ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣੋ: ਕੈਬਨਿਟ ਮੰਤਰੀ
ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਭਰੀ ਹਾਜ਼ਰੀ
ਨੌਜੁਆਨ ਸ਼ਕਤੀ ਦੇ ਜ਼ੋਰ 'ਤੇ 2047 ਤੱਕ ਭਾਰਤ ਬਣੇਗਾ ਵਿਸ਼ਵ ਦੀ ਸੱਭ ਤੋਂ ਵੱਡੀ ਮਹਾਸ਼ਕਤੀ
ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਚੁੱਕ ਰਹੀ ਹੈ ਅਹਿਮ ਕਦਮ -- ਅਰੋੜਾ
ਸਥਾਨਕ ਸਕੂਲ ਏ ਬੀ ਸੀ ਮੋਂਟੇਸਰੀ ਵਿਖੇ ਦੂਜਾ ਸਲਾਨਾ ਫੰਕਸ਼ਨ ਕਰਵਾਇਆ ਗਿਆ ਜਿਸ ਵਿੱਚ ਨੰਨੇ ਮੁੰਨੇ ਬੱਚਿਆਂ ਨੇ ਬਹੁਤ ਹੀ ਖੂਬਸੂਰਤ ਢੰਗ ਨਾਲ ਸ਼ਬਦ ਗਾਇਨ, ਡਾਂਸ, ਭੰਗੜਾ, ਸਕਿੱਟ ਅਤੇ ਡਰਾਮਾ ਆਦਿ ਪੇਸ਼ ਕਰਕੇ ਸਭ ਦਾ ਮਨ ਮੋਹਿਆ।