ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣੋ: ਕੈਬਨਿਟ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਚੁਣੇ ਗਏ ਉਮੀਦਵਾਰ ਨਿਰਧਾਰਤ ਸਮੇਂ ਵਿੱਚ ਕਾਰਜਭਾਰ ਗ੍ਰਹਿਣ ਨਹੀਂ ਕਰਦੇ ਹਨ ਤਾਂ ਖਾਲੀ ਅਹੁਦਿਆਂ ਨੂੰ ਜਲਦੀ ਭਰਨ ਲਈ ਵੇਟਿੰਗ ਲਿਸਟ ਜਾਰੀ ਕਰਨਾ ਇੱਕ ਪ੍ਰਭਾਵੀ ਵਿਵਸਥਾ ਹੈ।
ਹਿਮਤਪੁਰਾ ਵਿਖੇ ਬਾਬਾ ਪੰਜ ਪੀਰ ਜੀ ਦਾ ਸਾਲਾਨਾ ਮੇਲਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ 'ਤੇ ਆਮ ਆਦਮੀ ਪਾਰਟੀ (ਆਪ) ਦੇ ਵਾਰਡ ਨੰਬਰ 52 ਦੇ ਐਸ.ਸੀ. ਇੰਚਾਰਜ ਅਜੇ ਸ਼ੇਰਗਿੱਲ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।
ਯੂਥ ਵੈਲਫੇਅਰ, ਯੁਵਕ ਸਵਾਵਾਂ ਕਲੱਬ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਓਇੰਦ ਦੀ ਇੱਕ ਅਹਿਮ ਮੀਟਿੰਗ ਸ੍ਰੀ ਗੁੱਗਾ ਜਾਹਰ ਵੀਰ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਂਦੇ ਸਲਾਨਾ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਸਬੰਧੀ ਇੱਕ ਹੈ
ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਭਦੌੜ ਵਿਖੇ ਕਰਵਾਏ ਗਏ 30ਵੇਂ ਸਲਾਨਾ ਭੰਡਾਰੇ ਤੇ ਵਿਸ਼ਾਲ ਸੱਭਿਆਚਾਰਕ ਮੇਲੇ ’ਚ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਖਨੌਰੀ ਦੇ ਨਜ਼ਦੀਕੀ ਪਿੰਡ ਸ਼ਤਰਾਨਾ ਵਿਖੇ ਬਾਬਾ ਲੱਖ ਦਾਤਾ ਲਾਲਾ ਵਾਲੇ ਪੀਰ ਦੀ ਦਰਗਾਹ 'ਤੇ ਹਰ ਸਾਲ ਦੀ ਤਰ੍ਹਾਂ 30 ਜੇਠ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਮਨਾਇਆ ਗਿਆ।
ਬਾਬਾ ਬੂਟੇ ਸਾਹ ਸਲਾਨਾ ਮੇਲਾ ਪਿੰਡ ਗਹੂੰਣ ਵਿਖੇ ਸੂਰੀ ਹਸਪਤਾਲ ਵੱਲੋਂ ਆਪਣੇ ਸੰਸਥਾਪਕ ਸਵ. ਡਾ. ਉਜਾਗਰ ਸਿੰਘ ਸੂਰੀ ਤੇ ਸਵ. ਸੁਰਜੀਤ ਸਿੰਘ ਮਹਿਕਾ ਦੀ ਯਾਦ ਵਿੱਚ ਉਹਨਾਂ ਦੇ ਸਪੁੱਤਰਾਂ ਜਗਦੀਪ ਸਿੰਘ ਅਸਟਰੀਆ, ਜਸਪ੍ਰੀਤ ਸਿੰਘ ਫੌਜੀ ਦੇ ਸਹਿਯੋਗ ਨਾਲ ਡਾ. ਭੁਪਿੰਦਰ ਸਿੰਘ ਸੂਰੀ ਦੀ ਅਗਵਾਹੀ ਵਿੱਚ ਖੂਨਦਾਨ ਤੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।
ਬਾਬਾ ਮਾਮਦੀਨ ਮੇਲਾ ਪ੍ਰਬੰਧਕ ਕਮੇਟੀ ਮਾਂਗੇਵਾਲ ਵੱਲੋਂ ਸਮੂਹ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਇਸ ਸਾਲ ਵੀ ਸਲਾਨਾ ਮੇਲਾ ਅੱਜ ਪਿੰਡ ਮਾਂਗੇਵਾਲ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ।
ਇੱਥੋਂ ਨੇੜਲੇ ਪਿੰਡ ਮਾਣਕਪੁਰ ਸ਼ਰੀਫ ਦੀ ਹਜਰਤ ਹਾਫਿਜ ਮੁਹੰਮਦ ਮੂਸਾ ਸਾਹਿਬ ਦੀ ਪਾਵਨ ਦਰਗਾਹ ਤੇ ਕਰਵਾਏ ਜਾਂਦੇ ਪੁਰਾਤਨ ਸੱਭਿਆਚਾਰਕ ਸਾਲਾਨਾ ਮੇਲੇ (ਉਰਸ) ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
ਖੇਡਾਂ ਮਨੁੱਖੀ ਜੀਵਨ ਦਾ ਅਹਿਮ ਅੰਗ : ਰੇਖੀ
ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਭਰੀ ਹਾਜ਼ਰੀ
ਨੌਜੁਆਨ ਸ਼ਕਤੀ ਦੇ ਜ਼ੋਰ 'ਤੇ 2047 ਤੱਕ ਭਾਰਤ ਬਣੇਗਾ ਵਿਸ਼ਵ ਦੀ ਸੱਭ ਤੋਂ ਵੱਡੀ ਮਹਾਸ਼ਕਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਅਧੀਨ ਚਲਦੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸਲਾਨਾ ਜੋੜ ਮੇਲੇ ਮੌਕੇ ਮਹਾਨ ਗੁਰਮਤਿ ਸਮਾਗਮ ਅੱਜ 4 ਫਰਵਰੀ ਤੋਂ ਸ਼ੁਰੂ ਹੋ ਕੇ 6 ਫਰਵਰੀ ਤੱਕ ਚੱਲੇਗਾ।
ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜੱਥੇ ਵੱਲੋਂ ਸ਼ਬਦ ਗਾਇਨ
ਖੇਡਾਂ ਮਨੁੱਖ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਜਰੂਰੀ : ਖਹਿਰਾ
ਸੰਗਤਾਂ ਸੰਤ ਬਾਬਾ ਨੰਦ ਸਿੰਘ ਜੀ ਦੇ ਜੀਵਨ ਤੋਂ ਸੇਧ ਲੈਣ : ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ
ਕੌਂਸਲਰ ਬਹਾਦਰ ਸਿੰਘ ਓਕੇ ਸਮੇਤ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਵਾਗਤ
ਕੌਂਸਲਰ ਬਹਾਦਰ ਸਿੰਘ ਓਕੇ ਤੇ ਕੌਂਸਲਰ ਭਾਵਨਾ ਸ਼ਰਮਾ ਦੀ ਦੇਖਰੇਖ ਹੇਠ ਸ਼ਰਧਾਲੂਆਂ ਨੇ ਮਹੰਤ ਬਾਬਾ ਧੰਨਰਾਜ ਗਿਰ ਜੀ ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਕੀਤਾ ਨਿੱਘਾ ਸਵਾਗਤ
ਕਸਬਾ ਖਾਲੜੇ ਦੇ ਨਾਲ ਲੱਗਦੇ ਸਰਹੰਦੀ ਪਿੰਡ ਗਿੱਲਪਨ ਵਿਖੇ ਪੀਰ ਬਾਬਾ ਸ਼ਾਹਮੁਦਾਰ ਜੀ ਦੇ ਸਲਾਨਾ ਜੋੜ ਮੇਲੇ ਤੇ ਨੌਜਵਾਨਾਂ ਵੱਲੋਂ ਅੱਤ ਦੀ ਗਰਮੀ ਨੂੰ ਵੈਖਦੇ ਹੋਏ
ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਵੱਖ-ਵੱਖ ਮੱਛੀ ਪਾਲਣ ਪ੍ਰੋਜੈਕਟਾਂ ਤਹਿਤ 637 ਲਾਭਪਾਤਰੀ ਮੱਛੀ-ਪਾਲਕਾਂ ਨੂੰ 30.64 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ: ਗੁਰਮੀਤ ਸਿੰਘ ਖੁੱਡੀਆਂ
ਪੀ.ਐਸ.ਈ.ਬੀ.-ਸਮਰਥਿਤ ਪਲੇਟਫਾਰਮ ਪੰਜਾਬੀ ਭਾਸ਼ਾ ਦੀ ਮੁਹਾਰਤ ਦਾ ਮੁਲਾਂਕਣ ਕਰਨ ਲਈ ਔਨਲਾਈਨ ਸਿਲੇਬਸ ਅਤੇ ਟੈਸਟਿੰਗ ਦਾ ਪ੍ਰਬੰਧ ਕਰ ਰਿਹਾ ਹੈ
ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਚੁੱਕ ਰਹੀ ਹੈ ਅਹਿਮ ਕਦਮ -- ਅਰੋੜਾ
ਸਥਾਨਕ ਸਕੂਲ ਏ ਬੀ ਸੀ ਮੋਂਟੇਸਰੀ ਵਿਖੇ ਦੂਜਾ ਸਲਾਨਾ ਫੰਕਸ਼ਨ ਕਰਵਾਇਆ ਗਿਆ ਜਿਸ ਵਿੱਚ ਨੰਨੇ ਮੁੰਨੇ ਬੱਚਿਆਂ ਨੇ ਬਹੁਤ ਹੀ ਖੂਬਸੂਰਤ ਢੰਗ ਨਾਲ ਸ਼ਬਦ ਗਾਇਨ, ਡਾਂਸ, ਭੰਗੜਾ, ਸਕਿੱਟ ਅਤੇ ਡਰਾਮਾ ਆਦਿ ਪੇਸ਼ ਕਰਕੇ ਸਭ ਦਾ ਮਨ ਮੋਹਿਆ।
ਖੇਡਾਂ ਨਾਲ ਬੱਚਿਆਂ ਅੰਦਰ ਛੁਪੀਆਂ ਕਲਾਵਾਂ ਹੁੰਦੀਆਂ ਹਨ ਉਜਾਗਰ : ਬੈਂਬੀ