ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਅੱਜ ਡੇਰਾਬੱਸੀ ਦੇ ਹੜ੍ਹ ਪ੍ਰਭਾਵਿਤ ਨੀਵੇਂ ਇਲਾਕਿਆਂ, ਜਿਨ੍ਹਾਂ ਵਿੱਚ ਗੁਲਮੋਹਰ ਐਕਸਟੈਂਸ਼ਨ, ਏ.ਟੀ.ਐਸ. ਮੀਡੋਜ਼, ਕ੍ਰਿਸ਼ਨਾ ਐਨਕਲੇਵ ਅਤੇ ਗੁਲਮੋਹਰ ਸੁਸਾਇਟੀ ਸ਼ਾਮਲ ਹਨ, ਦਾ ਅਚਨਚੇਤ ਦੌਰਾ ਕੀਤਾ।
ਲੰਬਿਤ ਸ਼ਿਕਾਇਤਾਂ, ਈ-ਨਕਸ਼ਾ ਪੋਰਟਲ, ਕੋਰਟ ਕੇਸਾਂ ਦੇ ਸਮੇਂ ਸਿਰ ਨਿਪਟਾਰੇ, ਸੀਵਰੇਜ਼/ਐਸ.ਟੀ.ਪੀ., ਲਾਇਬਰੇਰੀ, ਸਵੱਛ ਭਾਰਤ ਮਿਸ਼ਨ, ਪ੍ਰਮੋਟਰਾਂ/ਬਿਲਡਰਾਂ ਨਾਲ ਸਬੰਧਤ ਸ਼ਿਕਾਇਤਾਂ, ਪੀ ਐਮ.ਏ.ਵਾਈ. ਦਾ ਲਿਆ ਜਾਇਜ਼ਾ
ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼