ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਲਗਾਉਣ ਸਬੰਧੀ ਪਾਰਟੀ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਮਾਨਯੋਗ ਜਿਲ੍ਹਾ ਚੋਣ ਅਫਸਰ, ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ, ਪਟਿਆਲਾ ਜੀ ਵੱਲੋਂ ਅੱਜ ਮਿਤੀ: 19.08.2025 ਨੂੰ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।