ਪਾਲਸੀ : ਜਤਿੰਦਰ ਮਿੱਤਲ 

ਕਿਹਾ ਭਾਜਪਾ ਕਿਸਾਨਾਂ ਦੇ ਹਿੱਤਾਂ ਦੀ ਕਰੇਗੀ ਪਹਿਰੇਦਾਰੀ 

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ

ਕਿਸਾਨਾਂ ਨੂੰ ਵੱਧ ਅਖ਼ਤਿਆਰ: ਜ਼ੋਰ-ਜ਼ਬਰਦਸਤੀ ਤੋਂ ਛੁਟਕਾਰੇ ਦੇ ਨਾਲ-ਨਾਲ ਪੂਰੀ ਆਜ਼ਾਦੀ ਤੇ 400 ਫੀਸਦੀ ਲਾਭ